Log masuk
Log masuk
Log masuk
Pilih Bahasa

Al-'Ankabuut 29:46 ۞ ولا تجادلوا اهل الكتاب الا بالتي هي احسن الا الذين ظلموا منهم وقولوا امنا بالذي انزل الينا وانزل اليكم والاهنا والاهكم واحد ونحن له مسلمون ٤٦

Halaman 402 · Juz 21

۞ وَلَا
تُجَٰدِلُوٓاْ
أَهۡلَ
ٱلۡكِتَٰبِ
إِلَّا
بِٱلَّتِي
هِيَ
أَحۡسَنُ
إِلَّا
ٱلَّذِينَ
ظَلَمُواْ
مِنۡهُمۡۖ
وَقُولُوٓاْ
ءَامَنَّا
بِٱلَّذِيٓ
أُنزِلَ
إِلَيۡنَا
وَأُنزِلَ
إِلَيۡكُمۡ
وَإِلَٰهُنَا
وَإِلَٰهُكُمۡ
وَٰحِدٞ
وَنَحۡنُ
لَهُۥ
مُسۡلِمُونَ
٤٦
(ਹੇ ਮੁਹੰਮਦ!) ਤੁਸੀਂ ਕਿਤਾਬ ਵਾਲਿਆਂ (ਈਸਾਈ ਤੇ ਯਹੂਦੀਆਂ) ਨਾਲ ਸੁਚੱਜੇ ਢੰਗ ਨਾਲ ਵਾਦ-ਵਿਵਾਦ ਕਰੋ। ਪਰੰਤੂ ਜਿਹੜੇ ਉਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੂੰ ਸਪਸ਼ਟ ਸ਼ਬਦਾਂ ਵਿਚ ਆਖ ਦਿਓ ਕਿ ਸਾਡਾ ਤਾਂ ਇਸ ਕਿਤਾਬ (.ਕੁਰਆਨ) ’ਤੇ ਵੀ ਈਮਾਨ ਹੈ ਅਤੇ ਉਹਨਾਂ ’ਤੇ ਵੀ ਜਿਹੜੀਆਂ ਤੁਹਾਡੇ ਵਲ (ਇੰਜੀਲ ਤੇ ਤੌਰੈਤ) ਉਤਾਰੀਆਂ ਗਈਆਂ ਸਨ। ਸਾਡਾ ਤੇ ਤੁਹਾਡਾ ਇਸ਼ਟ ਇਕ ਹੀ ਹੈ ਅਤੇ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।
reading-goal:continue-reading

Baca q-and-a.tafsir

Ibn Kathir (Abridged)

Arguing with the People of the Book

What is meant here is that anyone who wants to find out about religion from them should argue with them in a manner that is better, as this will be more effective. Allah says:

ادْعُ إِلِى سَبِيلِ رَبِّكَ بِالْحِكْمَةِ وَالْمَوْعِظَةِ الْحَسَنَةِ

(Invite to the way of

…

Arguing with the People of the Book

What is meant here is that anyone who wants to find out about religion from them should argue with them in a manner

…
Lihat tafsirs

Baca related-content

45. (ਹੇ ਮੁਹੰਮਦ!) ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਕੀਤੀ ਗਈ ਹੈ, ਤੁਸੀਂ ਉਸ ਨੂੰ ਪੜ੍ਹੋ ਅਤੇ ਨਮਾਜ਼ ਨੂੰ ਕਾਇਮ ਕਰੋ। ਬੇਸ਼ੱਕ ਨਮਾਜ਼ ਅਸ਼ਲੀਲਤਾਂ ਅਤੇ ਬੁਰਾਈਆਂ ਤੋਂ ਰੋਕਦੀ ਹੈ। ਨਿਰਸੰਦੇਹ, ਅੱਲਾਹ ਦਾ ਜ਼ਿਕਰ ਹੀ ਸਭ ਤੋਂ ਵੱਡੀ ਚੀਜ਼ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਸ ਤੋਂ ਅੱਲਾਹ ਖ਼ਬਰਦਾਰ ਹੈ। 46. (ਹੇ ਮੁਹੰਮਦ!) ਤੁਸੀਂ ਕਿਤਾਬ ਵਾਲਿਆਂ (ਈਸਾਈ ਤੇ ਯਹੂਦੀਆਂ) ਨਾਲ ਸੁਚੱਜੇ ਢੰਗ ਨਾਲ ਵਾਦ-ਵਿਵਾਦ ਕਰੋ। ਪਰੰਤੂ ਜਿਹੜੇ ਉਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੂੰ ਸਪਸ਼ਟ ਸ਼ਬਦਾਂ ਵਿਚ ਆਖ ਦਿਓ ਕਿ ਸਾਡਾ ਤਾਂ ਇਸ ਕਿਤਾਬ (.ਕੁਰਆਨ) ’ਤੇ ਵੀ ਈਮਾਨ ਹੈ ਅਤੇ ਉਹਨਾਂ ’ਤੇ ਵੀ ਜਿਹੜੀਆਂ ਤੁਹਾਡੇ ਵਲ (ਇੰਜੀਲ ਤੇ ਤੌਰੈਤ) ਉਤਾਰੀਆਂ ਗਈਆਂ ਸਨ। ਸਾਡਾ ਤੇ ਤੁਹਾਡਾ ਇਸ਼ਟ ਇਕ ਹੀ ਹੈ ਅਤੇ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ। 47. (ਹੇ ਨਬੀ! ਪਹਿਲੇ ਨਬੀਆਂ ਵਾਂਗ) ਅਸਾਂ ਤੁਹਾਡੇ ਵੱਲ ਵੀ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ। ਇਸ ਕਿਤਾਬ ਤੇ ਉਹੀਓ ਈਮਾਨ ਲਿਆਉਂਦੇ ਹਨ ਜਿਨ੍ਹਾਂ ਨੂੰ ਅਸੀਂ (ਇਸ ਤੋਂ ਪਹਿਲਾਂ) ਕਿਤਾਬ ਦਿੱਤੀ ਸੀ ਅਤੇ ਉਹਨਾਂ (ਮੱਕੇ ਵਾਲਿਆਂ) ਵਿੱਚੋਂ ਵੀ ਕੁੱਝ ਲੋਕ ਇਸ (.ਕੁਰਆਨ) ’ਤੇ ਈਮਾਨ ਲਿਆਉਂਦੇ ਹਨ। ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੇਵਲ ਕਾਫ਼ਿਰ ਹੀ ਕਰਦੇ ਹਨ। 48. (ਹੇ ਨਬੀ!) ਇਸ (.ਕੁਰਆਨ) ਤੋਂ ਪਹਿਲਾਂ ਤੁਸੀਂ ਵੀ ਕੋਈ ਵੀ ਕਿਤਾਬ ਨਹੀਂ ਪੜ੍ਹਦੇ ਸੀ ਅਤੇ ਨਾ ਹੀ ਆਪਣੇ ਹੱਥੀਂ ਕੋਈ ਕਿਤਾਬ ਲਿਖਦੇ ਸੀ। (ਜੇ ਅਜਿਹਾ ਹੁੰਦਾ ਤਾਂ) ਇਹ ਝੂਠ ਦੇ ਪੁਜਾਰੀ ਸ਼ੱਕ ਕਰ ਸਕਦੇ ਸੀ (ਕਿ ਇਹ ਤੁਹਾਡੀ ਆਪਣੀ ਲਿਖੀ ਹੋਈ ਕਿਤਾਬ ਹੈ)। 49. ਸਗੋਂ ਇਹ਼ਕੁਰਆਨ ਦੀਆਂ ਸਪਸ਼ਟ ਆਇਤਾਂ ਹਨ ਜਿਹੜੀਆਂ ਉਹਨਾਂ ਲੋਕਾਂ ਦੇ ਸੀਨਿਆਂ ਵਿਚ ਸੁਰੱਖਿਅਤ ਹਨ ਜਿਨ੍ਹਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਹੋਇਆ ਹੈ, ਜਦ ਕਿ ਜ਼ਾਲਮ ਲੋਕ ਹੀ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ। 50. (ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ ਰੱਬ ਵੱਲੋਂ ਕੋਈ ਮੁਅਜਜ਼ਾ (ਬੇਵਸ ਕਰਨ ਵਾਲਾ ਚਮਤਕਾਰ) ਕਿਉਂ ਨਹੀਂ ਉਤਾਰਿਆ ਗਿਆ ? (ਹੇ ਨਬੀ!) ਤੁਸੀਂ ਆਖੋ ਕਿ ਸਾਰੇ ਮੁਅਜਜ਼ੇ ਤਾਂ ਅੱਲਾਹ ਦੇ ਕੋਲ ਹੀ ਹਨ (ਜਿਸ ਨੂੰ ਚਾਹੇ ਦੇਵੇ, ਚਾਹੇ ਨਾ ਦੇਵੇ)। ਮੈਂ ਤਾਂ ਕੇਵਲ ਖੁੱਲ੍ਹਮ-ਖੁੱਲ੍ਹਾ (ਨਰਕ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ। 51. ਕੀ ਇਹਨਾਂ(ਕਾਫ਼ਿਰਾਂ) ਲਈ ਇਹ(.ਕੁਰਆਨ ਦੀ ਨਿਸ਼ਾਨੀ) ਕਾਫ਼ੀ ਨਹੀਂ ਕਿ ਅਸੀਂ ਤੁਹਾਡੇ (ਮੁਹੰਮਦ)’ਤੇ ਇਹ ਕਿਤਾਬ ਉਤਾਰੀ ਹੈ ਜਿਹੜੀ ਇਹਨਾਂ (ਕਾਫ਼ਿਰਾਂ ਨੂੰ ਸੁਚੇਤ ਕਰਨ) ਲਈ ਪੜ੍ਹੀ ਜਾਂਦੀ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਰਹਿਮਤਾਂ (ਵੀ) ਹਨ ਅਤੇ ਨਸੀਹਤਾਂ ਵੀ ਹਨ, ਜਿਹੜੇ ਈਮਾਨ ਰੱਖਦੇ ਹਨ (ਭਾਵ ਸੱਚ ਸਮਝਦੇ ਹਨ)।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan