وارد شوید
وارد شوید
وارد شوید
انتخاب زبان

Al-Anfal 8:28 واعلموا انما اموالكم واولادكم فتنة وان الله عنده اجر عظيم ٢٨

صفحه ۱۸۰ · جزء ۹

وَٱعۡلَمُوٓاْ
أَنَّمَآ
أَمۡوَٰلُكُمۡ
وَأَوۡلَٰدُكُمۡ
فِتۡنَةٞ
وَأَنَّ
ٱللَّهَ
عِندَهُۥٓ
أَجۡرٌ
عَظِيمٞ
٢٨
ਅਤੇ ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਬੇਸ਼ਕ ਤੁਹਾਡੇ ਧਨ ਪਦਾਰਥ ਤੇ ਤੁਹਾਡੀਆਂ ਔਲਾਦਾਂ ਅਸਲ ਵਿਚ ਤੁਹਾਡੇ ਲਈ ਫਿਤਨਾ (ਅਜ਼ਮਾਇਸ਼) ਹਨ ਅਤੇ (ਇਹ ਵੀ ਯਾਦ ਰੱਖੋ) ਕਿ ਅੱਲਾਹ ਕੋਲ ਦੇਣ ਲਈ ਬਹੁਤ ਹੀ ਵਧੀਆ ਬਦਲਾ ਹੈ।
reading-goal:continue-reading

بخوانید q-and-a.tafsir

Ibn Kathir (Abridged)

Reason behind revealing This Ayah, and the prohibition of Betrayal

The Two Sahihs mention the story of Hatib bin Abi Balta`ah. In the year of the victory of Makkah he wrote to the Quraysh alerting them that the Messenger of Allah ﷺ intended to march towards them. Allah informed His Messenger of this,

…

Reason behind revealing This Ayah, and the prohibition of Betrayal

The Two Sahihs mention the story of Hatib bin Abi Balta`ah. In the year of the victo

…
چشم انداز tafsirs

بخوانید related-content

۲۰. ਹੇ ਈਮਾਨ ਵਾਲਿਓ! ਅੱਲਾਹ ਦਾ ਅਤੇ ਉਸ ਦੇ ਰਸੂਲ ਦਾ ਕਹਿਣਾ ਮੰਨੋ ਅਤੇ ਉਸ ਤੋਂ ਮੂੰਹ ਨਾ ਮੋੜੋ, ਜਦੋਂ ਕਿ ਤੁਸੀਂ (ਹੁਕਮਾਂ ਨੂੰ) ਸੁਣ ਰਹੇ ਹੋ। ۲۱. ਅਤੇ ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਕਹਿੰਦੇ ਤਾਂ ਇਹ ਹਨ ਕਿ ਅਸੀਂ ਸੁਣ ਲਿਆ, ਪਰ ਉਹ ਸੁਣਦੇ ਕੁੱਝ ਵੀ ਨਹੀਂ ਸੀ। ۲۲. ਬੇਸ਼ੱਕ ਅੱਲਾਹ ਦੀਆਂ ਨਜ਼ਰਾਂ ਵਿਚ ਧਰਤੀ ਉੱਤੇ ਚੱਲਣ-ਫਿਰਨ ਵਾਲਿਆਂ ਵਿੱਚੋਂ ਸਭ ਤੋਂ ਵੱਧ ਭੈੜੇ ਉਹ ਲੋਕ ਹਨ ਜਿਹੜੇ (ਕੰਨ ਤੇ ਜ਼ੁਬਾਨ ਰੱਖਦੇ ਹੋਏ ਵੀ) ਬੋਲੇ ਤੇ ਗੂੰਗੇ ਹਨ, ਜਿਹੜੇ ਕੁੱਝ ਵੀ ਨਹੀਂ ਸਮਝਦੇ। ۲۳. ਜੇ ਅੱਲਾਹ ਉਹਨਾਂ ਵਿਚ ਕੁੱਝ ਵੀ ਭਲਾਈ ਵੇਖਦਾ ਹੈ ਤਾਂ ਉਹਨਾਂ ਨੂੰ ਜ਼ਰੂਰ ਹੀ ਸੁਣਨ ਦਾ ਬਲ ਬੱਖਸ਼ ਦਿੰਦਾ। ਜੇ ਉਹ ਉਹਨਾਂ ਨੂੰ ਸੁਣਨ ਦਾ ਬਲ ਦੇ ਵੀ ਦਿੰਦਾ ਤਾਂ ਵੀ ਉਹ ਮੂੰਹ ਮੋੜ ਕੇ ਭੱਜ ਜਾਂਦੇ। ۲۴. ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਆਗਿਆਕਾਰੀ ਬਣੋ ਜਦੋਂ ਕਿ ਉਹ (ਰਸੂਲ) ਤੁਹਾਨੂੰ ਉਸ (ਹੁਕਮ) ਵੱਲ ਬੁਲਾਉਂਦਾ ਹੈ ਜਿਹੜਾ ਤੁਹਾਨੂੰ (ਰੂਹਾਨੀ) ਜੀਵਨ ਬਖ਼ਸ਼ਦਾ ਹੈ ਅਤੇ ਤੁਸੀਂ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਬੰਦੇ ਤੇ ਉਸ ਦੇ ਮਨ ਵਿਚਕਾਰ ਇਕ ਓਟ ਬਣ ਜਾਂਦਾ ਹੈ ਅਤੇ ਇਹ ਵੀ ਕਿ ਤੁਸੀਂ ਸਾਰਿਆਂ ਨੇ ਅੱਲਾਹ ਦੇ ਕੋਲ ਹੀ ਇਕੱਠਾ ਹੋਣਾ ਹੈ। ۲۵. ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਨਹੀਂ ਘੇਰੇਗਾ ਸਗੋਂ ਇਸ ਦੇ ਘੇਰੇ ਵਿਚ ਸਾਰੇ ਵੀ ਫਸ ਸਕਦੇ ਹਨ ਅਤੇ ਇਹ ਵੀ ਯਾਦ ਰੱਖੋ ਕਿ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ। ۲۶. ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਧਰਤੀ ਉੱਤੇ ਥੋੜ੍ਹੀ ਗਿਣਤੀ ਵਿਚ ਸੀ ਅਤੇ ਤੁਹਾਨੂੰ ਨਿਰਬਲ ਸਮਝਿਆ ਜਾਂਦਾ ਸੀ। ਤੁਹਾਨੂੰ ਇਸੇ ਗੱਲ ਦੀ ਚਿੰਤਾ ਲੱਗੀ ਰਹਿੰਦੀ ਸੀ ਕਿ ਲੋਕੀ ਤੁਹਾਨੂੰ ਕੀਤੇ ਮਿਟਾ ਹੀ ਨਾ ਦੇਣ। ਸੋ ਅੱਲਾਹ ਨੇ ਤੁਹਾਨੂੰ ਰਹਿਣ ਲਈ ਠਿਕਾਣਾ ਦਿੱਤਾ ਅਤੇ ਆਪਣੀ ਸਹਾਇਤਾ ਨਾਲ ਤੁਹਾਡੇ ਹੱਥ ਤਕੜੇ ਕੀਤੇ ਅਤੇ ਤੁਹਾਨੂੰ ਪਾਕੀਜ਼ਾ ਚੀਜ਼ਾਂ ਦਿੱਤੀਆਂ ਤਾਂ ਜੋ ਤੁਸੀਂ ਉਸ ਦੇ ਧੰਨਵਾਦੀ ਬਣੋ। ۲۷. ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ। ۲۸. ਅਤੇ ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਬੇਸ਼ਕ ਤੁਹਾਡੇ ਧਨ ਪਦਾਰਥ ਤੇ ਤੁਹਾਡੀਆਂ ਔਲਾਦਾਂ ਅਸਲ ਵਿਚ ਤੁਹਾਡੇ ਲਈ ਫਿਤਨਾ (ਅਜ਼ਮਾਇਸ਼) ਹਨ ਅਤੇ (ਇਹ ਵੀ ਯਾਦ ਰੱਖੋ) ਕਿ ਅੱਲਾਹ ਕੋਲ ਦੇਣ ਲਈ ਬਹੁਤ ਹੀ ਵਧੀਆ ਬਦਲਾ ਹੈ।

- Punjabi Translation - Arif Halim

reading-goal:continue-reading

یادداشت‌ها و بازتاب ها

reflection-not-available

Notes placeholders

با قرآن در ارتباط باشید❤️

یادآوری‌های کوتاه و معنادار برای شروع مجدد، تأمل و ارتباط با قرآن.

قرآن بخوانید، گوش دهید، جستجو کنید و در قرآن فکر کنید

Quran.com یک پلتفرم قابل اعتماد است که میلیون‌ها نفر در سراسر جهان برای خواندن، جستجو، گوش دادن و تأمل در مورد قرآن به زبان‌های مختلف از آن استفاده می‌کنند. این پلتفرم ترجمه، تفسیر، تلاوت، ترجمه کلمه به کلمه و ابزارهایی برای مطالعه عمیق‌تر ارائه می‌دهد و قرآن را برای همه قابل دسترسی می‌کند.

به عنوان یک صدقه جاریه، Quran.com به کمک به مردم برای ارتباط عمیق با قرآن اختصاص دارد. Quran.com با حمایت Quran.Foundation ، یک سازمان غیرانتفاعی 501(c)(3)، به عنوان یک منبع رایگان و ارزشمند برای همه، به لطف خدا، به رشد خود ادامه می‌دهد.

پیمایش کنید
صفحه اصلی
رادیو قرآن
قاریان
درباره ما
توسعه دهندگان
به روز رسانی محصول
بازخورد
کمک
اهدا کنید
پروژه های ما
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
پروژه های غیرانتفاعی تحت مالکیت، مدیریت یا حمایت شده توسط Quran.Foundation
لینک های محبوب
دعاهایی از قرآن
آیه روز قرآن
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
نقشه سایتحریم خصوصیشرایط و ضوابط
© ۲۰۲۶ Quran.com. تمامی حقوق محفوظ است
مشارکت