Iniciar sesión
Iniciar sesión
Iniciar sesión
Seleccionar idioma

Al-Hashr 59:11 ۞ الم تر الى الذين نافقوا يقولون لاخوانهم الذين كفروا من اهل الكتاب لين اخرجتم لنخرجن معكم ولا نطيع فيكم احدا ابدا وان قوتلتم لننصرنكم والله يشهد انهم لكاذبون ١١

Página 547 · Juz 28

۞ أَلَمۡ
تَرَ
إِلَى
ٱلَّذِينَ
نَافَقُواْ
يَقُولُونَ
لِإِخۡوَٰنِهِمُ
ٱلَّذِينَ
كَفَرُواْ
مِنۡ
أَهۡلِ
ٱلۡكِتَٰبِ
لَئِنۡ
أُخۡرِجۡتُمۡ
لَنَخۡرُجَنَّ
مَعَكُمۡ
وَلَا
نُطِيعُ
فِيكُمۡ
أَحَدًا
أَبَدٗا
وَإِن
قُوتِلۡتُمۡ
لَنَنصُرَنَّكُمۡ
وَٱللَّهُ
يَشۡهَدُ
إِنَّهُمۡ
لَكَٰذِبُونَ
١١
(ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਮੁਨਾਫ਼ਕਤ (ਦੋਰੰਗੀ) ਅਪਣਾਈ ਹੈ? ਉਹ ਆਪਣੇ ਕਿਤਾਬ ਵਾਲੇ ਕਾਫ਼ਿਰ ਭਰਾਵਾਂ (ਯਹੂਦੀਆਂ) ਨੂੰ ਆਖਦੇ ਹਨ ਕਿ ਜੇ ਤੁਹਾਨੂੰ ਘਰਾਂ ਵਿੱਚੋਂ ਕੱਢਿਆ ਗਿਆ ਤਾਂ ਅਸੀਂ ਵੀ ਤੁਹਾਡੇ ਨਾਲ ਹੀ (ਮਦੀਨੇ ਵਿੱਚੋਂ) ਨਿੱਕਲਾਂਗੇ ਅਤੇ ਤੁਹਾਡੇ (ਵਿਰੁੱਧ) ਅਸੀਂ ਕਿਸੇ ਪ੍ਰਕਾਰ ਦੀ ਗੱਲ ਨਹੀਂ ਮੰਨਾਂਗੇ। ਜੇਕਰ ਤੁਹਾਡੇ ਨਾਲ ਜੰਗ ਕੀਤੀ ਗਈ ਤਾਂ ਅਸੀਂ ਤੁਹਾਡੀ ਸਹਾਇਤਾ ਕਰਾਂਗੇ। ਪ੍ਰੰਤੂ ਅੱਲਾਹ ਉਹਨਾਂ ਦੇ ਝੂਠੇ ਹੋਣ ਦੀ ਗਵਾਹੀ ਦਿੰਦਾ ਹੈ।
Continuar leyendo

Lee Tafsir

Ibn Kathir (Abridged)

The False Promise of Support the Hypocrites gave to the Jews

Allah states that the hypocrites, `Abdullah bin Ubayy and his like, sent a messenger to Bani An-Nadir promising them help. Allah the Exalted said,

أَلَمْ تَرَ إِلَى الَّذِينَ نَفَقُواْ يَقُولُونَ لإِخْوَانِهِمُ الَّذِينَ كَفَرُواْ مِنْ أَهْل
…

The False Promise of Support the Hypocrites gave to the Jews

Allah states that the hypocrites, `Abdullah bin Ubayy and his like, sent a messenger to Ba

…
Ver Tafsires

Leer en contexto

11. (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਮੁਨਾਫ਼ਕਤ (ਦੋਰੰਗੀ) ਅਪਣਾਈ ਹੈ? ਉਹ ਆਪਣੇ ਕਿਤਾਬ ਵਾਲੇ ਕਾਫ਼ਿਰ ਭਰਾਵਾਂ (ਯਹੂਦੀਆਂ) ਨੂੰ ਆਖਦੇ ਹਨ ਕਿ ਜੇ ਤੁਹਾਨੂੰ ਘਰਾਂ ਵਿੱਚੋਂ ਕੱਢਿਆ ਗਿਆ ਤਾਂ ਅਸੀਂ ਵੀ ਤੁਹਾਡੇ ਨਾਲ ਹੀ (ਮਦੀਨੇ ਵਿੱਚੋਂ) ਨਿੱਕਲਾਂਗੇ ਅਤੇ ਤੁਹਾਡੇ (ਵਿਰੁੱਧ) ਅਸੀਂ ਕਿਸੇ ਪ੍ਰਕਾਰ ਦੀ ਗੱਲ ਨਹੀਂ ਮੰਨਾਂਗੇ। ਜੇਕਰ ਤੁਹਾਡੇ ਨਾਲ ਜੰਗ ਕੀਤੀ ਗਈ ਤਾਂ ਅਸੀਂ ਤੁਹਾਡੀ ਸਹਾਇਤਾ ਕਰਾਂਗੇ। ਪ੍ਰੰਤੂ ਅੱਲਾਹ ਉਹਨਾਂ ਦੇ ਝੂਠੇ ਹੋਣ ਦੀ ਗਵਾਹੀ ਦਿੰਦਾ ਹੈ। 12. (ਜਦ ਕਿ ਹਕੀਕਤ ਇਹ ਹੈ ਕਿ) ਜੇ ਉਹਨਾਂ ਕਾਫ਼ਿਰਾਂ ਨੂੰ ਘਰੋਂ (ਮਦੀਨੇ ਵਿੱਚੋਂ) ਕੱਢਿਆ ਗਿਆ ਤਾਂ ਇਹ (ਮੁਨਾਫ਼ਿਕ) ਉਹਨਾਂ ਦੇ ਨਾਲ ਨਹੀਂ ਨਿੱਕਲਣਗੇ। ਜੇਕਰ ਉਹਨਾਂ ਨਾਲ ਕੋਈ ਜੰਗ ਕੀਤੀ ਗਈ ਤਾਂ ਇਹ ਉਹਨਾਂ ਦੀ ਮਦਦ ਨਹੀਂ ਕਰਨਗੇ। ਜੇ ਉਹਨਾਂ ਦੀ ਮਦਦ ਨੂੰ ਆ ਵੀ ਗਏ ਤਾਂ ਪਿੱਠ ਵਿਖਾਕੇ ਭੱਜ ਜਾਣਗੇ, ਫੇਰ ਉਹਨਾਂ ਨੂੰ ਕਿਸੇ (ਹੋਰ ਪਾਸਿਓਂ) ਮਦਦ ਨਹੀਂ ਮਿਲੇਗੀ। 13. (ਹੇ ਮੁਸਲਮਾਨੋ!) ਸੱਚ ਜਾਣੋਂ ਕਿ ਉਹਨਾਂ ਦੇ ਦਿਲਾਂ ਵਿਚ ਅੱਲਾਹ ਨਾਲੋਂ ਕਿਤੇ ਵੱਧ ਤੁਹਾਡਾ ਰੋਅਬ ਹੈ। ਇਹ ਇਸ ਲਈ ਹੈ ਕਿ ਬੇਸ਼ੱਕ ਉਹ ਬੇਸਮਝ ਲੋਕ ਹਨ। 14. ਉਹ ਸਾਰੇ ਮਿਲ ਕੇ ਵੀ ਤੁਹਾਡੇ ਨਾਲ ਲੜ ਨਹੀਂ ਸਕਦੇ, ਜੇ ਲੜਣਗੇ ਵੀ ਤਾਂ ਕਿਲਾ ਬੰਦ ਬਸਤੀਆਂ ਵਿਚ ਬੈਠ ਕੇ ਜਾਂ ਕੰਧਾਂ ਉਹਲੇ ਲੁਕ ਛਿਪ ਕੇ (ਲੜਣਗੇ)। ਉਹਨਾਂ (ਕਾਫ਼ਿਰਾਂ) ਦੀ ਆਪੋ ਵਿਚਾਲੀ ਲੜਾਈ ਵੀ ਬਹੁਤ ਸਖ਼ਤ ਹੈ। ਤੁਸੀਂ ਉਹਨਾਂ ਨੂੰ ਇਕਜੁਟ ਸਮਝਦੇ ਹੋ, ਜਦ ਕਿ ਉਹਨਾਂ ਦੇ ਦਿਲ ਇਕ ਦੂਜੇ ਤੋਂ ਪਾਟੇ ਹੋਏ ਹਨ, ਬੇਸ਼ੱਕ ਉਹ ਸਾਰੇ ਬੇ-ਅਕਲ ਲੋਕ ਹਨ। 15. ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ ਇਹਨਾਂ ਤੋਂ ਕੁੱਝ ਸਮੇਂ ਪਹਿਲਾਂ ਹੀ (ਬਦਰ ਵਿਚ) ਆਪਣੇ ਕਰਮਾਂ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ। 16. ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ ਮਨੁੱਖ ਨੂੰ ਆਖਦਾ ਹੈ ਕਿ ਤੂੰ (ਰੱਬ ਦਾ) ਇਨਕਾਰ ਕਰ, ਜਦੋਂ ਉਹ (ਮਨੁੱਖ) ਇਨਕਾਰ ਕਰ ਬੈਠਦਾ ਹੈ ਤਾਂ ਸ਼ੈਤਾਨ ਆਖਦਾ ਹੈ, ਮੈਂ ਤੈਥੋਂ ਬਰੀ ਹਾਂ, ਮੈਂ ਤਾਂ ਸਾਰੇ ਜੱਗ ਦੇ ਪਾਲਣਹਾਰ ਤੋਂ ਡਰਦਾ ਹਾਂ। 17. ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir