Sign in
Sign in
Sign in
Select Language
English
العربية
বাংলা
فارسی
Français
Indonesia
Italiano
Dutch
Português
русский
Shqip
ภาษาไทย
Türkçe
اردو
简体中文
Melayu
Español
Kiswahili
Tiếng Việt
2. chapter:full-surah-seo-heading
The Cow
chapter:full-surah-seo-visible-intro quran-reader:translation-by Arif Halim.
Listen
info
Translation
bismillah
2:1
الم ١
الٓمٓ ١
الٓمٓ
١
ਅਲਿਫ਼, ਲਾਮ, ਮੀਮ।
quran-reader:tafsirs
Lessons
Reflections
2:2
ذالك الكتاب لا ريب فيه هدى للمتقين ٢
ذَٰلِكَ ٱلْكِتَـٰبُ لَا رَيْبَ ۛ فِيهِ ۛ هُدًۭى لِّلْمُتَّقِينَ ٢
ذَٰلِكَ
ٱلۡكِتَٰبُ
لَا
رَيۡبَۛ
فِيهِۛ
هُدٗى
لِّلۡمُتَّقِينَ
٢
ਇਹ (ਕੁਰਆਨ, ਅੱਲਾਹ ਦੀ) ਕਿਤਾਬ ਹੈ, ਜਿਸ ਵਿਚ ਰਤਾ ਵੀ ਕੋਈ ਸ਼ੱਕ ਨਹੀਂ (ਕਿ ਇਹ) ਮੁੱਤਕੀਨ
1
(ਰੱਬ ਤੋਂ ਡਰਨ ਵਾਲਿਆਂ) ਲਈ ਹਿਦਾਇਤ (ਦਾ ਸਾਧਨ) ਹੈ।
quran-reader:tafsirs
Lessons
Reflections
2:3
الذين يومنون بالغيب ويقيمون الصلاة ومما رزقناهم ينفقون ٣
ٱلَّذِينَ يُؤْمِنُونَ بِٱلْغَيْبِ وَيُقِيمُونَ ٱلصَّلَوٰةَ وَمِمَّا رَزَقْنَـٰهُمْ يُنفِقُونَ ٣
ٱلَّذِينَ
يُؤۡمِنُونَ
بِٱلۡغَيۡبِ
وَيُقِيمُونَ
ٱلصَّلَوٰةَ
وَمِمَّا
رَزَقۡنَٰهُمۡ
يُنفِقُونَ
٣
ਉਹ, ਜਿਹੜੇ ਗ਼ੈਬੁ
1
ਉੱਤੇ ਈਮਾਨ ਰੱਖਦੇ ਹਨ ਅਤੇ ਨਮਾਜ਼
2
ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ` (ਮਾਲ) ਦਿੱਤਾ ਹੈ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।
3
quran-reader:tafsirs
Lessons
Reflections
2:4
والذين يومنون بما انزل اليك وما انزل من قبلك وبالاخرة هم يوقنون ٤
وَٱلَّذِينَ يُؤْمِنُونَ بِمَآ أُنزِلَ إِلَيْكَ وَمَآ أُنزِلَ مِن قَبْلِكَ وَبِٱلْـَٔاخِرَةِ هُمْ يُوقِنُونَ ٤
وَٱلَّذِينَ
يُؤۡمِنُونَ
بِمَآ
أُنزِلَ
إِلَيۡكَ
وَمَآ
أُنزِلَ
مِن
قَبۡلِكَ
وَبِٱلۡأٓخِرَةِ
هُمۡ
يُوقِنُونَ
٤
ਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ, ਜਿਹੜਾ (ਹੇ ਮੁਹੰਮਦ!) ਤੁਹਾਡੇ ’ਤੇ ਉਤਾਰਿਆ ਗਿਆ ਹੈ ਅਤੇ ਉਹਨਾਂ ’ਤੇ ਵੀ (ਈਮਾਨ ਲਿਆਉਂਦੇ ਹਨ) ਜਿਹੜੀਆਂ ਕਿਤਾਬਾਂ ਤੁਹਾਥੋਂ ਪਹਿਲਾਂ (ਨਬੀਆਂ ’ਤੇ) ਉਤਾਰੀਆਂ ਗਈਆਂ ਅਤੇੁ
1
ਉਹ ਆਖ਼ਿਰਤ ਉੱਤੇ ਵੀ ਈਮਾਨ ਰੱਖਦੇ ਹਨ।
quran-reader:tafsirs
Lessons
Reflections
2:5
اولايك على هدى من ربهم واولايك هم المفلحون ٥
أُو۟لَـٰٓئِكَ عَلَىٰ هُدًۭى مِّن رَّبِّهِمْ ۖ وَأُو۟لَـٰٓئِكَ هُمُ ٱلْمُفْلِحُونَ ٥
أُوْلَٰٓئِكَ
عَلَىٰ
هُدٗى
مِّن
رَّبِّهِمۡۖ
وَأُوْلَٰٓئِكَ
هُمُ
ٱلۡمُفۡلِحُونَ
٥
ਇਹੋ ਲੋਕ (ਰੱਬ ਵੱਲੋਂ) ਸਿੱਧੇ ਰਾਹ ਉੱਤੇ ਹਨ ਅਤੇ ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
quran-reader:tafsirs
Lessons
Reflections
2:1
الم ١
الٓمٓ ١
الٓمٓ
١
ਅਲਿਫ਼, ਲਾਮ, ਮੀਮ।
quran-reader:tafsirs
Lessons
Reflections