وَإِذَا
لَمۡ
تَأۡتِهِم
بِـَٔايَةٖ
قَالُواْ
لَوۡلَا
ٱجۡتَبَيۡتَهَاۚ
قُلۡ
إِنَّمَآ
أَتَّبِعُ
مَا
يُوحَىٰٓ
إِلَيَّ
مِن
رَّبِّيۚ
هَٰذَا
بَصَآئِرُ
مِن
رَّبِّكُمۡ
وَهُدٗى
وَرَحۡمَةٞ
لِّقَوۡمٖ
يُؤۡمِنُونَ
٢٠٣
ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ?1 ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।
Read Tafsir
Ibn Kathir (Abridged)
Idolators ask to witness Miracles
`Ali bin Abi Talhah reported that Ibn `Abbas commented on Allah's statement,
قَالُواْ لَوْلاَ اجْتَبَيْتَهَا
(they say, "Why have you not brought it") "They say, `Why have you not received a miracle"', or, "Why have you not initiated or made it" Ibn Jarir reported tha
…Idolators ask to witness Miracles
`Ali bin Abi Talhah reported that Ibn `Abbas commented on Allah's statement,
قَالُواْ لَوْلاَ اجْتَبَيْتَهَا
(they say
…