਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।