Iniciar sesión
Iniciar sesión
Iniciar sesión
Seleccionar idioma

Al-Báqara 2:9 يخادعون الله والذين امنوا وما يخدعون الا انفسهم وما يشعرون ٩

Página 3 · Juz 1

يُخَٰدِعُونَ
ٱللَّهَ
وَٱلَّذِينَ
ءَامَنُواْ
وَمَا
يَخۡدَعُونَ
إِلَّآ
أَنفُسَهُمۡ
وَمَا
يَشۡعُرُونَ
٩
ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।
reading-goal:continue-reading

Leer q-and-a.tafsir

Ibn Kathir (Abridged)

Meaning of Nifaq

Nifaq means to show conformity - or agreement - and to conceal evil. Nifaq has several types: Nifaq in the creed that causes its people to reside in Hell for eternity, and Nifaq in deed, which is one of the major sins, as we will explain soon, Allah willing. Ibn Jurayj said of the hy

…

Meaning of Nifaq

Nifaq means to show conformity - or agreement - and to conceal evil. Nifaq has several types: Nifaq in the creed that causes its peopl

…
Ver tafsirs

Leer related-content

8. ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ। 9. ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ। 10. ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ। 11. ਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ ਉੱਤੇ ਵਿਗਾੜ ਨਾ ਫੈਲਾਓ ਤਾਂ ਉਹ ਕਹਿੰਦੇ ਹਨ ਕਿ ਅਸੀਂ ਤਾਂ ਸੁਧਾਰ ਕਰਨ ਵਾਲੇ ਹਾਂ। 12. ਸੁਣੋ! ਅਸਲ ਵਿਚ ਇਹੋ ਲੋਕ ਫ਼ਸਾਦੀ ਹਨ ਪਰ ਇਹ ਨਹੀਂ ਸਮਝਦੇ! 13. ਅਤੇ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਕਿ ਤੁਸੀਂ ਵੀ ਇੰਜ ਹੀ ਈਮਾਨ ਲਿਆਓ ਜਿਵੇਂ ਦੂਜੇ ਲੋਕ ਈਮਾਨ ਲਿਆਏ ਹਨ ਤਾਂ ਕਹਿੰਦੇ ਹਨ, “ਕੀ ਅਸੀਂ ਵੀ ਮੂਰਖਾਂ ਵਾਂਗ ਈਮਾਨ ਲਿਆਈਏ?” ਖ਼ਬਰਦਾਰ! ਅਸਲ ਵਿਚ ਮੂਰਖ ਤਾਂ ਇਹ ਆਪ ਹਨ ਪਰ ਉਹ (ਇਹ ਗੱਲ) ਜਾਣਦੇ ਨਹੀਂ। 14. ਜਦੋਂ ਇਹ (ਮੁਨਾਫ਼ਿਕ) ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਕਹਿੰਦੇ ਹਨ ਕਿ ਅਸੀਂ ਵੀ ਈਮਾਨ ਲਿਆਏ ਹਾਂ ਪਰ ਜਦੋਂ ਉਹ ਆਪਣੇ ਸ਼ੈਤਾਨਾਂ (ਭਾਵ ਸਾਥੀਆਂ) ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਤਾਂ ਤੁਹਾਡੇ ਨਾਲ ਹਾਂ, ਉਹਨਾਂ (ਮੁਸਲਮਾਨਾਂ) ਲੋਕਾਂ ਨਾਲ ਤਾਂ ਅਸੀਂ ਕੇਵਲ ਮਖੌਲ ਕਰਦੇ ਹਾਂ। 15. (ਜਦ ਕਿ) ਅੱਲਾਹ ਉਹਨਾਂ ਨਾਲ ਮਖੌਲ ਕਰਦਾ ਹੈ ਅਤੇ ਉਹ ਉਹਨਾਂ ਨੂੰ ਢਿੱਲ ਦੇ ਰਿਹਾ । ਇਹ (ਮੁਨਾਫ਼ਿਕ) ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਹਨ। 16. ਇਹ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੀ ਥਾਂ ਗੁਮਰਾਹੀ ਖ਼ਰੀਦ ਲਈ ਹੈ ਪਰ ਇਹ ਸੌਦਾ ਉਹਨਾਂ ਲਈ ਕੋਈ ਲਾਹੇਵੰਦ ਨਹੀਂ ਅਤੇ ਨਾ ਹੀ ਉਹਨਾਂ ਨੂੰ ਹਿਦਾਇਤ ਹੀ ਮਿਲ ਸਕੀ।

- Punjabi Translation - Arif Halim

reading-goal:continue-reading

Notas y Reflexiones.

reflection-not-available

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir