Sign in
Sign in
Sign in
Select Language

Al-Anbiya 21:90 فاستجبنا له ووهبنا له يحيى واصلحنا له زوجه انهم كانوا يسارعون في الخيرات ويدعوننا رغبا ورهبا وكانوا لنا خاشعين ٩٠

Page 329 · Juz 17

فَٱسۡتَجَبۡنَا
لَهُۥ
وَوَهَبۡنَا
لَهُۥ
يَحۡيَىٰ
وَأَصۡلَحۡنَا
لَهُۥ
زَوۡجَهُۥٓۚ
إِنَّهُمۡ
كَانُواْ
يُسَٰرِعُونَ
فِي
ٱلۡخَيۡرَٰتِ
وَيَدۡعُونَنَا
رَغَبٗا
وَرَهَبٗاۖ
وَكَانُواْ
لَنَا
خَٰشِعِينَ
٩٠
ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ।
Continue Reading

Read Tafsir

Ibn Kathir (Abridged)

Zakariyya and Yahya

Allah tells us of His servant Zakariyya, who asked Allah to grant him a son who would be a Prophet after him. The story has already been given in detail at the beginning of Surah Maryam and also in Surah `Imran. Here an abbreviated version is given.

إِذْ نَادَى رَبَّهُ

(when he crie

…

Zakariyya and Yahya

Allah tells us of His servant Zakariyya, who asked Allah to grant him a son who would be a Prophet after him. The story has already

…
View Tafsirs

Read in Context

85. ਅਤੇ ਇਸਮਾਈਲ, ਇਦਰੀਸ ਤੇ ਜ਼ਵਿਲ ਕਿਫ਼ਲ ਨੂੰ ਯਾਦ ਕਰੋ, ਇਹ ਸਾਰੇ (ਨਬੀ) ਸਬਰ ਕਰਨ ਵਾਲੇ ਸਨ। 86. ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ। 87. ਅਤੇ ਮੱਛੀ ਵਾਲੇ (ਯੂਨੁਸ) ਨੂੰ ਯਾਦ ਕਰੋ ਜਦੋਂ ਉਹ (ਕੌਮ ਤੋਂ) ਵਿਗੜ ਕੇ ਚਲਾ ਗਿਆ ਅਤੇ ਸਮਝਦਾ ਸੀ ਕਿ ਅਸੀਂ ਉਸ ਨੂੰ ਫੜ ਨਹੀਂ ਸਕਦੇ। ਅੰਤ ਉਸ ਨੇ ਸਾਨੂੰ ਹਨੇਰਿਆਂ ਵਿਚ (ਭਾਵ ਮੱਛੀ ਦੇ ਪੇਟ ਵਿੱਚੋਂ) ਅਰਦਾਸਾਂ ਕੀਤੀਆਂ ਕਿ ਤੈਥੋਂ (ਅੱਲਾਹ ਤੋਂ) ਛੁੱਟ ਹੋਰ ਕੋਈ ਇਸ਼ਟ ਨਹੀਂ, ਤੂੰ ਪਾਕ ਹੈ, ਅਸਲ ਵਿਚ ਮੈਂ ਹੀ ਜ਼ਾਲਮਾਂ ਵਿੱਚੋਂ ਹੋ ਗਿਆ ਹਾਂ। 88. ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ। 89. ਯਾਦ ਕਰੋ ਜ਼ਿਕਰੀਆ ਨੂੰ ਜਦੋਂ ਉਸ ਨੇ ਆਪਣੇ ਰੱਬ ਨੂੰ ਦੁਆ ਕੀਤੀ ਸੀ ਕਿ ਹੇ ਮੇਰੇ ਰੱਬਾ! ਮੈਨੂੰ ਇਕੱਲਿਆਂ ਨਾ ਛੱਡੀਂ, ਤੂੰ ਹੀ ਸਭ ਤੋਂ ਵੱਡਾ ਵਾਰਸ (ਰੱਖਵਾਲਾ) ਹੈ। 90. ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ। 91. ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।

- Punjabi Translation - Arif Halim

Continue Reading

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute