Log masuk
Log masuk
Log masuk
Pilih Bahasa

Al-Anfaal 8:66 الان خفف الله عنكم وعلم ان فيكم ضعفا فان يكن منكم ماية صابرة يغلبوا مايتين وان يكن منكم الف يغلبوا الفين باذن الله والله مع الصابرين ٦٦

Halaman 185 · Juz 10

ٱلۡـَٰٔنَ
خَفَّفَ
ٱللَّهُ
عَنكُمۡ
وَعَلِمَ
أَنَّ
فِيكُمۡ
ضَعۡفٗاۚ
فَإِن
يَكُن
مِّنكُم
مِّاْئَةٞ
صَابِرَةٞ
يَغۡلِبُواْ
مِاْئَتَيۡنِۚ
وَإِن
يَكُن
مِّنكُمۡ
أَلۡفٞ
يَغۡلِبُوٓاْ
أَلۡفَيۡنِ
بِإِذۡنِ
ٱللَّهِۗ
وَٱللَّهُ
مَعَ
ٱلصَّٰبِرِينَ
٦٦
ਹੁਣ ਅੱਲਾਹ ਨੇ ਤੁਹਾਡਾ ਭਾਰ ਹੌਲਾ ਕਰ ਦਿੱਤਾ ਹੈ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੁਹਾਡੇ ਅੰਦਰ ਅਜੇ ਕਮਜ਼ੋਰੀ ਹੈ, ਸੋ ਜੇ ਤੁਹਾਡੇ ਵਿਚ ਇਕ ਸੌ (ਮੋਮਿਨ) ਧੀਰਜ ਰੱਖਣ ਵਾਲੇ ਹੋਣਗੇ ਤਾਂ ਅੱਲਾਹ ਦੀ ਕ੍ਰਿਪਾ ਨਾਲ ਦੋ ਸੌ (ਕਾਫ਼ਿਰਾਂ) ’ਤੇ ਭਾਰੂ ਹੋਣਗੇ। ਜੇ ਤੁਹਾਡੇ ਵਿੱਚੋਂ ਇਕ ਹਜ਼ਾਰ ਡਟਣ ਵਾਲੇ ਹੋਣਗੇ ਤਾਂ ਉਹ ਅੱਲਾਹ ਦੇ ਹੁਕਮ ਨਾਲ ਦੋ ਹਜ਼ਾਰ ’ਤੇ ਭਾਰੂ ਹੋਣਗੇ। ਅੱਲਾਹ ਸਬਰ ਕਰਨ ਵਾਲਿਆਂ ਦੇ ਨਾਲ ਹੈ।
Teruskan Membaca

Baca Tafsir

Ibn Kathir (Abridged)

Encouraging Believers to fight in Jihad; the Good News that a Few Muslims can overcome a Superior Enemy Force

Allah encourages His Prophet and the believers to fight and struggle against the enemy, and wage war against their forces. Allah affirms that He will suffice, aid, support, and help the belie

…

Encouraging Believers to fight in Jihad; the Good News that a Few Muslims can overcome a Superior Enemy Force

Allah encourages His Prophet and the beli

…
Lihat Tafsir

Baca dalam Konteks

65. ਹੇ ਨਬੀ! ਈਮਾਨ ਵਾਲਿਆਂ ਨੂੰ(ਅੱਲਾਹ ਦੇ ਵੈਰੀਆਂ ਨਾਲ) ਯੁੱਧ (ਜਿਹਾਦ) ਕਰਨ ਲਈ ਪ੍ਰੇਰਿਤ ਕਰੋ। ਜੇ ਤੁਹਾਡੇ ਵਿੱਚੋਂ ਵੀਹ ਲੋਕ ਵੀ ਡਟਣ ਵਾਲੇ ਹਨ ਤਾਂ ਉਹ ਦੋ ਸੌ ਕਾਫ਼ਿਰਾਂ ’ਤੇ ਭਾਰੂ ਰਹਿਣਗੇ, ਜੇ ਤੁਹਾਡੇ ਇਕ ਸੌ ਹੋਣਗੇ ਤਾਂ ਇਕ ਹਜ਼ਾਰ ਕਾਫ਼ਿਰਾਂ ’ਤੇ ਭਾਰੂ ਹੋਣਗੇ, ਇਸ ਲਈ ਕਿਉਂ ਜੋ (ਕਾਫ਼ਿਰ ਤਾਂ) ਬੇਸਮਝ ਲੋਕ ਹਨ। 66. ਹੁਣ ਅੱਲਾਹ ਨੇ ਤੁਹਾਡਾ ਭਾਰ ਹੌਲਾ ਕਰ ਦਿੱਤਾ ਹੈ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੁਹਾਡੇ ਅੰਦਰ ਅਜੇ ਕਮਜ਼ੋਰੀ ਹੈ, ਸੋ ਜੇ ਤੁਹਾਡੇ ਵਿਚ ਇਕ ਸੌ (ਮੋਮਿਨ) ਧੀਰਜ ਰੱਖਣ ਵਾਲੇ ਹੋਣਗੇ ਤਾਂ ਅੱਲਾਹ ਦੀ ਕ੍ਰਿਪਾ ਨਾਲ ਦੋ ਸੌ (ਕਾਫ਼ਿਰਾਂ) ’ਤੇ ਭਾਰੂ ਹੋਣਗੇ। ਜੇ ਤੁਹਾਡੇ ਵਿੱਚੋਂ ਇਕ ਹਜ਼ਾਰ ਡਟਣ ਵਾਲੇ ਹੋਣਗੇ ਤਾਂ ਉਹ ਅੱਲਾਹ ਦੇ ਹੁਕਮ ਨਾਲ ਦੋ ਹਜ਼ਾਰ ’ਤੇ ਭਾਰੂ ਹੋਣਗੇ। ਅੱਲਾਹ ਸਬਰ ਕਰਨ ਵਾਲਿਆਂ ਦੇ ਨਾਲ ਹੈ। 67. ਕਿਸੇ ਨਬੀ ਲਈ ਇਹ ਉਚਿਤ ਨਹੀਂ ਕਿ ਉਸ ਦੇ ਕੋਲ ਕੈਦੀ ਹੋਣ ਜਦੋਂ ਤੀਕ ਕਿ ਉਹ ਧਰਤੀ ’ਤੇ ਵੈਰੀਆਂ ਨੂੰ ਚੰਗੀ ਤਰ੍ਹਾਂ ਕੁਚਲ ਨਾ ਦੇਵੇ। (ਹੇ ਮੁਸਲਮਾਨੋ!) ਤੁਸੀਂ ਤਾਂ ਸੰਸਾਰਿਕ ਲਾਭ (ਮਾਲੇ-ਗ਼ਨੀਮਤ) ਚਾਹੁੰਦੇ ਹੋ ਅਤੇ ਅੱਲਾਹ ਤੁਹਾਡੀ ਆਖ਼ਿਰਤ ਚਾਹੁੰਦਾ ਹੈ। ਅੱਲਾਹ ਜ਼ੋਰਾਵਰ ਤੇ ਹਿਕਮਤ (ਦਾਨਾਈ) ਵਾਲਾ ਹੈ। 68. ਜੇ ਪਹਿਲਾਂ ਤੋਂ ਹੀ ਅੱਲਾਹ ਵੱਲੋਂ (ਤੁਹਾਡੀ ਜਿਤ) ਨਾ ਲਿਖੀ ਹੁੰਦੀ ਤਾਂ ਜੋ (ਫ਼ਿਦਿਆ) ਤੁਸੀਂ ਲੋਕਾਂ ਨੇ (ਬਦਰ ਦੇ ਕੈਦੀਆਂ ਤੋਂ) ਲਿਆ ਹੈ, ਉਸ ਦੇ ਬਦਲੇ ਵਿਚ ਤੁਹਾਨੂੰ ਕਰੜੀ ਸਜ਼ਾ ਦਿੱਤੀ ਜਾਂਦੀ। 69. ਸੋ, ਹੁਣ ਜੋ ਵੀ ਹਲਾਲ ਤੇ ਪਾਕ ਮਾਲੇ-ਗ਼ਨੀਮਤ ਤੁਹਾਨੂੰ ਮਿਲਿਆ ਹੈ ਉਸ ਨੂੰ ਖਾਓ ਅਤੇ ਅੱਲਾਹ ਤੋਂ ਡਰਦੇ ਰਹੋ, ਬੇਸ਼ੱਕ ਅੱਲਾਹ ਹੀ (ਭੁੱਲਾਂ ਦਾ) ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।

- Punjabi Translation - Arif Halim

Teruskan Membaca

Nota dan Refleksi

Anda tidak mempunyai sebarang nota atau renungan tentang ayat ini.

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan