Entrar
Entrar
Entrar
Selecione o idioma

Al-Hadid 57:21 سابقوا الى مغفرة من ربكم وجنة عرضها كعرض السماء والارض اعدت للذين امنوا بالله ورسله ذالك فضل الله يوتيه من يشاء والله ذو الفضل العظيم ٢١

Página 540 · Juz 27

سَابِقُوٓاْ
إِلَىٰ
مَغۡفِرَةٖ
مِّن
رَّبِّكُمۡ
وَجَنَّةٍ
عَرۡضُهَا
كَعَرۡضِ
ٱلسَّمَآءِ
وَٱلۡأَرۡضِ
أُعِدَّتۡ
لِلَّذِينَ
ءَامَنُواْ
بِٱللَّهِ
وَرُسُلِهِۦۚ
ذَٰلِكَ
فَضۡلُ
ٱللَّهِ
يُؤۡتِيهِ
مَن
يَشَآءُۚ
وَٱللَّهُ
ذُو
ٱلۡفَضۡلِ
ٱلۡعَظِيمِ
٢١
ਸੋ (ਹੇ ਈਮਾਨ ਵਾਲਿਓ!) ਤੁਸੀਂ ਆਪਣੇ ਰੱਬ ਦੀ ਬਖ਼ਸ਼ਿਸ਼ ਤੇ ਉਸ ਜੰਨਤ ਵੱਲ ਦੌੜੋ ਜਿਸ ਦੀ ਵਿਸ਼ਾਲਤਾ ਅਕਾਸ਼ ਤੇ ਧਰਤੀ ਜਿਹੀ ਹੈ। ਇਹ ਉਹਨਾਂ ਲੋਕਾਂ ਲਈ ਤਿਆਰ ਕੀਤੀ ਗਈ ਹੈ ਜਿਹੜੇ ਅੱਲਾਹ ਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਹਨ। ਇਹ ਅੱਲਾਹ ਦਾ ਫ਼ਜ਼ਲ (ਕ੍ਰਿਪਾਲਤਾ) ਹੈ, ਉਹ ਜਿਸ ਨੂੰ ਚਾਹੁੰਦਾ ਹੈ ਦਿੰਦਾ ਹੈ, ਅੱਲਾਹ ਬਹੁਤ ਵੱਡਾ ਕ੍ਰਿਪਾਲੂ ਹੈ।
reading-goal:continue-reading

Ler q-and-a.tafsir

Ibn Kathir (Abridged)

This Life of this World is Fleeting Enjoyment

Allah the Exalted degrades the significance of this life and belittles it by saying,

أَنَّمَا الْحَيَوةُ الدُّنْيَا لَعِبٌ وَلَهْوٌ وَزِينَةٌ وَتَفَاخُرٌ بَيْنَكُمْ وَتَكَاثُرٌ فِى الاٌّمْوَلِ وَالاٌّوْلْدِ

(that the life of this world is only play and amus

…

This Life of this World is Fleeting Enjoyment

Allah the Exalted degrades the significance of this life and belittles it by saying,

أَنَّمَا الْحَيَوةُ ا

…
Visualizar tafsirs

Ler related-content

20. (ਹੇ ਲੋਕੋ!) ਤੁਸੀਂ ਇਹ ਗੱਲ ਜਾਣ ਲਓ! ਕਿ ਸੰਸਾਰਿਕ ਜੀਵਨ ਕੇਵਲ ਇਕ ਖੇਡ ਤਮਾਸ਼ਾ ਤੇ ਸਜਾਵਟ ਦੀ ਚੀਜ਼ ਹੈ। ਆਪੋ ਵਿਚ ਘਮੰਡ ਕਰਨਾ ਅਤੇ ਮਾਲ ਦੌਲਤ ਤੇ ਸੰਤਾਨ ਪੱਖੋਂ ਇਕ ਦੂਜੇ ਉੱਤੇ ਵਡਿਆਈ ਜਤਾਉਣਾ ਹੈ। (ਇਸ ਦੀ ਉਦਾਹਰਨ ਤਾਂ ਇੰਜ ਹੈ) ਜਿਵੇਂ ਵਰਖਾ, ਜਿਸ ਤੋਂ ਮਗਰੋਂ ਉਪਜਣ ਵਾਲੀ ਪੈਦਾਵਾਰ ਕਿਸਾਨਾਂ ਨੂੰ ਖ਼ੁਸ਼ ਕਰਦੀ ਹੈ। ਫੇਰ ਉਹ (ਪੈਦਾਵਾਰ) ਸੁੱਕ ਜਾਂਦੀ ਹੈ ਭਾਵ ਪੱਕ ਜਾਂਦੀ ਹੈ ਤਾਂ ਤੁਸੀਂ ਉਸ ਨੂੰ ਪੀਲੀ (ਮੁਰਝਾਈ) ਹੁੰਦੀ ਵੇਖਦੇ ਹੋ, ਫੇਰ ਉਹ ਚੂਰਾ-ਚੂਰਾ ਹੋ ਜਾਂਦੀ ਹੈ। ਐਵੇਂ ਹੀ ਆਖ਼ਿਰਤ ਵਿਚ (ਕਾਫ਼ਿਰਾਂ ਲਈ) ਕਰੜਾ ਅਜ਼ਾਬ ਹੈ ਅਤੇ (ਈਮਾਨ ਵਾਲਿਆਂ ਲਈ) ਅੱਲਾਹ ਵੱਲੋਂ ਬਖ਼ਸ਼ਿਸ਼ ਅਤੇ ਉਸ ਦੀ ਰਜ਼ਾਮੰਦੀ ਹੈ। ਸੰਸਾਰਿਕ ਜੀਵਨ ਤਾਂ ਧੋਖਾ ਦੇਣ ਦਾ ਇਕ ਸਾਧਨ ਹੈ। 21. ਸੋ (ਹੇ ਈਮਾਨ ਵਾਲਿਓ!) ਤੁਸੀਂ ਆਪਣੇ ਰੱਬ ਦੀ ਬਖ਼ਸ਼ਿਸ਼ ਤੇ ਉਸ ਜੰਨਤ ਵੱਲ ਦੌੜੋ ਜਿਸ ਦੀ ਵਿਸ਼ਾਲਤਾ ਅਕਾਸ਼ ਤੇ ਧਰਤੀ ਜਿਹੀ ਹੈ। ਇਹ ਉਹਨਾਂ ਲੋਕਾਂ ਲਈ ਤਿਆਰ ਕੀਤੀ ਗਈ ਹੈ ਜਿਹੜੇ ਅੱਲਾਹ ਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਹਨ। ਇਹ ਅੱਲਾਹ ਦਾ ਫ਼ਜ਼ਲ (ਕ੍ਰਿਪਾਲਤਾ) ਹੈ, ਉਹ ਜਿਸ ਨੂੰ ਚਾਹੁੰਦਾ ਹੈ ਦਿੰਦਾ ਹੈ, ਅੱਲਾਹ ਬਹੁਤ ਵੱਡਾ ਕ੍ਰਿਪਾਲੂ ਹੈ। 22. ਧਰਤੀ ’ਤੇ ਜਾਂ ਤੁਹਾਡੀਆਂ ਜਾਨਾਂ ਉੱਤੇ ਜਿਹੜੀ ਵੀ ਬਿਪਤਾ ਆਉਂਦੀ ਹੈ ਉਹ ਤਾਂ ਤੁਹਾਡੇ ਜਨਮ ਤੋਂ ਪਹਿਲਾਂ ਹੀ ਕਿਤਾਬ ਵਿਚ ਲਿਖੀ ਹੋਈ ਹੈ। ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ। 23. ਇਹ ਸਭ ਇਸ ਲਈ ਦੱਸਿਆ ਜਾ ਰਿਹਾ ਹੈ ਤਾਂ ਜੋ ਜੇ ਕੋਈ ਚੀਜ਼ ਤੁਹਾਡੇ ਹੱਥੋਂ ਖੁਸ ਜਾਵੇ ਤਾਂ ਤੁਸੀਂ ਦੁਖੀ ਨਾ ਹੋਵੋ ਅਤੇ ਜੇ ਉਹ (ਅੱਲਾਹ) ਤੁਹਾਨੂੰ ਨਵਾਜ਼ਦਾ ਹੈ ਤਾਂ ਤੁਸੀਂ ਸ਼ੇਖ਼ੀਆਂ ਨਾ ਮਾਰਦੇ ਫਿਰੋ। ਅੱਲਾਹ ਕਿਸੇ ਵੀ ਸ਼ੇਖ਼ੀਖ਼ੋਰੇ ਅਤੇ ਘਮੰਡੀ ਨੂੰ ਪਸੰਦ ਨਹੀਂ ਕਰਦਾ। 24. (ਅਤੇ ਨਾ ਹੀ ਅੱਲਾਹ ਉਹਨਾਂ ਨੂੰ ਪਸੰਦ ਕਰਦਾ ਹੈ) ਜਿਹੜੇ ਆਪੇ ਵੀ ਕੰਜੂਸੀ ਕਰਦੇ ਹਨ ਤੇ ਦੂਜਿਆਂ ਨੂੰ ਵੀ ਕੰਜੂਸੀ ਕਰਨ ਲਈ ਪ੍ਰੇਰਿਤ ਕਰਦੇ ਹਨ। ਜਿਹੜਾ ਕੋਈ ਵਿਅਕਤੀ (ਅੱਲਾਹ ਦੇ ਹੁਕਮਾਂ ਤੋਂ) ਮੂੰਹ ਮੋੜਦਾ ਹੈ ਤਾਂ ਅੱਲਾਹ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ, ਉਹ ਤਾਂ ਆਪ ਹੀ ਅਤਿਅੰਤ ਸ਼ਲਾਘਾਯੋਗ ਹੈ।

- Punjabi Translation - Arif Halim

reading-goal:continue-reading

Notas e Reflexões

reflection-not-available

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir