Ingia
Ingia
Ingia
Chagua Lugha

Al-Furqan 25:54 وهو الذي خلق من الماء بشرا فجعله نسبا وصهرا وكان ربك قديرا ٥٤

Ukurasa 364 · Juzuu 19

وَهُوَ
ٱلَّذِي
خَلَقَ
مِنَ
ٱلۡمَآءِ
بَشَرٗا
فَجَعَلَهُۥ
نَسَبٗا
وَصِهۡرٗاۗ
وَكَانَ
رَبُّكَ
قَدِيرٗا
٥٤
ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ) ਤੋਂ ਮਨੁੱਖ ਨੂੰ ਪੈਦਾ ਕੀਤਾ ਫੇਰ ਉਸ ਨੂੰ ਪਰਿਵਾਰ ਵਾਲਾ ਅਤੇ ਸਹੁਰਿਆਂ ਵਾਲਾ ਬਣਾਇਆ। ਬੇਸ਼ੱਕ ਤੁਹਾਡਾ ਰੱਬ ਹਰ ਕੰਮ ਕਰਨ ਦੀ ਕੁਦਰਤ ਰੱਖਦਾ ਹੈ।
reading-goal:continue-reading

Soma q-and-a.tafsir

Ibn Kathir (Abridged)

The universality of the Prophet's Message, how He was supported in His Mission and Allah's Blessings to Mankind

Allah says:

وَلَوْ شِئْنَا لَبَعَثْنَا فِى كُلِّ قَرْيَةٍ نَّذِيراً

(And had We willed, We would have raised a warner in every town.) `Calling them to Allah, but We have singled you out, O Mu

…

The universality of the Prophet's Message, how He was supported in His Mission and Allah's Blessings to Mankind

Allah says:

وَلَوْ شِئْنَا لَبَعَثْنَا ف

…
Tazama tafsirs

Soma related-content

51. ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ) ਇਕ ਡਰਾਉਣ ਵਾਲਾ (ਨਬੀ) ਭੇਜਦੇ। 52. ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ। 53. ਅਤੇ ਉਹੀ (ਅੱਲਾਹ) ਹੈ ਜਿਸ ਨੇ ਦੋ ਸਮੁੰਦਰਾਂ ਨੂੰ ਮਿਲਾ ਰੱਖਿਆ ਹੈ। ਇਕ ਪਾਣੀ ਮੀਠਾ ਤੇ ਪਿਆਸ ਬੁਝਾਉਂਦਾ ਹੈ ਅਤੇ ਦੂਜਾ ਖਾਰਾ ਤੇ ਕੌੜਾ ਹੈ ਅਤੇ ਉਹਨਾਂ ਦੋਵਾਂ ਵਿਚਕਾਰ ਇਕ ਪੜ੍ਹਦਾ ਹੈ, ਜਿਸ ਨੇ ਉਹਨਾਂ ਨੂੰ ਗਡ-ਮਡ ਹੋਣ ਤੋਂ ਰੋਕ ਰੱਖਿਆ ਹੈ। 54. ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ) ਤੋਂ ਮਨੁੱਖ ਨੂੰ ਪੈਦਾ ਕੀਤਾ ਫੇਰ ਉਸ ਨੂੰ ਪਰਿਵਾਰ ਵਾਲਾ ਅਤੇ ਸਹੁਰਿਆਂ ਵਾਲਾ ਬਣਾਇਆ। ਬੇਸ਼ੱਕ ਤੁਹਾਡਾ ਰੱਬ ਹਰ ਕੰਮ ਕਰਨ ਦੀ ਕੁਦਰਤ ਰੱਖਦਾ ਹੈ। 55. ਇਹ (ਕਾਫ਼ਿਰ) ਲੋਕ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜੋ ਨਾ ਤਾਂ ਉਹਨਾਂ ਨੂੰ ਕੋਈ ਲਾਭ ਹੀ ਦੇ ਸਕਦੇ ਹਨ ਤੇ ਨਾ ਹੀ ਕੋਈ ਹਾਨੀ। ਕਾਫ਼ਿਰ ਤਾਂ ਆਪਣੇ ਰੱਬ ਦੇ ਵਿਰੁੱਧ (ਸ਼ੈਤਾਨ ਦਾ) ਸਹਾਈ ਹੈ। 56. (ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ (ਅਜ਼ਾਬ) ਤੋਂ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ। 57. (ਹੇ ਨਬੀ! ਉਹਨਾਂ ਕਾਫ਼ਿਰਾਂ ਨੂੰ) ਆਖੋ ਕਿ ਮੈਂ ਇਸ ਕੰਮ ਲਈ (.ਕੁਰਆਨੀ ਸਿੱਖਿਆਵਾਂ ਪਹੁੰਚਾਉਣ ਲਈ) ਤੁਹਾਥੋਂ ਕੋਈ ਬਦਲਾ ਨਹੀਂ ਮੰਗਦਾ। ਸੋ ਜੋ ਵੀ ਚਾਹਵੇਂ (ਇਹਨਾਂ ਸਿੱਖਿਆਵਾਂ ਨੂੰ ਮੰਨਦਾ ਹੋਇਆ) ਆਪਣੇ ਰੱਬ ਵੱਲ ਜਾ ਸਕਦਾ ਹੈ। 58. ਸੋ ਤੁਸੀਂ ਉਸ ਸਦਾ ਜੀਵਿਤ ਰਹਿਣ ਵਾਲੇ (ਅੱਲਾਹ) ’ਤੇ ਭਰੋਸਾ ਰੱਖੋ ਜਿਸ ਨੂੰ ਕਦੇ ਮੌਤ ਨਹੀਂ ਆਵੇਗੀ ਅਤੇ ਉਸ ਦੀ ਮਹਿਮਾ ਨਾਲ ਉਸ ਦੀ ਤਸਬੀਹ ਕਰੋ। ਉਹ (ਰੱਬ) ਆਪਣੇ ਬੰਦਿਆਂ ਦੇ ਗੁਨਾਹਾਂ ਤੋਂ ਸਭ ਤੋਂ ਵੱਧ ਜਾਣੂ ਹੈ। 59. (ਅੱਲਾਹ) ਉਹ ਜ਼ਾਤ ਹੈ ਜਿਸ ਨੇ ਅਕਾਸ਼ਾਂ ਅਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਛੇ ਦਿਨਾਂ ਵਿਚ ਪੈਦਾ ਕੀਤਾ ਫੇਰ ਅਰਸ਼ (ਅਕਾਸ਼) ’ਤੇ ਵਿਰਾਜਮਾਨ ਹੋਇਆ। ਉਹੀ ਰਹਿਮਾਨ ਹੈ, ਤੁਸੀਂ ਉਸ ਦੀ ਸ਼ਾਨ ਕਿਸੇ ਜਾਣਨ ਵਾਲੇ ਤੋਂ ਪੁੱਛੋ। 60. ਜਦੋਂ ਉਹਨਾਂ (ਕਾਫ਼ਿਰਾਂ) ਨੂੰ ਕਿਹਾ ਜਾਂਦਾ ਹੈ ਕਿ ਰਹਿਮਾਨ ਨੂੰ ਸਿਜਦਾ ਕਰੋ ਤਾਂ ਪੁੱਛਦੇ ਹਨ ਕਿ ਰਹਿਮਾਨ ਕੌਣ ਹੈ? ਕੀ ਅਸੀਂ ਉਸ ਨੂੰ ਸਿਜਦਾ ਕਰੀਏ ਜਿਸ ਦਾ ਹੁਕਮ ਤੁਸੀਂ (ਮੁਹੰਮਦ ਸ:) ਸਾਨੂੰ ਦੇ ਰਹੇ ਹੋ? ਇਸ ਗੱਲ ਨੇ ਤਾਂ ਉਹਨਾਂ ਦੀ ਘਿਰਨਾਂ ਵਿਚ ਵਧੇਰੇ ਵਾਧਾ ਕੀਤਾ ਹੈ।

- Punjabi Translation - Arif Halim

reading-goal:continue-reading

Maelezo na Tafakari

reflection-not-available

Notes placeholders

Endelea Kuungana na Qur'ani ❤️

Vikumbusho vifupi vyenye maana vinavyoweka upya maisha yako, kukusaidia kutafakari na kuendelea kushikamana na Qur'ani.

Soma, Sikiliza, Tafuta, na Tafakari Qur'ani

Quran.com ni jukwaa linaloaminika na linalotumiwa na mamilioni duniani kote kusoma, kutafuta, kusikiliza na kutafakari kuhusu Qur'ani katika lugha tofauti. Inatoa huduma za tarjuma, tafsiri, vikariri, tarjuma ya neno kwa neno, na zana za ufahamu wa kina, kuifanya Qur'ani ipatikane na kila mtu.

Kama mbinu ya Sadaqah Jariyah, Quran.com imejitolea kusaidia watu kuunganishwa kwa kina na Qur'ani. Ikiungwa mkono na Quran.Foundation , shirika lisilo la faida la 501(c)(3), Quran.com inaendelea kukua kama rasilimali ya bila malipo na yenye thamani kwa wote, Alhamdulillah.

Chunguza
Nyumbani
Redio ya Qur'ani
Wasomaji
Kutuhusu
Watengenezaji
Sasisho za Bidhaa
Maoni
Msaada
Changia
Miradi Yetu
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Miradi isiyo ya faida inayomilikiwa, kusimamiwa, au kufadhiliwa na Quran.Foundation
Viungo Maarufu
Dua kutoka Quran
Aya ya Quran ya Siku
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Ramani ya tovutiFaraghaSheria na Masharti
© 2026 Quran.com. Haki Zote Zimehifadhiwa
Changia