Войти
Войти
Войти
Выберите язык

Al-Hijr 15:97 ولقد نعلم انك يضيق صدرك بما يقولون ٩٧

Страница 267 · Джуз 14

وَلَقَدۡ
نَعۡلَمُ
أَنَّكَ
يَضِيقُ
صَدۡرُكَ
بِمَا
يَقُولُونَ
٩٧
(ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ
Продолжить чтение

Прочитайте тафсир.

Russian Tafseer Al Saddi

О Посланник! Не обращай внимания на тех, кто мешает тебе проповедовать ислам, и на всех остальных многобожников. Открыто провозглашай то, что повелел тебе Аллах, и доноси истину до всех людей. Пусть не останавливают тебя многочисленные препятствия и насмешки неверующих. Не обращай на них внимания, н…
О Посланник! Не обращай внимания на тех, кто мешает тебе проповедовать ислам, и на всех остальных многобожников. Открыто провозглашай то, что повелел …
Вид Тафсиры

Читать в контексте

87. ਬੇਸ਼ੱਕ ਅਸੀਂ ਤੁਹਾਨੂੰ (ਹੇ ਨਬੀ ਸ:!) ਮੁੜ-ਮੁੜ ਦੁਹਰਾਉਣ ਵਾਲਿਆਂ ਸੱਤ ਆਇਤਾਂ (ਸੂਰਤ ਫ਼ਾਤਿਹਾ) ਅਤੇ ਵੱਡੇ ਮਰਾਤਬੇ ਵਾਲਾ਼ਕੁਰਆਨ ਵੀ ਬਖ਼ਸ਼ਿਆ ਹੈ। 88. ਹੇ ਨਬੀ! ਤੁਸੀਂ ਕਦੇ ਵੀ ਉਹਨਾਂ ਚੀਜ਼ਾਂ ਵੱਲ ਨਾ ਤੱਕੋ ਜਿਹੜੀਆਂ (ਜੀਵਨ ਸਮੱਗਰੀਆਂ) ਅਸੀਂ ਵੱਖ-ਵੱਖ ਲੋਕਾਂ ਨੂੰ ਦੇ ਛੱਡੀਆਂ ਹਨ ਅਤੇ ਨਾ ਹੀ ਇਹਨਾਂ ਲਈ ਚਿੰਤਿਤ ਹੋਵੋ, ਸਗੋਂ ਮੋਮਿਨਾਂ ਲਈ ਆਪਣੀਆਂ ਮੁਹੱਬਤ ਭਰੀਆਂ ਬਾਹਾਂ ਨੂੰ ਝੁਕਾਈਂ ਰੱਖੋ। 89. ਅਤੇ ਆਖ ਦਿਓ ਕਿ ਮੈਂ ਤਾਂ ਖੁੱਲ੍ਹਮ-ਖੁੱਲ੍ਹਾ ਡਰਾਉਣ ਵਾਲਾ ਹਾਂ। 90. ਅਜਿਹੇ ਅਜ਼ਾਬ ਦੀ ਚਿਤਾਵਨੀ ਅਸੀਂ ਫ਼ੁੱਟ ਪਾਉਣ ਵਾਲੇ ਲੋਕਾਂ ਵੱਲ ਭੇਜੀ ਸੀ। 91. ਜਿਨ੍ਹਾਂ ਨੇ ਆਪਣੇ .ਕੁਰਆਨ (ਭਾਵ ਤੌਰੈਤ) ਦੇ ਟੋਟੇ-ਟੋਟੇ ਕਰ ਛੱਡੇ ਸੀ। 92. ਕਸਮ ਹੈ ਤੇਰੇ ਰੱਬ ਦੀ! ਅਸੀਂ ਇਹਨਾਂ ਸਾਰਿਆਂ ਤੋਂ ਜ਼ਰੂਰ ਹੀ ਪੁੱਛ-ਗਿੱਛ ਕਰਾਂਗੇ। 93. ਉਹਨਾਂ ਕੰਮਾਂ ਬਾਰੇ ਜੋ ਉਹ ਕਰਦੇ ਸਨ। 94. (ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ ਹੈ ਉਸ ਨੂੰ ਖੋਲ੍ਹ-ਖੋਲ੍ਹ ਕੇ ਸੁਣਾ ਦਿਓ ਅਤੇ ਮੁਸ਼ਰਿਕਾਂ ਦੀ ਰਤਾ ਪਰਵਾਹ ਨਾ ਕਰੋ। 95. ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ। 96. ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ। 97. (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ 98. ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ। 99. ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ ਕਿ ਤੁਹਾਡੇ ਕੋਲ ਅਟੱਲ ਚੀਜ਼ (ਭਾਵ ਮੌਤ) ਆ ਜਾਵੇ।

- Punjabi Translation - Arif Halim

Продолжить чтение

Заметки и размышления

У вас нет никаких заметок или размышлений по этому стиху.

Notes placeholders

Оставайтесь на связи с Кораном ❤️

Короткие, но содержательные напоминания, чтобы перезагрузиться, поразмышлять и оставаться на связи с Кораном.

Читайте, слушайте, ищите и размышляйте над Кораном

Quran.com — это надёжная платформа, используемая миллионами людей по всему миру для чтения, поиска, прослушивания и размышления над Кораном на разных языках. Она предоставляет переводы, тафсир, декламацию, пословный перевод и инструменты для более глубокого изучения, делая Коран доступным каждому.

Quran.com, как садака джария, стремится помочь людям глубже проникнуть в Коран. При поддержке Quran.Foundation , некоммерческой организации, имеющей статус 501(c)(3), Quran.com продолжает развиваться как бесплатный и ценный ресурс для всех. Альхамдулиллях.

Навигация
Дом
Коран Радио
Чтецы
О нас
Разработчики
Обновления продуктов
Обратная связь
Помощь
Пожертвовать
Наши проекты
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Некоммерческие проекты, принадлежащие, управляемые или спонсируемые Quran.Foundation
Популярные ссылки
Молитвы из Корана
Аят дня из Корана
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Карта сайтаКонфиденциальностьУсловия и положения
© 2026 Quran.com. Все права защищены
Способствовать