وَإِذۡ
تَقُولُ
لِلَّذِيٓ
أَنۡعَمَ
ٱللَّهُ
عَلَيۡهِ
وَأَنۡعَمۡتَ
عَلَيۡهِ
أَمۡسِكۡ
عَلَيۡكَ
زَوۡجَكَ
وَٱتَّقِ
ٱللَّهَ
وَتُخۡفِي
فِي
نَفۡسِكَ
مَا
ٱللَّهُ
مُبۡدِيهِ
وَتَخۡشَى
ٱلنَّاسَ
وَٱللَّهُ
أَحَقُّ
أَن
تَخۡشَىٰهُۖ
فَلَمَّا
قَضَىٰ
زَيۡدٞ
مِّنۡهَا
وَطَرٗا
زَوَّجۡنَٰكَهَا
لِكَيۡ
لَا
يَكُونَ
عَلَى
ٱلۡمُؤۡمِنِينَ
حَرَجٞ
فِيٓ
أَزۡوَٰجِ
أَدۡعِيَآئِهِمۡ
إِذَا
قَضَوۡاْ
مِنۡهُنَّ
وَطَرٗاۚ
وَكَانَ
أَمۡرُ
ٱللَّهِ
مَفۡعُولٗا
٣٧
(ਹੇ ਨਬੀ!) ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਉਸ ਵਿਅਕਤੀ (ਜ਼ੈਦ ਬਿਨ ਹਾਰਿਸ) ਨੂੰ ਆਖ ਰਹੇ ਸੀ, ਜਿਸ ’ਤੇ ਅੱਲਾਹ ਨੇ ਅਤੇ ਤੁਸੀਂ ਵੀ ਉਪਕਾਰ ਕੀਤਾ ਸੀ ਕਿ ਤੂੰ ਆਪਣੀ ਪਤਨੀ (ਜ਼ੈਨਬ) ਨੂੰ ਆਪਣੇ ਕੋਲ ਹੀ ਰੱਖ (ਤਲਾਕ ਨਾ ਦੇ) ਅਤੇ ਅੱਲਾਹ ਤੋਂ ਡਰ। ਉਸ ਸਮੇਂ ਤੁਸੀਂ ਆਪਣੇ ਮਨ ਵਿਚ ਉਹ ਗੱਲ ਲੁਕਾ ਛੱਡੀ ਸੀ ਜਿਸ ਨੂੰ ਅੱਲਾਹ ਖੋਲਣਾ ਚਾਹੁੰਦਾ ਸੀ। ਤੁਸੀਂ ਲੋਕਾਂ ਤੋਂ ਡਰ ਰਹੇ ਸੀ ਜਦ ਕਿ ਅੱਲਾਹ ਹੀ ਵਧੇਰੇ ਹੱਕ ਰੱਖਦਾ ਹੈ ਕਿ ਉਸੇ ਤੋਂ ਹੀ ਡਰਿਆ ਜਾਵੇ, ਜਦੋਂ ਜ਼ੈਦ ਨੇ ਉਸ ਔਰਤ (ਪਤਨੀ) ਤੋਂ ਆਪਣੀ ਲੋੜ ਪੂਰੀ ਕਰ ਲਈ (ਭਾਵ ਪਤਨੀ ਤੋਂ ਦਿਲ ਭਰ ਗਿਆ ਤੇ ਤਲਾਕ ਦੇ ਦਿੱਤੀ) ਫੇਰ ਅਸੀਂ ਉਸ (ਤਲਾਕੀ ਹੋਈ ਜ਼ੈਨਬ) ਨੂੰ ਤੁਹਾਡੇ ਨਿਕਾਹ ਵਿਚ ਦੇ ਦਿੱਤਾ, ਤਾਂ ਜੋ ਮੁਸਲਮਾਨਾਂ ਲਈ ਆਪਣੇ ਲੇ-ਪਾਲਕਾਂ ਦੀਆਂ ਪਤਨੀਆਂ (ਨਾਲ ਨਿਕਾਹ) ਦੇ ਮਾਮਲੇ ਵਿਚ ਕੋਈ ਤੰਗੀ ਨਾ ਰਹੇ ਜਦ ਕਿ ਉਹ (ਲੇ-ਪਾਲਕ) ਉਹਨਾਂ ਤੋਂ ਆਪਣੀ ਲੋੜਾਂ ਪੂਰੀਆਂ ਕਰ ਚੁੱਕੇ ਹੋਣ। ਅੱਲਾਹ ਦਾ ਹਰ ਹੁਕਮ ਸਾਕਾਰ ਹੋ ਕੇ ਹੀ ਰਹਿਣਾ ਹੈ।
Read Tafsir
Ibn Kathir (Abridged)
Allah's rebuke to His Messenger and the Story of Zayd and Zaynab
Allah tells what His Prophet said to his freed slave Zayd bin Harithah, may Allah be pleased with him, who was the one on whom Allah had bestowed grace, i.e., through Islam and following the Messenger .
وَأَنْعَمْتَ عَلَيْهِ
(and you have
…Allah's rebuke to His Messenger and the Story of Zayd and Zaynab
Allah tells what His Prophet said to his freed slave Zayd bin Harithah, may Allah be p
…