਼ ਉਹਨਾਂ (ਜ਼ਨਾਨੀਆਂ) ਲਈ ਆਪਣੇ ਪਿਓ (ਸਨੇ ਦਾਦਾ, ਨਾਨਾ, ਸੋਹਰਾ), ਪੁੱਤਰ, ਭਰਾ, ਭਤੀਜੇ, ਭਾਂਜੇ ਅਤੇ ਆਪਣੇ ਵਰਗੀਆਂ ਮੋਮਿਨ ਔੌਰਤਾਂ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ (ਨੌੌਕਰਾਂ) ਦੇ ਸਾਹਮਣੇ ਆਉਣ ਵਿਚ ਕੋਈ ਹਰਜ ਨਹੀਂ। (ਹੇ ਔੌਰਤੋ!) ਤੁਸੀਂ ਅੱਲਾਹ ਤੋਂ ਡਰਦੀਆਂ ਰਹੋ, ਬੇਸ਼ੱਕ ਅੱਲਾਹ ਤੁਹਾਡੇ ਹਰੇਕ ਕੰਮ ਦਾ ਗਵਾਹ ਹੈ।