Log masuk
Log masuk
Log masuk
Pilih Bahasa

Ad-Dukhaan 44:39 ما خلقناهما الا بالحق ولاكن اكثرهم لا يعلمون ٣٩

Halaman 497 · Juz 25

مَا
خَلَقۡنَٰهُمَآ
إِلَّا
بِٱلۡحَقِّ
وَلَٰكِنَّ
أَكۡثَرَهُمۡ
لَا
يَعۡلَمُونَ
٣٩
ਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ ਦੇ ਅਧਾਰ ’ਤੇ ਪੈਦਾ ਕੀਤਾ ਹੈ। ਪਰ ਇਹਨਾਂ (ਇਨਕਾਰੀਆਂ) ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਸਮਝਦੇ।
reading-goal:continue-reading

Baca q-and-a.tafsir

Ibn Kathir (Abridged)

This World was created for a Wisdom

Here Allah tells us of His justice, and that He is far above mere play, folly and falsehood. This is like the Ayah:

وَمَا خَلَقْنَا السَّمَآءَ وَالاٌّرْضَ وَمَا بَيْنَهُمَا بَطِلاً ذَلِكَ ظَنُّ الَّذِينَ كَفَرُواْ فَوَيْلٌ لِّلَّذِينَ كَفَرُواْ مِنَ النَّارِ

(And We

…

This World was created for a Wisdom

Here Allah tells us of His justice, and that He is far above mere play, folly and falsehood. This is like the Ayah:

…
Lihat tafsirs

Baca related-content

30. ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ। 31. ਭਾਵ ਫ਼ਿਰਔਨ ਤੋਂ ਬਚਾਇਆ। ਬੇਸ਼ੱਕ ਉਹ ਵੱਡਾ ਹੀ ਸਰਕਸ਼ ਤੇ ਹੱਦਾਂ ਟੱਪਣ ਵਾਲਿਆਂ ਵਿੱਚੋਂ ਸੀ। 32. ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ। 33. ਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ। 34. ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ। 35. ਕਿ ਅਸੀਂ ਮਰਨਾ ਤਾਂ ਇਕ ਵਾਰ ਹੀ ਹੈ ਅਤੇ ਸਾ­ਨੂੰ ਮੁੜ ਉਠਾਇਆ ਨਹੀਂ ਜਾਵੇਗਾ। 36. ਜੇ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ­ਨੂੰ (ਜਿਊਂਦਾ ਕਰਕੇ) ਲੈ ਆਓ। 37. ਕੀ ਇਹ (ਇਨਕਾਰੀ, ਸ਼ਕਤੀ ਪੱਖੋਂ) ਚੰਗੇਰੇ ਹਨ ਜਾਂ ਤੁੱਬਾ ਦੀ ਕੌਮ, ਜਾਂ ਉਹ ਲੋਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਅਸੀਂ ਉਹਨਾਂ ਸਭ ਨੂੰ ਹਲਾਕ ਕਰ ਦਿੱਤਾ। ਉਹ ਸਾਰੇ ਅਪਰਾਧੀ ਸਨ। 38. ਅਸੀਂ ਅਕਾਸ਼ਾਂ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ ਉਹਨਾਂ ਨੂੰ, ਖੇਡ-ਖੇਡ ਵਿਚ ਨਹੀਂ ਬਣਾਇਆ। 39. ਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ ਦੇ ਅਧਾਰ ’ਤੇ ਪੈਦਾ ਕੀਤਾ ਹੈ। ਪਰ ਇਹਨਾਂ (ਇਨਕਾਰੀਆਂ) ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਸਮਝਦੇ। 40. ਬੇਸ਼ੱਕ ਫ਼ੈਸਲੇ ਦਾ ਦਿਨ (ਭਾਵ ਕਿਆਮਤ) ਉਹਨਾਂ ਸਭ ਦੇ (ਮੁੜ ਜਿਊਂਦੇ ਕਰਨ) ਲਈ ਨਿਸ਼ਚਿਤ ਸਮਾਂ ਹੈ। 41. ਉਸ ਦਿਹਾੜੇ ਕੋਈ ਮਿੱਤਰ ਕਿਸੇ ਮਿੱਤਰ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ। 42. ਛੁੱਟ ਇਸ ਤੋਂ ਅੱਲਾਹ ਹੀ ਜਿਸ ਉੱਤੇ ਮਿਹਰਬਾਨ ਹੋ ਜਾਵੇ (ਉਸ ਦੀ ਮਦਦ ਕੀਤੀ ਜਾਵੇਗੀ)। ਬੇਸ਼ੱਕ ਉਹ ਅਤਿਅੰਤ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan