وارد شوید
وارد شوید
وارد شوید
انتخاب زبان

Al-An'am 6:27 ولو ترى اذ وقفوا على النار فقالوا يا ليتنا نرد ولا نكذب بايات ربنا ونكون من المومنين ٢٧

صفحه ۱۳۰ · جزء ۷

وَلَوۡ
تَرَىٰٓ
إِذۡ
وُقِفُواْ
عَلَى
ٱلنَّارِ
فَقَالُواْ
يَٰلَيۡتَنَا
نُرَدُّ
وَلَا
نُكَذِّبَ
بِـَٔايَٰتِ
رَبِّنَا
وَنَكُونَ
مِنَ
ٱلۡمُؤۡمِنِينَ
٢٧
ਜੇ ਤੁਸੀਂ ਇਹਨਾਂ ਕਾਫ਼ਿਰਾਂ ਨੂੰ ਉਸ ਵੇਲੇ ਵੇਖੋ ਜਦੋਂ ਇਹ ਨਰਕ ਵਿਚ ਖੜ੍ਹੇ ਕੀਤੇ ਜਾਣਗੇ, ਫੇਰ ਆਖਣਗੇ, ਕਾਸ਼! ਜੇ ਸਾਨੂੰ ਇਕ ਵਾਰ ਮੁੜ ਸੰਸਾਰ ਵਿਚ ਵਾਪਸ ਭੇਜਿਆ ਜਾਵੇ ਤਾਂ ਫੇਰ ਅਸੀਂ ਆਪਣੇ ਰੱਬ ਦੀਆਂ ਨਿਸ਼ਾਨੀਆਂ ਨੂੰ ਕਦੇ ਵੀ ਝੂਠਾ ਨਹੀਂ ਕਹਾਂਗੇ ਅਤੇ ਅਸੀਂ ਵੀ ਈਮਾਨ ਵਾਲਿਆਂ ਵਿੱਚੋਂ ਹੋਵਾਂਗੇ।
reading-goal:continue-reading

بخوانید q-and-a.tafsir

Ibn Kathir (Abridged)

Wishes and Hopes Do Not Help One When He Sees the Torment

Allah mentions the condition of the disbelievers when they are made to stand before the Fire on the Day of Resurrection and witness its chains and restraints, along with seeing the horrible, momentous conditions in the Fire with their own eyes

…

Wishes and Hopes Do Not Help One When He Sees the Torment

Allah mentions the condition of the disbelievers when they are made to stand before the Fire

