Войти
Войти
Войти
Выберите язык

Al-Ahzab 33:50 يا ايها النبي انا احللنا لك ازواجك اللاتي اتيت اجورهن وما ملكت يمينك مما افاء الله عليك وبنات عمك وبنات عماتك وبنات خالك وبنات خالاتك اللاتي هاجرن معك وامراة مومنة ان وهبت نفسها للنبي ان اراد النبي ان يستنكحها خالصة لك من دون المومنين قد علمنا ما فرضنا عليهم في ازواجهم وما ملكت ايمانهم لكيلا يكون عليك حرج وكان الله غفورا رحيما ٥٠

Страница 424 · Джуз 22

يَٰٓأَيُّهَا
ٱلنَّبِيُّ
إِنَّآ
أَحۡلَلۡنَا
لَكَ
أَزۡوَٰجَكَ
ٱلَّٰتِيٓ
ءَاتَيۡتَ
أُجُورَهُنَّ
وَمَا
مَلَكَتۡ
يَمِينُكَ
مِمَّآ
أَفَآءَ
ٱللَّهُ
عَلَيۡكَ
وَبَنَاتِ
عَمِّكَ
وَبَنَاتِ
عَمَّٰتِكَ
وَبَنَاتِ
خَالِكَ
وَبَنَاتِ
خَٰلَٰتِكَ
ٱلَّٰتِي
هَاجَرۡنَ
مَعَكَ
وَٱمۡرَأَةٗ
مُّؤۡمِنَةً
إِن
وَهَبَتۡ
نَفۡسَهَا
لِلنَّبِيِّ
إِنۡ
أَرَادَ
ٱلنَّبِيُّ
أَن
يَسۡتَنكِحَهَا
خَالِصَةٗ
لَّكَ
مِن
دُونِ
ٱلۡمُؤۡمِنِينَۗ
قَدۡ
عَلِمۡنَا
مَا
فَرَضۡنَا
عَلَيۡهِمۡ
فِيٓ
أَزۡوَٰجِهِمۡ
وَمَا
مَلَكَتۡ
أَيۡمَٰنُهُمۡ
لِكَيۡلَا
يَكُونَ
عَلَيۡكَ
حَرَجٞۗ
وَكَانَ
ٱللَّهُ
غَفُورٗا
رَّحِيمٗا
٥٠
(ਹੇ ਨਬੀ!) ਅਸਾਂ ਤੁਹਾਡੇ ਲਈ ਤੁਹਾਡੀਆਂ ਉਹ ਪਤਨੀਆਂ ਹਲਾਲ (ਜਾਇਜ਼) ਕਰ ਦਿੱਤੀਆਂ ਜਿਨ੍ਹਾਂ ਦੇ ਮਹਿਰ ਤੁਸੀਂ ਅਦਾ ਕਰ ਚੁੱਕੇ ਹੋ ਅਤੇ ਉਹ ਦਾਸੀਆਂ ਵੀ ਜਾਇਜ਼ ਹਨ ਜਿਹੜੀਆਂ ਤੁਹਾਡੀ ਮਲਕੀਯਤ ਵਿਚ ਹਨ, ਜਿਹਨਾਂ ਨੂੰ ਅੱਲਾਹ ਨੇ ਤੁਹਾਨੂੰ ਮਾਲੇ-ਗ਼ਨੀਮਤ ਵਜੋਂ ਦਿੱਤੀਆਂ ਹਨ। ਤੁਹਾਡੇ ਚਾਚੇ, ਭੂਆ, ਮਾਮੇ ਅਤੇ ਮਾਸੀ ਦੀਆਂ ਧੀਆਂ, ਜਿਨ੍ਹਾਂ ਨੇ ਤੁਹਾਡੇ ਨਾਲ ਹਿਜਰਤ ਕੀਤੀ ਹੈ ਅਤੇ ਉਹ ਈਮਾਨ ਵਾਲੀਆਂ ਜ਼ਨਾਨੀਆਂ ਵੀ ਹਲਾਲ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਨਬੀ ਲਈ ਹਿਬਾ ਕਰ ਦਿੱਤਾ ਹੋਵੇ ਅਤੇ ਜੇ ਨਬੀ ਵੀ ਉਸ ਨਾਲ ਨਿਕਾਹ ਕਰਨਾ ਚਾਹੁੰਦਾ ਹੋਵੇ ਤਾਂ ਉਸ ਨੂੰ ਨਿਕਾਹ ਵਿਚ ਲੈ ਆਵੇ। ਪਰ ਇਹ ਛੂਟ ਕੇਵਲ ਤੁਹਾਡੇ ਲਈ ਹੈ, ਦੂਜੇ ਮੋਮਿਨਾਂ ਲਈ ਨਹੀਂ। ਜਿਹੜੇ ਹੁਕਮ ਅਸੀਂ ਉਹਨਾਂ (ਸਾਧਾਰਨ ਮੁਸਲਮਾਨ) ਦੀਆਂ ਪਤਨੀਆਂ ਅਤੇ ਦਾਸੀਆਂ ਬਾਰੇ ਦਿੱਤੇ ਹੋਏ ਹਨ ਅਸੀਂ ਭਲੀ-ਭਾਂਤ ਜਾਣਦੇ ਹਾਂ। (ਤੁਹਾਡੇ ਲਈ ਪਤਨੀਆਂ ਦੀ ਵਿਸ਼ੇਸ਼ ਛੂਟ ਇਸ ਲਈ ਹੈ ਕਿ) ਤੁਹਾਨੂੰ ਕਿਸੇ ਤਰ੍ਹਾਂ ਦੀ ਤੰਗੀ ਨਾ ਹੋਵੇ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।
reading-goal:continue-reading

Читать q-and-a.tafsir

Russian Tafseer Al Saddi

Всевышний напомнил о своих мудрых предписаниях, часть которых распространяется на Пророка Мухаммада, да благословит его Аллах и приветствует, и остальных верующих, а другая часть была предназначена только для Пророка, да благословит его Аллах и приветствует. Аллах разрешил Своему посланнику и всем п…
Всевышний напомнил о своих мудрых предписаниях, часть которых распространяется на Пророка Мухаммада, да благословит его Аллах и приветствует, и осталь…
Вид tafsirs

Читать related-content

49. (ਹੇ ਈਮਾਨ ਵਾਲਿਓ!) ਜਦੋਂ ਤੁਸੀਂ ਮੋਮਿਨ ਔਰਤਾਂ ਨਾਲ ਨਿਕਾਹ ਕਰੋ ਜੇ ਹੱਥ ਲਾਉਣ ਤੋਂ ਪਹਿਲਾਂ ਹੀ ਉਹਨਾਂ ਨੂੰ ਤਲਾਕ ਦੇ ਦਿਓ ਤਾਂ ਤੁਹਾਡੇ ਵੱਲੋਂ ਉਹਨਾਂ ’ਤੇ ਕੋਈ ਇੱਦਤ ਪੂਰੀ ਕਰਨਾ ਜ਼ਰੂਰੀ ਨਹੀਂ ਕਿ ਤੁਸੀਂ ਉਸ (ਇੱਦਤ) ਦੇ ਦਿਨਾਂ ਦੀ ਗਿਣਤੀ ਕਰੋ, ਸਗੋਂ ਤੁਸੀਂ ਉਹਨਾਂ ਨੂੰ ਕੁੱਝ ਨਾ ਕੁੱਝ (ਮਾਲ) ਦੇ ਕੇ ਸੋਹਣੇ ਢੰਗ ਨਾਲ ਵਿਦਾ ਕਰੋ। 50. (ਹੇ ਨਬੀ!) ਅਸਾਂ ਤੁਹਾਡੇ ਲਈ ਤੁਹਾਡੀਆਂ ਉਹ ਪਤਨੀਆਂ ਹਲਾਲ (ਜਾਇਜ਼) ਕਰ ਦਿੱਤੀਆਂ ਜਿਨ੍ਹਾਂ ਦੇ ਮਹਿਰ ਤੁਸੀਂ ਅਦਾ ਕਰ ਚੁੱਕੇ ਹੋ ਅਤੇ ਉਹ ਦਾਸੀਆਂ ਵੀ ਜਾਇਜ਼ ਹਨ ਜਿਹੜੀਆਂ ਤੁਹਾਡੀ ਮਲਕੀਯਤ ਵਿਚ ਹਨ, ਜਿਹਨਾਂ ਨੂੰ ਅੱਲਾਹ ਨੇ ਤੁਹਾਨੂੰ ਮਾਲੇ-ਗ਼ਨੀਮਤ ਵਜੋਂ ਦਿੱਤੀਆਂ ਹਨ। ਤੁਹਾਡੇ ਚਾਚੇ, ਭੂਆ, ਮਾਮੇ ਅਤੇ ਮਾਸੀ ਦੀਆਂ ਧੀਆਂ, ਜਿਨ੍ਹਾਂ ਨੇ ਤੁਹਾਡੇ ਨਾਲ ਹਿਜਰਤ ਕੀਤੀ ਹੈ ਅਤੇ ਉਹ ਈਮਾਨ ਵਾਲੀਆਂ ਜ਼ਨਾਨੀਆਂ ਵੀ ਹਲਾਲ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਨਬੀ ਲਈ ਹਿਬਾ ਕਰ ਦਿੱਤਾ ਹੋਵੇ ਅਤੇ ਜੇ ਨਬੀ ਵੀ ਉਸ ਨਾਲ ਨਿਕਾਹ ਕਰਨਾ ਚਾਹੁੰਦਾ ਹੋਵੇ ਤਾਂ ਉਸ ਨੂੰ ਨਿਕਾਹ ਵਿਚ ਲੈ ਆਵੇ। ਪਰ ਇਹ ਛੂਟ ਕੇਵਲ ਤੁਹਾਡੇ ਲਈ ਹੈ, ਦੂਜੇ ਮੋਮਿਨਾਂ ਲਈ ਨਹੀਂ। ਜਿਹੜੇ ਹੁਕਮ ਅਸੀਂ ਉਹਨਾਂ (ਸਾਧਾਰਨ ਮੁਸਲਮਾਨ) ਦੀਆਂ ਪਤਨੀਆਂ ਅਤੇ ਦਾਸੀਆਂ ਬਾਰੇ ਦਿੱਤੇ ਹੋਏ ਹਨ ਅਸੀਂ ਭਲੀ-ਭਾਂਤ ਜਾਣਦੇ ਹਾਂ। (ਤੁਹਾਡੇ ਲਈ ਪਤਨੀਆਂ ਦੀ ਵਿਸ਼ੇਸ਼ ਛੂਟ ਇਸ ਲਈ ਹੈ ਕਿ) ਤੁਹਾਨੂੰ ਕਿਸੇ ਤਰ੍ਹਾਂ ਦੀ ਤੰਗੀ ਨਾ ਹੋਵੇ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ। 51. (ਹੇ ਨਬੀ!) ਤੁਸੀਂ ਆਪਣੀਆਂ ਪਤਨੀਆਂ ਵਿੱਚੋਂ ਜਿਸ ਨੂੰ ਵੀ ਚਾਹੋ ਆਪਣੇ ਤੋਂ ਅੱਡ ਰੱਖੋ ਤੇ ਜਿਸ ਨੂੰ ਚਾਹੋ ਆਪਣੇ ਕੋਲ ਰੱਖੋ। ਜਿਨ੍ਹਾਂ ਨੂੰ ਤੁਸੀਂ ਅੱਡ ਰੱਖਿਆ ਹੋਇਆ ਹੈ ਜੇ ਤੁਸੀਂ ਉਹਨਾਂ ਨੂੰ ਵੀ ਆਪਣੇ ਕੋਲ ਬੁਲਾ ਲਵੋ ਤਾਂ ਵੀ ਤੁਹਾਡੇ ਸਿਰ ਕੋਈ ਦੋਸ਼ ਨਹੀਂ। ਇਸ ਗੱਲ ਤੋਂ ਵਧੇਰੇ ਆਸ ਕੀਤੀ ਜਾ ਸਕਦੀ ਹੈ ਕਿ ਉਹਨਾਂ ਦੀਆਂ ਅੱਖਾਂ (ਆਪ ਜੀ ਨੂੰ ਵੇਖ ਕੇ) ਠੰਡੀਆਂ ਰਹਿਣਗੀਆਂ, ਉਹ ਦੁਖੀ ਨਹੀਂ ਹੋਣਗੀਆਂ ਅਤੇ ਤੁਸੀਂ ਉਹਨਾਂ ਨੂੰ ਜੋ ਵੀ ਦਿਓਗੇ ਉਹ ਸਭ ਉਸ ਤੋਂ ਖ਼ੁਸ਼ ਹੋਣਗੀਆਂ। ਤੁਹਾਡੇ ਦਿਲਾਂ ਵਿਚ ਜੋ ਵੀ (ਭਲਾਈ) ਉਹਨਾਂ ਲਈ ਹੈ, ਅੱਲਾਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਅੱਲਾਹ ਸਹਿਨਸ਼ੀਲਤਾ ਨਾਲ ਹਰ ਗੱਲ ਜਾਣਦਾ ਹੈ। 52. ਇਹਨਾਂ ਪਤਨੀਆਂ ਤੋਂ ਬਾਅਦ ਤੁਹਾਡੇ ਲਈ ਹੋਰ ਔਰਤਾਂ (ਨਿਕਾਹ ਲਈ) ਜਾਇਜ਼ ਨਹੀਂ ਅਤੇ ਨਾ ਇਹ (ਜਾਇਜ਼) ਹੈ ਕਿ ਤੁਸੀਂ ਇਹਨਾਂ ਪਤਨੀਆਂ ਦੀ ਥਾਂ ਹੋਰਾਂ ਪਤਨੀਆਂ ਨਾਲ ਨਿਕਾਹ ਕਰੋ, ਭਾਵੇਂ ਉਹ ਤੁਹਾਨੂੰ ਕਿੰਨੀਆਂ ਹੀ ਸੋਹਣੀਆਂ ਕਿਉਂ ਨਾ ਲੱਗਦੀਆਂ ਹੋਣ, ਪਰ ਹਾਂ ਉਹਨਾਂ ਦਾਸੀਆਂ ਦੀ ਛੂਟ ਹੈ ਜਿਹੜੀਆਂ ਤੁਹਾਡੀ ਮਲਕੀਯਤ ਵਿਚ ਹਨ। ਅੱਲਾਹ ਹਰੇਕ ਗੱਲ ਦੀ ਨਿਗਰਾਨੀ ਕਰਦਾ ਹੈ।

- Punjabi Translation - Arif Halim

reading-goal:continue-reading

Примечания и Размышления

reflection-not-available

Notes placeholders

Оставайтесь на связи с Кораном ❤️

Короткие, но содержательные напоминания, чтобы перезагрузиться, поразмышлять и оставаться на связи с Кораном.

Читайте, слушайте, ищите и размышляйте над Кораном

Quran.com — это надёжная платформа, используемая миллионами людей по всему миру для чтения, поиска, прослушивания и размышления над Кораном на разных языках. Она предоставляет переводы, тафсир, декламацию, пословный перевод и инструменты для более глубокого изучения, делая Коран доступным каждому.

Quran.com, как садака джария, стремится помочь людям глубже проникнуть в Коран. При поддержке Quran.Foundation , некоммерческой организации, имеющей статус 501(c)(3), Quran.com продолжает развиваться как бесплатный и ценный ресурс для всех. Альхамдулиллях.

Навигация
Дом
Коран Радио
Чтецы
О нас
Разработчики
Обновления продуктов
Обратная связь
Помощь
Пожертвовать
Наши проекты
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Некоммерческие проекты, принадлежащие, управляемые или спонсируемые Quran.Foundation
Популярные ссылки
Молитвы из Корана
Аят дня из Корана
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Карта сайтаКонфиденциальностьУсловия и положения
© 2026 Quran.com. Все права защищены
Способствовать