Ingia
Ingia
Ingia
Chagua Lugha

Al-Baqarah 2:201 ومنهم من يقول ربنا اتنا في الدنيا حسنة وفي الاخرة حسنة وقنا عذاب النار ٢٠١

Ukurasa 31 · Juzuu 2

وَمِنۡهُم
مَّن
يَقُولُ
رَبَّنَآ
ءَاتِنَا
فِي
ٱلدُّنۡيَا
حَسَنَةٗ
وَفِي
ٱلۡأٓخِرَةِ
حَسَنَةٗ
وَقِنَا
عَذَابَ
ٱلنَّارِ
٢٠١
ਅਤੇ ਉਹਨਾਂ ਵਿੱਚੋਂ ਕੁੱਝ ਉਹ ਹਨ ਜਿਹੜੇ ਅਰਦਾਸ ਕਰਦੇ ਹਨ ਕਿ ਹੇ ਸਾਡੇ ਮਾਲਿਕ! ਸਾਨੂੰ ਦੁਨੀਆਂ ਵਿਚ ਵੀ ਭਲਾਈ ਦੇ ਅਤੇ ਆਖ਼ਿਰਤ ਵਿਚ ਵੀ ਭਲਾਈ ਦੇ ਅਤੇ ਸਾਨੂੰ (ਨਰਕ ਦੀ) ਅੱਗ ਤੋਂ ਸੁਰੱਖਿਅਤ ਰੱਖ।
reading-goal:continue-reading

Soma q-and-a.tafsir

Ibn Kathir (Abridged)

The Order for Remembrance of Allah and seeking Good in this Life and the Hereafter upon completing the Rites of Hajj

Allah commands that He be remembered after the rituals are performed.

كَذِكْرِكُمْ ءَابَآءَكُمْ

(...as you remember your forefathers)

Sa`id bin Jubayr said that Ibn `Abbas said, "During t

…

The Order for Remembrance of Allah and seeking Good in this Life and the Hereafter upon completing the Rites of Hajj

Allah commands that He be remember

…
Tazama tafsirs

Soma related-content

197. ਹੱਜ ਦੇ ਨਿਯਤ ਮਹੀਨਿਆਂ ਨੂੰ ਸਾਰੇ ਜਾਣਦੇ ਹਨ, ਸੋ ਜਿਸ ਵਿਅਕਤੀ ਨੇ ਇਹਨਾਂ (ਮਹੀਨਿਆਂ) ਵਿਚ ਹਜ ਕਰਨਾ ਆਪਣੇ ’ਤੇ ਲਾਜ਼ਮ ਕਰ ਲਿਆ ਤਾਂ ਉਹ ਹੱਜ ਦੇ ਦਿਨਾਂ ਵਿਚ ਕਾਮਵਾਸਨਾ ਵਾਲੀਆਂ ਗੱਲਾਂ ਨਾ ਕਰੇ, ਨਾ ਹੀ ਅੱਲਾਹ ਦੇ ਹੁਕਮਾਂ ਦੀ ਉਲੰਘਣਾ ਕਰੇ ਅਤੇ ਨਾ ਕਿਸੇ ਤਰ੍ਹਾਂ ਦਾ ਕੋਈ ਲੜਾਈ ਝਗੜਾ ਕਰੇ। ਜਿਹੜੇ ਨੇਕ ਕੰਮ ਤੁਸੀਂ ਕਰਦੇ ਹੋ ਅੱਲਾਹ ਉਹਨਾਂ ਨੂੰ ਜਾਣਦਾ ਹੇ। (ਹੱਜ ਨੂੰ ਜਾਂਦੇ ਹੋਏ) ਵਰਤਣ ਵਾਲਾ ਸਾਮਾਨ ਨਾਲ ਲੈ ਲਿਆ ਕਰੋ ਅਤੇ ਸਭ ਤੋਂ ਵਧੀਆ ਸਫ਼ਰ ਖ਼ਰਚ ਰ=ਬ ਦਾ ਡਰ ਰੁ। ਸੋ ਹੇ ਅਕਲ ਵਾਲਿਓ! ਮੈਥੋਂ ਹੀ ਡਰਿਆ ਕਰੋ। 198. ਜੇ ਤੁਸੀਂ (ਹੱਜ ਦੇ ਦਿਨਾਂ ਵਿਚ) ਅੱਲਾਹ ਦਾ ਫ਼ਜ਼ਲ (ਰੋਟੀ ਰੋਜ਼ੀ) ਤਲਾਸ਼ (ਕਰਨ ਲਈ ਮਿਹਨਤ ਮਜ਼ਦੂਰੀ ਜਾਂ ਵਪਾਰ) ਕਰੋ ਤਾਂ ਤੁਹਾਡੇ ਲਈ ਕੋਈ ਗੁਨਾਹ ਵਾਲੀ ਗੱਲ ਨਹੀਂ। ਜਦੋਂ ਤੁਸੀਂ ‘ਅਰਫ਼ਾਤ’ ਤੋਂ ਪਰਤੋ ਤਾਂ ਮਸ਼ਅਰੇ ਹਰਾਮ (ਮੁਜ਼ਦਲਫ਼ਾ) ਜਾ ਕੇ ਅੱਲਾਹ ਨੂੰ ਯਾਦ ਕਰੋ। ਤੁਸੀਂ (ਅੱਲਾਹ ਨੂੰ) ਇੰਜ ਯਾਦ ਕਰੋ ਜਿਵੇਂ ਅੱਲਾਹ ਨੇ ਤੁਹਾ` ਹਿਦਾਇਤ ਦਿੱਤੀ ਹੇ ਜਦ ਕਿ ਇਸ (ਹਿਦਾਇਤ) ਤੋਂ ਪਹਿਲਾਂ ਤੁਸੀਂ ਕੁਰਾਹੇ ਪਏ ਹੋਏ ਸੀ। 199. ਫਿਰ ਜਿਿਥਓਂ ਸਾਰੇ ਲੋਕ ਮੁੜਦੇ ਹਨ ਉਸੇ ਥਾਂ ਤੋਂ ਤੁਸੀਂ ਵੀ ਮੁੜ ਆਓ ਅੱਲਾਹ ਤੋਂ (ਭਲਾਈ ਲਈ) ਮੁਆਫ਼ੀ ਮੰਗੋ। ਬੇਸ਼ੱਕ ਅੱਲਾਹ ਹੀ ਬਖ਼ਸ਼ਣਹਾਰ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੇ। 200. ਜਦੋਂ ਤੁਸੀਂ ਹੱਜ ਸੰਬੰਧੀ ਸਾਰੇ ਅਰਕਾਨ (ਨਿਯਤ ਕੰਮ) ਕਰ ਲਵੋ ਤਾਂ ਅੱਲਾਹ ਨੂੰ ਇੰਜ ਯਾਦ ਕਰੋ ਜਿਵੇਂ ਆਪਣੇ ਪਿਓ ਦਾਦਿਆਂ ਨੂੰ ਯਾਦ ਕਰਿਆ ਕਰਦੇ ਸੀ। ਸਗੋਂ ਉਸ ਤੋਂ ਵੀ ਵੱਧ (ਅੱਲਾਹ ਦੀ ਵਡਿਆਈ ਦੀ ਚਰਚਾ ਕਰੋ)। ਉਹਨਾਂ ਵਿੱਚੋਂ ਕੋਈ ਤਾਂ ਅਜਿਹਾ ਹੇ ਜੋ ਕਹਿੰਦਾ ਹੇ ਕਿ ਹੇ ਸਾਡੇ ਰੱਬ! ਸਾਨੂੰ ਸੰਸਾਰ ਵਿਚ ਹੀ (ਸਭ ਕੁੱਝ) ਦੇ ਦੇਵੀਂ। ਅਜਿਹੇ ਵਿਅਕਤੀ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ। 201. ਅਤੇ ਉਹਨਾਂ ਵਿੱਚੋਂ ਕੁੱਝ ਉਹ ਹਨ ਜਿਹੜੇ ਅਰਦਾਸ ਕਰਦੇ ਹਨ ਕਿ ਹੇ ਸਾਡੇ ਮਾਲਿਕ! ਸਾਨੂੰ ਦੁਨੀਆਂ ਵਿਚ ਵੀ ਭਲਾਈ ਦੇ ਅਤੇ ਆਖ਼ਿਰਤ ਵਿਚ ਵੀ ਭਲਾਈ ਦੇ ਅਤੇ ਸਾਨੂੰ (ਨਰਕ ਦੀ) ਅੱਗ ਤੋਂ ਸੁਰੱਖਿਅਤ ਰੱਖ। 202. ਅਜਿਹੇ ਲੋਕਾਂ ਨੂੰ ਉਹਨਾਂ ਦੀ ਕਮਾਈ ਅਨੁਸਾਰ ਹੀ (ਆਖ਼ਿਰਤ ਵਿਚ) ਹਿੱਸਾ ਮਿਲੇਗਾ। ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੇ।

- Punjabi Translation - Arif Halim

reading-goal:continue-reading

Maelezo na Tafakari

reflection-not-available

Notes placeholders

Endelea Kuungana na Qur'ani ❤️

Vikumbusho vifupi vyenye maana vinavyoweka upya maisha yako, kukusaidia kutafakari na kuendelea kushikamana na Qur'ani.

Soma, Sikiliza, Tafuta, na Tafakari Qur'ani

Quran.com ni jukwaa linaloaminika na linalotumiwa na mamilioni duniani kote kusoma, kutafuta, kusikiliza na kutafakari kuhusu Qur'ani katika lugha tofauti. Inatoa huduma za tarjuma, tafsiri, vikariri, tarjuma ya neno kwa neno, na zana za ufahamu wa kina, kuifanya Qur'ani ipatikane na kila mtu.

Kama mbinu ya Sadaqah Jariyah, Quran.com imejitolea kusaidia watu kuunganishwa kwa kina na Qur'ani. Ikiungwa mkono na Quran.Foundation , shirika lisilo la faida la 501(c)(3), Quran.com inaendelea kukua kama rasilimali ya bila malipo na yenye thamani kwa wote, Alhamdulillah.

Chunguza
Nyumbani
Redio ya Qur'ani
Wasomaji
Kutuhusu
Watengenezaji
Sasisho za Bidhaa
Maoni
Msaada
Changia
Miradi Yetu
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Miradi isiyo ya faida inayomilikiwa, kusimamiwa, au kufadhiliwa na Quran.Foundation
Viungo Maarufu
Dua kutoka Quran
Aya ya Quran ya Siku
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Ramani ya tovutiFaraghaSheria na Masharti
© 2026 Quran.com. Haki Zote Zimehifadhiwa
Changia