…
چشم انداز tafsirs

بخوانید related-content

۲۷. ਜੇ ਤੁਸੀਂ ਇਹਨਾਂ ਕਾਫ਼ਿਰਾਂ ਨੂੰ ਉਸ ਵੇਲੇ ਵੇਖੋ ਜਦੋਂ ਇਹ ਨਰਕ ਵਿਚ ਖੜ੍ਹੇ ਕੀਤੇ ਜਾਣਗੇ, ਫੇਰ ਆਖਣਗੇ, ਕਾਸ਼! ਜੇ ਸਾਨੂੰ ਇਕ ਵਾਰ ਮੁੜ ਸੰਸਾਰ ਵਿਚ ਵਾਪਸ ਭੇਜਿਆ ਜਾਵੇ ਤਾਂ ਫੇਰ ਅਸੀਂ ਆਪਣੇ ਰੱਬ ਦੀਆਂ ਨਿਸ਼ਾਨੀਆਂ ਨੂੰ ਕਦੇ ਵੀ ਝੂਠਾ ਨਹੀਂ ਕਹਾਂਗੇ ਅਤੇ ਅਸੀਂ ਵੀ ਈਮਾਨ ਵਾਲਿਆਂ ਵਿੱਚੋਂ ਹੋਵਾਂਗੇ। ۲۸. ਨਹੀਂ, ਸਗੋਂ ਇਹਨਾਂ ਦੀਆਂ ਉਹ ਕਰਤੂਤਾਂ ਅੱਜ ਪ੍ਰਗਟ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਉਹ ਪਹਿਲਾਂ (ਸੰਸਾਰ ਵਿਚ) ਲਕੋਇਆ ਕਰਦੇ ਸਨ। ਜੇ ਉਹਨਾਂ ਨੂੰ ਸੰਸਾਰ ਵਿਚ ਮੁੜ ਭੇਜ ਦਿੱਤਾ ਜਾਵੇ, ਫੇਰ ਵੀ ਉਹ ਉਹੀਓ ਕੰਮ ਕਰਨਗੇ ਜਿਨ੍ਹਾਂ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ। ਬੇਸ਼ੱਕ ਉਹ ਤਾਂ ਉੱਕਾ ਹੀ ਝੂਠੇ ਹਨ। ۲۹. ਅਤੇ ਇਹ (ਕਾਫ਼ਿਰ) ਤਾਂ ਇਹ ਵੀ ਕਹਿੰਦੇ ਹਨ ਕਿ ਜੀਵਨ ਤਾਂ ਕੇਵਲ ਸੰਸਾਰਿਕ ਜੀਵਨ ਹੀ ਹੇ, ਅਸੀਂ ਮੁੜ ਜਿਊਂਦੇ ਨਹੀਂ ਕੀਤੇ ਜਾਵਾਂਗੇ। ۳۰. (ਹੇ ਨਬੀ!) ਜੇ ਤੁਸੀਂ ਇਹਨਾਂ ਨੂੰ ਉਸ ਸਮੇਂ ਵੇਖੋਂ ਜਦੋਂ ਇਹ ਆਪਣੇ ਪਾਲਣਹਾਰ ਦੇ ਸਾਹਮਣੇ ਖੜੇ ਕੀਤੇ ਜਾਣਗੇ, ਤਦ ਉਹ (ਅੱਲਾਹ) ਫ਼ਰਮਾਏਗਾ, ਕੀ ਇਹ (ਮੁੜ ਜੀਉਣਾ) ਹੱਕ ਨਹੀਂ ਹੇ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ ਇਹੋ ਹੱਕ ਹੇ, ਆਪਣੇ ਰੱਬ ਦੀ ਸੁੰਹ। ਅੱਲਾਹ ਫ਼ਰਮਾਏਗਾ ਕਿ ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਕਿਉਂ ਜੋ ਤੁਸੀਂ ਕੁਫ਼ਰ ਕਰਦੇ ਸੀ।

- Punjabi Translation - Arif Halim

reading-goal:continue-reading

یادداشت‌ها و بازتاب ها

reflection-not-available

Notes placeholders

با قرآن در ارتباط باشید❤️

یادآوری‌های کوتاه و معنادار برای شروع مجدد، تأمل و ارتباط با قرآن.

قرآن بخوانید، گوش دهید، جستجو کنید و در قرآن فکر کنید

Quran.com یک پلتفرم قابل اعتماد است که میلیون‌ها نفر در سراسر جهان برای خواندن، جستجو، گوش دادن و تأمل در مورد قرآن به زبان‌های مختلف از آن استفاده می‌کنند. این پلتفرم ترجمه، تفسیر، تلاوت، ترجمه کلمه به کلمه و ابزارهایی برای مطالعه عمیق‌تر ارائه می‌دهد و قرآن را برای همه قابل دسترسی می‌کند.

به عنوان یک صدقه جاریه، Quran.com به کمک به مردم برای ارتباط عمیق با قرآن اختصاص دارد. Quran.com با حمایت Quran.Foundation ، یک سازمان غیرانتفاعی 501(c)(3)، به عنوان یک منبع رایگان و ارزشمند برای همه، به لطف خدا، به رشد خود ادامه می‌دهد.

پیمایش کنید
صفحه اصلی
رادیو قرآن
قاریان
درباره ما
توسعه دهندگان
به روز رسانی محصول
بازخورد
کمک
اهدا کنید
پروژه های ما
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
پروژه های غیرانتفاعی تحت مالکیت، مدیریت یا حمایت شده توسط Quran.Foundation
لینک های محبوب
دعاهایی از قرآن
آیه روز قرآن
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
نقشه سایتحریم خصوصیشرایط و ضوابط
© ۲۰۲۶ Quran.com. تمامی حقوق محفوظ است
مشارکت