Sign in
Sign in
Sign in
Select Language
English
العربية
বাংলা
فارسی
Français
Indonesia
Italiano
Dutch
Português
русский
Shqip
ภาษาไทย
Türkçe
اردو
简体中文
Melayu
Español
Kiswahili
Tiếng Việt
21. chapter:full-surah-seo-heading
The Prophets
chapter:full-surah-seo-visible-intro quran-reader:translation-by Arif Halim.
Listen
info
Translation
bismillah
21:1
اقترب للناس حسابهم وهم في غفلة معرضون ١
ٱقْتَرَبَ لِلنَّاسِ حِسَابُهُمْ وَهُمْ فِى غَفْلَةٍۢ مُّعْرِضُونَ ١
ٱقۡتَرَبَ
لِلنَّاسِ
حِسَابُهُمۡ
وَهُمۡ
فِي
غَفۡلَةٖ
مُّعۡرِضُونَ
١
ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।
quran-reader:tafsirs
Lessons
Reflections
21:2
ما ياتيهم من ذكر من ربهم محدث الا استمعوه وهم يلعبون ٢
مَا يَأْتِيهِم مِّن ذِكْرٍۢ مِّن رَّبِّهِم مُّحْدَثٍ إِلَّا ٱسْتَمَعُوهُ وَهُمْ يَلْعَبُونَ ٢
مَا
يَأۡتِيهِم
مِّن
ذِكۡرٖ
مِّن
رَّبِّهِم
مُّحۡدَثٍ
إِلَّا
ٱسۡتَمَعُوهُ
وَهُمۡ
يَلۡعَبُونَ
٢
ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।
quran-reader:tafsirs
Lessons
Reflections
21:3
لاهية قلوبهم واسروا النجوى الذين ظلموا هل هاذا الا بشر مثلكم افتاتون السحر وانتم تبصرون ٣
لَاهِيَةًۭ قُلُوبُهُمْ ۗ وَأَسَرُّوا۟ ٱلنَّجْوَى ٱلَّذِينَ ظَلَمُوا۟ هَلْ هَـٰذَآ إِلَّا بَشَرٌۭ مِّثْلُكُمْ ۖ أَفَتَأْتُونَ ٱلسِّحْرَ وَأَنتُمْ تُبْصِرُونَ ٣
لَاهِيَةٗ
قُلُوبُهُمۡۗ
وَأَسَرُّواْ
ٱلنَّجۡوَى
ٱلَّذِينَ
ظَلَمُواْ
هَلۡ
هَٰذَآ
إِلَّا
بَشَرٞ
مِّثۡلُكُمۡۖ
أَفَتَأۡتُونَ
ٱلسِّحۡرَ
وَأَنتُمۡ
تُبۡصِرُونَ
٣
ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?
quran-reader:tafsirs
Lessons
Reflections
21:4
قال ربي يعلم القول في السماء والارض وهو السميع العليم ٤
قَالَ رَبِّى يَعْلَمُ ٱلْقَوْلَ فِى ٱلسَّمَآءِ وَٱلْأَرْضِ ۖ وَهُوَ ٱلسَّمِيعُ ٱلْعَلِيمُ ٤
قَالَ
رَبِّي
يَعۡلَمُ
ٱلۡقَوۡلَ
فِي
ٱلسَّمَآءِ
وَٱلۡأَرۡضِۖ
وَهُوَ
ٱلسَّمِيعُ
ٱلۡعَلِيمُ
٤
(ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।
quran-reader:tafsirs
Lessons
Reflections
21:5
بل قالوا اضغاث احلام بل افتراه بل هو شاعر فلياتنا باية كما ارسل الاولون ٥
بَلْ قَالُوٓا۟ أَضْغَـٰثُ أَحْلَـٰمٍۭ بَلِ ٱفْتَرَىٰهُ بَلْ هُوَ شَاعِرٌۭ فَلْيَأْتِنَا بِـَٔايَةٍۢ كَمَآ أُرْسِلَ ٱلْأَوَّلُونَ ٥
بَلۡ
قَالُوٓاْ
أَضۡغَٰثُ
أَحۡلَٰمِۭ
بَلِ
ٱفۡتَرَىٰهُ
بَلۡ
هُوَ
شَاعِرٞ
فَلۡيَأۡتِنَا
بِـَٔايَةٖ
كَمَآ
أُرۡسِلَ
ٱلۡأَوَّلُونَ
٥
ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।
quran-reader:tafsirs
Lessons
Reflections
21:6
ما امنت قبلهم من قرية اهلكناها افهم يومنون ٦
مَآ ءَامَنَتْ قَبْلَهُم مِّن قَرْيَةٍ أَهْلَكْنَـٰهَآ ۖ أَفَهُمْ يُؤْمِنُونَ ٦
مَآ
ءَامَنَتۡ
قَبۡلَهُم
مِّن
قَرۡيَةٍ
أَهۡلَكۡنَٰهَآۖ
أَفَهُمۡ
يُؤۡمِنُونَ
٦
ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?
quran-reader:tafsirs
Lessons
Reflections
21:7
وما ارسلنا قبلك الا رجالا نوحي اليهم فاسالوا اهل الذكر ان كنتم لا تعلمون ٧
وَمَآ أَرْسَلْنَا قَبْلَكَ إِلَّا رِجَالًۭا نُّوحِىٓ إِلَيْهِمْ ۖ فَسْـَٔلُوٓا۟ أَهْلَ ٱلذِّكْرِ إِن كُنتُمْ لَا تَعْلَمُونَ ٧
وَمَآ
أَرۡسَلۡنَا
قَبۡلَكَ
إِلَّا
رِجَالٗا
نُّوحِيٓ
إِلَيۡهِمۡۖ
فَسۡـَٔلُوٓاْ
أَهۡلَ
ٱلذِّكۡرِ
إِن
كُنتُمۡ
لَا
تَعۡلَمُونَ
٧
(ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।
quran-reader:tafsirs
Lessons
Reflections
21:8
وما جعلناهم جسدا لا ياكلون الطعام وما كانوا خالدين ٨
وَمَا جَعَلْنَـٰهُمْ جَسَدًۭا لَّا يَأْكُلُونَ ٱلطَّعَامَ وَمَا كَانُوا۟ خَـٰلِدِينَ ٨
وَمَا
جَعَلۡنَٰهُمۡ
جَسَدٗا
لَّا
يَأۡكُلُونَ
ٱلطَّعَامَ
وَمَا
كَانُواْ
خَٰلِدِينَ
٨
ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।
quran-reader:tafsirs
Lessons
Reflections
21:9
ثم صدقناهم الوعد فانجيناهم ومن نشاء واهلكنا المسرفين ٩
ثُمَّ صَدَقْنَـٰهُمُ ٱلْوَعْدَ فَأَنجَيْنَـٰهُمْ وَمَن نَّشَآءُ وَأَهْلَكْنَا ٱلْمُسْرِفِينَ ٩
ثُمَّ
صَدَقۡنَٰهُمُ
ٱلۡوَعۡدَ
فَأَنجَيۡنَٰهُمۡ
وَمَن
نَّشَآءُ
وَأَهۡلَكۡنَا
ٱلۡمُسۡرِفِينَ
٩
ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ।
quran-reader:tafsirs
Lessons
Reflections
21:10
لقد انزلنا اليكم كتابا فيه ذكركم افلا تعقلون ١٠
لَقَدْ أَنزَلْنَآ إِلَيْكُمْ كِتَـٰبًۭا فِيهِ ذِكْرُكُمْ ۖ أَفَلَا تَعْقِلُونَ ١٠
لَقَدۡ
أَنزَلۡنَآ
إِلَيۡكُمۡ
كِتَٰبٗا
فِيهِ
ذِكۡرُكُمۡۚ
أَفَلَا
تَعۡقِلُونَ
١٠
(ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?
quran-reader:tafsirs
Lessons
Reflections
21:1
اقترب للناس حسابهم وهم في غفلة معرضون ١
ٱقْتَرَبَ لِلنَّاسِ حِسَابُهُمْ وَهُمْ فِى غَفْلَةٍۢ مُّعْرِضُونَ ١
ٱقۡتَرَبَ
لِلنَّاسِ
حِسَابُهُمۡ
وَهُمۡ
فِي
غَفۡلَةٖ
مُّعۡرِضُونَ
١
ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।
quran-reader:tafsirs
Lessons
Reflections