Masuk
Masuk
Masuk
Pilih Bahasa

Al-Hasyr 59:9 والذين تبوءوا الدار والايمان من قبلهم يحبون من هاجر اليهم ولا يجدون في صدورهم حاجة مما اوتوا ويوثرون على انفسهم ولو كان بهم خصاصة ومن يوق شح نفسه فاولايك هم المفلحون ٩

Halaman 493 · Juz 28

وَالَّذِیْنَ
تَبَوَّؤُ
الدَّارَ
وَالْاِیْمَانَ
مِنْ
قَبْلِهِمْ
یُحِبُّوْنَ
مَنْ
هَاجَرَ
اِلَیْهِمْ
وَلَا
یَجِدُوْنَ
فِیْ
صُدُوْرِهِمْ
حَاجَةً
مِّمَّاۤ
اُوْتُوْا
وَیُؤْثِرُوْنَ
عَلٰۤی
اَنْفُسِهِمْ
وَلَوْ
كَانَ
بِهِمْ
خَصَاصَةٌ ۫ؕ
وَمَنْ
یُّوْقَ
شُحَّ
نَفْسِهٖ
فَاُولٰٓىِٕكَ
هُمُ
الْمُفْلِحُوْنَ
۟ۚ
ਅਤੇ (ਉਹਨਾਂ ਲਈ ਰੁ) ਜਿਨ੍ਹਾਂ ਨੇ (ਮਦੀਨੇ ਨੂੰ ਹੀ) ਆਪਣਾ ਘਰ ਬਣਾਇਆ ਸੀ (ਭਾਵ ਮਦੀਨੇ ਦੇ ਵਸਨੀਕ ਸਨ) ਅਤੇ ਇਹਨਾਂ ਮਹਾਜਰਾਂ ਤੋਂ ਪਹਿਲਾਂ ਈਮਾਨ ਲਿਆਏ ਸਨ, ਉਹ (ਮਦੀਨੇ ਦੇ ਮੋਮਿਨ) ਉਹਨਾਂ ਨਾਲ ਮੁਹੱਬਤ ਕਰਦੇ ਹਨ ਜਿਹੜੇ ਉਹਨਾਂ ਵੱਲ ਹਿਜਰਤ ਕਰਦੇ ਹਨ। ਉਹ ਆਪਣੇ ਦਿਲਾਂ ਵਿਚ ਇਸ (ਮਾਲ) ਦੀ ਕੋਈ ਚਾਹਤ ਨਹੀਂ ਰੱਖਦੇ ਜਿਹੜਾ ਇਹਨਾਂ (ਮਹਾਜਰਾਂ) ਨੂੰ ਦਿਆ ਜਾਂਦਾ ਹੈ। (ਉਹ ਆਪਣੀ) ਜ਼ਾਤ ਉੱਤੇ ਉਹਨਾਂ ਨੂੰ ਪਹਿਲ ਦਿੰਦੇ ਹਨ, ਭਾਵੇਂ ਉਹਨਾਂ ਨੂੰ ਕਿੰਨੀ ਹੀ ਲੋੜ ਹੋਵੇ। ਜਿਸ ਨੇ ਆਪਣੇ ਆਪ ਨੂੰ ਲਾਲਚ ਤੋਂ ਬਚਾ ਲਿਆ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਰੁ।
Lanjutkan Membaca

Bacalah Tafsir

Ibn Kathir (Abridged)

Those Who deserve the Fai'; and the Virtues of the Muhajirin and Al-Ansar

Allah states the categories of needy people who also deserve a part of the Fai',

الَّذِينَ أُخْرِجُواْ مِن دِيَرِهِمْ وَأَمْوَلِهِمْ يَبْتَغُونَ فَضْلاً مِّنَ اللَّهِ وَرِضْوَناً

(who were expelled from their homes and their prop

…

Those Who deserve the Fai'; and the Virtues of the Muhajirin and Al-Ansar

Allah states the categories of needy people who also deserve a part of the Fa

…
Melihat Tafsir

Baca dalam Konteks

1. ਅੱਲਾਹ ਦੀ ਪਵਿੱਤਰਤਾ ਦਾ ਵਰਣਨ ਹਰ ਉਹ ਚੀਜ਼ ਕਰ ਰਹੀ ਹੈ ਜਿਹੜੀ ਅਕਾਸ਼ਾਂ ਵਿਚ ਹੈ ਤੇ ਧਰਤੀ ਵਿਚ ਹੈ ਅਤੇ ਉਹੀਓ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ। 2. ਇਹ ਅੱਲਾਹ ਉਹੀ ਹੈ ਜਿਸ ਨੇ ਕਿਤਾਬ ਵਾਲਿਆਂ ਦੇ ਇਨਕਾਰੀਆਂ ਨੂੰ ਪਹਿਲੇ ਦੇਸ਼ ਨਿਕਾਲੇ ਸਮੇਂ ਹੀ ਉਹਨਾਂ ਦੇ ਘਰੋਂ ਕੱਢ ਦਿੱਤਾ ਸੀ। (ਹੇ ਨਬੀ!) ਤੁਸੀਂ ਤਾਂ ਕਦੇ ਇਹ ਸੋਚਿਆ ਵੀ ਨਹੀਂ ਸੀ ਕਿ ਉਹ (ਮਦੀਨੇ ਤੋਂ) ਨਿੱਕਲਣਗੇ ਅਤੇ ਉਹ (ਅਹਿਲੇ ਕਿਤਾਬ) ਇਹ ਸਮਝਦੇ ਸਨ ਕਿ ਬੇਸ਼ੱਕ ਉਹਨਾਂ ਦੀਆਂ ਗੜ੍ਹੀਆਂ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾ ਲੈਣਗੀਆਂ, ਪਰ ਉਹਨਾਂ ਉੱਤੇ ਅੱਲਾਹ ਦਾ ਅਜ਼ਾਬ ਉਸ ਪਾਸਿਓਂ ਆਇਆ ਜਿਧਰੋਂ ਉਹਨਾਂ ਦਾ ਧਿਆਨ ਵੀ ਨਹੀਂ ਸੀ ਗਿਆ। ਉਸੇ ਨੇ ਉਹਨਾਂ ਦੇ ਦਿਲਾਂ ਵਿਚ ਰੋਅਬ ਪਾ ਦਿੱਤਾ। ਉਹ ਆਪਣੇ ਹੱਥੀਂ ਆਪਣੇ ਘਰ ਉਜਾੜ ਰਹੇ ਸਨ ਅਤੇ ਮੋਮਿਨਾਂ ਦੇ ਹੱਥੋਂ ਵੀ ਬਰਬਾਦ ਹੋ ਰਹੇ ਸਨ। ਸੋ ਹੇ ਅੱਖਾਂ ਵਾਲਿਓ! (ਇਸ ਘਟਨਾਂ ਤੋਂ) ਸਿੱਖਿਆ ਗ੍ਰਹਿਣ ਕਰੋ। 3. ਜੇ ਅੱਲਾਹ ਨੇ ਉਹਨਾਂ ਲਈ ਦੇਸ਼ ਨਿਕਾਲਾ ਨਾ ਲਿਿਖਆ ਹੁੰਦਾ ਤਾਂ ਉਹ ਉਹਨਾਂ ਨੂੰ ਸੰਸਾਰ ਵਿਚ ਹੀ ਅਜ਼ਾਬ ਦੇ ਸੁੱਟਦਾ ਅਤੇ ਪਰਲੋਕ ਵਿਚ ਤਾਂ ਉਹਨਾਂ ਲਈ ਅੱਗ ਦਾ ਅਜ਼ਾਬ ਹੈ। 4. ਇਹ (ਅਜ਼ਾਬ) ਇਸ ਲਈ ਹੈ ਕਿ ਉਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕੀਤੀ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਦੀ ਵਿਰੋਧਤਾ ਕਰੇਗਾ ਤਾਂ ਬੇਸ਼ੱਕ ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ। 5. ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ ਜਿਨ੍ਹਾਂ ਨੂੰ ਉਹਨਾਂ ਦੀਆਂ ਜੜ੍ਹਾਂ ਉੱਤੇ ਖੜੇ ਰਹਿਣ ਦਿੱਤਾ ਤਾਂ ਇਹ ਸਭ ਅੱਲਾਹ ਦੇ ਹੁਕਮ ਨਾਲ ਹੋਇਆ ਹੈ ਤਾਂ ਜੋ ਉਹ ਉਲੰਘਣਕਾਰੀਆਂ ਨੂੰ ਰੁਸਵਾ ਕਰੇ। 6. ਅੱਲਾਹ ਨੇ ਉਹਨਾਂ (ਕਾਫ਼ਿਰਾਂ) ਵੱਲੋਂ ਜਿਹੜਾ ਵੀ (ਧੰਨ ਪਦਾਰਥ) ਆਪਣੇ ਰਸੂਲ ਵੱਲ ਪਰਤਾਇਆ ਹੈ, ਉਸ ਦੇ ਲਈ ਤੁਸੀਂ ਘੋੜੇ ਤੇ ਊਂਠ ਨਹੀਂ ਦੌੜਾਏ (ਭਾਵ ਤੁਸੀਂ ਕੁਝ ਵੀ ਨਹੀਂ ਸੀ ਕੀਤਾ। ਪਰ ਅੱਲਾਹ ਆਪਣੇ ਰਸੂਲਾਂ ਨੂੰ ਜਿਸ ’ਤੇ ਚਾਹੁੰਦਾ ਹੈ ਭਾਰੂ ਕਰ ਦਿੰਦਾ ਹੈ। ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ। 7. ਅੱਲਾਹ ਆਪਣੇ ਰਸੂਲ ਵੱਲ ਬਸਤੀਆਂ ਵਾਲਿਆਂ ਦਾ ਜੋ (ਮਾਲ) ਵੀ ਪਰਤਾ ਦੇਵੇ ਉਹ ਅੱਲਾਹ ਲਈ ਅਤੇ ਉਸ ਦੇ ਰਸੂਲ ਲਈ ਅਤੇ ਉਸ ਦੇ ਸਕੇ-ਸੰਬੰਧੀਆਂ, ਯਤੀਮਾਂ, ਮੁਥਾਜਾਂ ਅਤੇ ਮੁਸਾਫ਼ਰਾਂ ਲਈ ਹੈ, ਤਾਂ ਜੋ ਇਹ ਦੌਲਤ ਤੁਹਾਡੇ ਧਨਵਾਨ ਲੋਕਾਂ ਵਿਚਾਲੇ ਹੀ ਚੱਕਰ ਨਾ ਕੱਟਦੀ ਰਹੇ। ਅੱਲਾਹ ਦਾ ਰਸੂਲ ਤੁਹਾਨੂੰ ਜੋ ਵੀ ਦੇਵੇ ਉਸ ਨੂੰ ਲੈ ਲਵੋ ਅਤੇ ਜਿਸ ਤੋਂ ਰੋਕੇ ਉਸ ਨੂੰ ਛੱਡ ਦਿਓ। ਅੱਲਾਹ ਤੋਂ ਡਰਦੇ ਰਹੋ ਬੇਸ਼ੱਕ ਅੱਲਾਹ ਸਜ਼ਾ ਦੇਣ ਵਿਚ ਕਰੜਾ ਹੈ। 8. ਉਹ ਮਾਲ ਉਹਨਾਂ ਗ਼ਰੀਬ ਮਹਾਜਰਾਂ ਲਈ ਹੈ ਜਿਹੜੇ ਆਪਣੇ ਘਰਾਂ ’ਚੋਂ ਤੇ ਜਾਇਦਾਦਾਂ ’ਚੋਂ ਬਾਹਰ ਕੱਢ ਦਿੱਤੇ ਗਏ, ਉਹ ਅੱਲਾਹ ਦੇ ਫ਼ਜ਼ਲ ਅਤੇ ਉਸ ਦੀ ਰਜ਼ਾ ਦੇ ਚਾਹਵਾਨ ਹਨ ਅਤੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਮਦਦ ਕਰਦੇ ਹਨ, ਉਹੀਓ ਸੱਚੇ ਲੋਕ ਹਨ। 9. ਅਤੇ (ਉਹਨਾਂ ਲਈ ਰੁ) ਜਿਨ੍ਹਾਂ ਨੇ (ਮਦੀਨੇ ਨੂੰ ਹੀ) ਆਪਣਾ ਘਰ ਬਣਾਇਆ ਸੀ (ਭਾਵ ਮਦੀਨੇ ਦੇ ਵਸਨੀਕ ਸਨ) ਅਤੇ ਇਹਨਾਂ ਮਹਾਜਰਾਂ ਤੋਂ ਪਹਿਲਾਂ ਈਮਾਨ ਲਿਆਏ ਸਨ, ਉਹ (ਮਦੀਨੇ ਦੇ ਮੋਮਿਨ) ਉਹਨਾਂ ਨਾਲ ਮੁਹੱਬਤ ਕਰਦੇ ਹਨ ਜਿਹੜੇ ਉਹਨਾਂ ਵੱਲ ਹਿਜਰਤ ਕਰਦੇ ਹਨ। ਉਹ ਆਪਣੇ ਦਿਲਾਂ ਵਿਚ ਇਸ (ਮਾਲ) ਦੀ ਕੋਈ ਚਾਹਤ ਨਹੀਂ ਰੱਖਦੇ ਜਿਹੜਾ ਇਹਨਾਂ (ਮਹਾਜਰਾਂ) ਨੂੰ ਦਿਆ ਜਾਂਦਾ ਹੈ। (ਉਹ ਆਪਣੀ) ਜ਼ਾਤ ਉੱਤੇ ਉਹਨਾਂ ਨੂੰ ਪਹਿਲ ਦਿੰਦੇ ਹਨ, ਭਾਵੇਂ ਉਹਨਾਂ ਨੂੰ ਕਿੰਨੀ ਹੀ ਲੋੜ ਹੋਵੇ। ਜਿਸ ਨੇ ਆਪਣੇ ਆਪ ਨੂੰ ਲਾਲਚ ਤੋਂ ਬਚਾ ਲਿਆ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਰੁ। 10. ਉਹ ਲੋਕ ਜਿਹੜੇ ਹਿਜਰਤ ਮਗਰੋਂ ਈਮਾਨ ਲਿਆਏ ਉਹ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੇ ਉਹਨਾਂ ਭਰਾਵਾਂ ਨੂੰ ਜਿਨ੍ਹਾਂ ਨੇ ਈਮਾਨ ਲਿਆਉਣ ਵਿਚ ਸਾਥੋਂ ਪਹਿਲ ਕੀਤੀ, ਬਖ਼ਸ਼ ਦੇ। ਸਾਡੇ ਦਿਲਾਂ ਵਿਚ ਮੋਮਿਨਾਂ ਪ੍ਰਤੀ ਈਰਖਾ ਨਾ ਰਹਿਣ ਦੇ। ਹੇ ਸਾਡੇ ਰੱਬਾ! ਬੇਸ਼ੱਕ ਤੂੰ ਅਤਿ ਨਰਮਾਈ ਵਾਲਾ ਤੇ ਅਤਿਅੰਤ ਰਹਿਮ ਵਾਲਾ ਹੈ।

- Punjabi Translation - Arif Halim

Lanjutkan Membaca

Catatan dan Refleksi

Anda tidak memiliki catatan atau refleksi apa pun mengenai ayat ini.

Notes placeholders

Tetap Terhubung dengan Al-Quran ❤️

Pengingat singkat dan bermakna untuk menyegarkan diri, merenung, dan tetap terhubung dengan Al-Quran.

Baca, Dengarkan, Cari, dan Renungkan Al Quran

Quran.com adalah platform tepercaya yang digunakan jutaan orang di seluruh dunia untuk membaca, mencari, mendengarkan, dan merefleksikan Al-Qur'an dalam berbagai bahasa. Platform ini menyediakan terjemahan, tafsir, tilawah, terjemahan kata demi kata, dan berbagai alat untuk pembelajaran yang lebih mendalam, sehingga Al-Qur'an dapat diakses oleh semua orang.

Sebagai sebuah Sadaqah Jariyah, Quran.com berdedikasi untuk membantu orang-orang terhubung secara mendalam dengan Al-Qur'an. Didukung oleh Quran.Foundation , sebuah organisasi nirlaba 501(c)(3), Quran.com terus berkembang sebagai referensi yang sangat bernilai dan gratis untuk semua orang, Alhamdulillah.

Navigasi
Halaman Utama
Radio Qur'an
Qari
Tentang Kami
Pengembang
Pengkinian Produk
Beri Masukan
Bantuan
Menyumbang
Proyek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyek nirlaba yang dimiliki, dikelola, atau disponsori oleh Quran.Foundation
Link populer
Doa-doa dari Al-Quran
Ayat Al-Quran Hari Ini
Ayat Kursi
Surah Yasin
Surah Al Mulk
Surah Ar-Rahman
Surah Al Waqi'ah
Surah Al Kahfi
Surah Al Muzzammil
Peta situsKerahasiaanSyarat dan Ketentuan
© 2026 Quran.com. Hak Cipta Terlindungi
Menyumbang