Iniciar sesión
Iniciar sesión
Iniciar sesión
Seleccionar idioma

Al-Báqara 2:191 واقتلوهم حيث ثقفتموهم واخرجوهم من حيث اخرجوكم والفتنة اشد من القتل ولا تقاتلوهم عند المسجد الحرام حتى يقاتلوكم فيه فان قاتلوكم فاقتلوهم كذالك جزاء الكافرين ١٩١

Página 30 · Juz 2

وَٱقۡتُلُوهُمۡ
حَيۡثُ
ثَقِفۡتُمُوهُمۡ
وَأَخۡرِجُوهُم
مِّنۡ
حَيۡثُ
أَخۡرَجُوكُمۡۚ
وَٱلۡفِتۡنَةُ
أَشَدُّ
مِنَ
ٱلۡقَتۡلِۚ
وَلَا
تُقَٰتِلُوهُمۡ
عِندَ
ٱلۡمَسۡجِدِ
ٱلۡحَرَامِ
حَتَّىٰ
يُقَٰتِلُوكُمۡ
فِيهِۖ
فَإِن
قَٰتَلُوكُمۡ
فَٱقۡتُلُوهُمۡۗ
كَذَٰلِكَ
جَزَآءُ
ٱلۡكَٰفِرِينَ
١٩١
ਜਿੱਥੇ ਵੀ ਇਹ (ਵਧੀਕੀ ਕਰਨ ਵਾਲੇ) ਤੁਹਾਨੂੰ ਮਿਲਣ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ ਅਤੇ ਉਹਨਾਂ ਨੂੰ ਉੱਥੋਂ ਕੱਢ ਦਿਓ ਜਿੱਥੋਂ ਉਹਨਾਂ ਨੇ ਤੁਹਾਨੂੰ ਕੱਢਿਆ ਹੇ। ਫ਼ਿਤਨਾ 1 ਫ਼ਸਾਦ ਤਾਂ ਕਤਲ ਕਰਨ ਤੋਂ ਵੀ ਵੱਧ ਭੈੜਾ (ਗੁਨਾਹ) ਹੇ। (ਹੇ ਈਮਾਨ ਵਾਲਿਓ!) ਤੁਸੀਂ ਉਹਨਾਂ (ਜ਼ਾਲਮਾਂ) ਨਾਲ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ (ਓਦੋਂ ਤੱਕ) ਨਾ ਲੜੋ ਜਦੋਂ ਤਕ ਉਹ ਇਸ (ਖ਼ਾਨਾ-ਕਾਅਬਾ) ਵਿਚ ਨਾ ਲੜਣ। ਜੇ ਉਹ ਉੱਥੇ ਵੀ ਲੜਣ ਤਾਂ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ। ਅਜਿਹੇ ਕਾਫ਼ਰਾਂ ਦੀ ਇਹੋ ਸਜ਼ਾ ਹੇ।
reading-goal:continue-reading

Leer q-and-a.tafsir

Ibn Kathir (Abridged)

The Command to fight Those Who fight Muslims and killing Them wherever They are found

Abu Ja`far Ar-Razi said that Ar-Rabi` bin Anas said that Abu Al-`Aliyah commented on what Allah said:

وَقَتِلُواْ فِي سَبِيلِ اللَّهِ الَّذِينَ يُقَتِلُونَكُمْ

(And fight in the way of Allah those who fight you,)

Abu A

…

The Command to fight Those Who fight Muslims and killing Them wherever They are found

Abu Ja`far Ar-Razi said that Ar-Rabi` bin Anas said that Abu Al-`

…
Ver tafsirs

Leer related-content

190. ਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਨਾਲ ਲੜੋ ਜਿਹੜੇ ਤੁਹਾਡੇ ਨਾਲ ਲੜਦੇ ਹਨ। ਤੁਸੀਂ ਵਧੀਕੀ ਨਾ ਕਰੋ ਕਿਉਂ ਜੋ ਅੱਲਾਹ ਵਧੀਕੀ ਕਰਨ ਵਾਲੇ ਨੂੰ ਪਸੰਦ ਨਹੀਂ ਕਰਦਾ। 191. ਜਿੱਥੇ ਵੀ ਇਹ (ਵਧੀਕੀ ਕਰਨ ਵਾਲੇ) ਤੁਹਾਨੂੰ ਮਿਲਣ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ ਅਤੇ ਉਹਨਾਂ ਨੂੰ ਉੱਥੋਂ ਕੱਢ ਦਿਓ ਜਿੱਥੋਂ ਉਹਨਾਂ ਨੇ ਤੁਹਾਨੂੰ ਕੱਢਿਆ ਹੇ। ਫ਼ਿਤਨਾ ਫ਼ਸਾਦ ਤਾਂ ਕਤਲ ਕਰਨ ਤੋਂ ਵੀ ਵੱਧ ਭੈੜਾ (ਗੁਨਾਹ) ਹੇ। (ਹੇ ਈਮਾਨ ਵਾਲਿਓ!) ਤੁਸੀਂ ਉਹਨਾਂ (ਜ਼ਾਲਮਾਂ) ਨਾਲ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ (ਓਦੋਂ ਤੱਕ) ਨਾ ਲੜੋ ਜਦੋਂ ਤਕ ਉਹ ਇਸ (ਖ਼ਾਨਾ-ਕਾਅਬਾ) ਵਿਚ ਨਾ ਲੜਣ। ਜੇ ਉਹ ਉੱਥੇ ਵੀ ਲੜਣ ਤਾਂ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ। ਅਜਿਹੇ ਕਾਫ਼ਰਾਂ ਦੀ ਇਹੋ ਸਜ਼ਾ ਹੇ। 192. ਜੇ ਉਹ (ਲੜਣ ਤੋਂ) ਬਾਜ਼ ਆ ਜਾਣ ਤਾਂ ਅੱਲਾਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੇ ਅਤੇ ਰਹਿਮ ਫ਼ਰਮਾਉਣ ਵਾਲਾ ਹੇ 193. ਉਹਨਾਂ ਨਾਲ ਓਦੋਂ ਤਕ ਜੰਗ ਕਰੋ ਜਦੋਂ ਤਕ ਕਿ ਉਪਦਰ (ਫ਼ਿਤਨਾ) ਖ਼ਤਮ ਨਾ ਹੋ ਜਾਵੇ ਅਤੇ ਦੀਨ ਕੇਵਲ ਅੱਲਾਹ ਲਈ ਹੀ (ਖ਼ਾਸ) ਹੋ ਜਾਵੇ। ਜੇ ਉਹ ਬਾਜ਼ ਆ ਜਾਣ ਤਾਂ ਛੁੱਟ ਜ਼ਾਲਮਾਂ ਤੋਂ ਕਿਸੇ ਨਾਲ ਧੱਕਾ ਕਰਨਾ ਜਾਇਜ਼ ਨਹੀਂ।

- Punjabi Translation - Arif Halim

reading-goal:continue-reading

Notas y Reflexiones.

reflection-not-available

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir