Log masuk
Log masuk
Log masuk
Pilih Bahasa

Al-'Ankabuut 29:64 وما هاذه الحياة الدنيا الا لهو ولعب وان الدار الاخرة لهي الحيوان لو كانوا يعلمون ٦٤

Halaman 404 · Juz 21

وَمَا
هَٰذِهِ
ٱلۡحَيَوٰةُ
ٱلدُّنۡيَآ
إِلَّا
لَهۡوٞ
وَلَعِبٞۚ
وَإِنَّ
ٱلدَّارَ
ٱلۡأٓخِرَةَ
لَهِيَ
ٱلۡحَيَوَانُۚ
لَوۡ
كَانُواْ
يَعۡلَمُونَ
٦٤
ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।1
reading-goal:continue-reading

Baca q-and-a.tafsir

Ibn Kathir (Abridged)

Allah tells us how insignificant and transient this world is, and how it will soon end. All that it

وَإِنَّ الدَّارَ الاٌّخِرَةَ لَهِىَ الْحَيَوَانُ

(Verily, the home of the Hereafter -- that is the life indeed,) means, the true everlasting life that will never end, but will continue forever and ever.

…

Allah tells us how insignificant and transient this world is, and how it will soon end. All that it

وَإِنَّ الدَّارَ الاٌّخِرَةَ لَهِىَ الْحَيَوَانُ

(Ve

…
Lihat tafsirs

Baca related-content

64. ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ। 65. ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ। 66. (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ। 67. ਕੀ ਉਹ ਨਹੀਂ ਵੇਖਦੇ ਕਿ ਅਸੀਂ ਹਰਮ (ਖ਼ਾਨਾ-ਕਾਅਬਾ) ਨੂੰ ਅਮਨ ਵਾਲੀ ਥਾਂ ਬਣਾਇਆ ਹੈ, ਜਦ ਕਿ (ਇਸ ਤੋਂ ਪਹਿਲਾਂ) ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ। ਕੀ ਉਹ ਝੂਠੀਆਂ ਗੱਲਾਂ ’ਤੇ ਈਮਾਨ ਲਿਆਉਂਦੇ ਹਨ ਅਤੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਦੇ ਹਨ? 68. ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜ੍ਹੇ। ਜਦੋਂ ਕਿ ਹੱਕ ਸੱਚ ਉਸ ਦੇ ਸਾਹਮਣੇ ਖੁੱਲ੍ਹ ਕੇ ਆ ਗਿਆ ਤਾਂ ਉਸ ਨੇ ਉਸ ਨੂੰ ਝੁਠਲਾ ਦਿੱਤਾ। ਕੀ ਅਜਿਹੇ ਕਾਫ਼ਿਰਾਂ ਦਾ ਟਿਕਾਣਾ ਨਰਕ ਨਹੀਂ ਹੋਵੇਗਾ ? 69. ਜਿਹੜੇ ਲੋਕੀ ਸਾਡੀ ਰਾਹ ਵਿਚ ਜਿਹਾਦ (ਸੰਘਰਸ਼) ਕਰਦੇ ਹਨ ਅਸੀਂ ਉਹਨਾਂ ਨੂੰ ਆਪਣੀਆਂ ਰਾਹਾਂ ਜ਼ਰੂਰ ਵਿਖਾਂਵਾਗੇ। ਬੇਸ਼ੱਕ ਅੱਲਾਹ ਨੇਕ ਕੰਮ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan