وارد شوید
وارد شوید
وارد شوید
انتخاب زبان

Al-Isra 17:24 واخفض لهما جناح الذل من الرحمة وقل رب ارحمهما كما ربياني صغيرا ٢٤

صفحه ۲۸۴ · جزء ۱۵

وَٱخۡفِضۡ
لَهُمَا
جَنَاحَ
ٱلذُّلِّ
مِنَ
ٱلرَّحۡمَةِ
وَقُل
رَّبِّ
ٱرۡحَمۡهُمَا
كَمَا
رَبَّيَانِي
صَغِيرٗا
٢٤
ਮਿਹਰਾਂ ਤੇ ਨਿਮਰਤਾ ਸਹਿਤ ਉਹਨਾਂ ਦੇ ਸਾਮ੍ਹਣੇ ਆਪਣੇ ਮੋਢਿਆਂ ਨੂੰ ਝੁਕਾ ਕੇ ਰੱਖੋ ਅਤੇ ਦੁਆ ਕਰਿਆ ਕਰੋ ਕਿ ਹੇ ਮੇਰੇ ਰੱਬਾ! ਇਹਨਾਂ (ਮੇਰੇ ਮਾਂ-ਬਾਪ) ’ਤੇ ਮਿਹਰਾਂ ਫ਼ਰਮਾ ਜਿਸ ਤਰ੍ਹਾਂ (ਮਿਹਰ ਮੁਹੱਬਤ ਨਾਲ) ਉਨ੍ਹਾਂ ਨੇ ਬਚਪਣ ਵਿਚ ਮੇਰੀ ਪਰਵਰਿਸ਼ ਕੀਤੀ ਹੈ ।
reading-goal:continue-reading

بخوانید q-and-a.tafsir

Ibn Kathir (Abridged)

The Command to Worship Allah Alone and to be Dutiful to One's Parents

Allah commands us to worship Him alone, with no partner or associate. The word Qada normally having the meaning of decree here means "commanded". Mujahid said that

وَقُضِىَ

(And He has Qada) means enjoined. This is also how Ubayy bin

…

The Command to Worship Allah Alone and to be Dutiful to One's Parents

Allah commands us to worship Him alone, with no partner or associate. The word Qa

…
چشم انداز tafsirs

بخوانید related-content

۲۳. ਤੁਹਾਡਾ ਰੱਬ ਹੁਕਮ ਦੇ ਚੁਕਿਆ ਹੈ ਕਿ ਤੁਸੀਂ ਉਸ (ਅੱਲਾਹ) ਤੋਂ ਛੁੱਟ ਕਿਸੇ ਹੋਰ ਦੀ ਬੰਦਗੀ ਨਾ ਕਰੋ ਅਤੇ ਮਾਪਿਆਂ ਨਾਲ ਸੋਹਣਾ ਵਿਹਾਰ ਕਰੋ। ਜੇ ਤੁਹਾਡੇ ਸਾਹਮਣੇ ਇਹਨਾਂ ਦੋਵਾਂ (ਮਾਂ-ਪਿਓ) ਵਿੱਚੋਂ ਇਕ ਜਾਂ ਦੋਵੇਂ ਬਿਰਧ-ਅਵਸਥਾ ਵਿਚ ਪਹੁੰਚ ਜਾਣ ਤਾਂ ਉਹਨਾਂ ਦੇ ਅੱਗੇ ਉਫ਼ ਤਕ ਨਾ ਕਰੋ (ਭਾਵ ਸੀ ਤਕ ਨਾ ਵੱਟੋ) ਅਤੇ ਨਾ ਹੀ ਉਹਨਾਂ ਨੂੰ (ਉੱਤਰ ਵਿਚ) ਝਿੜਕੀਆਂ ਦਿਓ ਸਗੋਂ ਉਹਨਾਂ ਨਾਲ ਨਰਮਾਈ (ਭਾਵ ਸਤਿਕਾਰ) ਨਾਲ ਹੀ ਗੱਲ ਬਾਤ ਕਰੋ। ۲۴. ਮਿਹਰਾਂ ਤੇ ਨਿਮਰਤਾ ਸਹਿਤ ਉਹਨਾਂ ਦੇ ਸਾਮ੍ਹਣੇ ਆਪਣੇ ਮੋਢਿਆਂ ਨੂੰ ਝੁਕਾ ਕੇ ਰੱਖੋ ਅਤੇ ਦੁਆ ਕਰਿਆ ਕਰੋ ਕਿ ਹੇ ਮੇਰੇ ਰੱਬਾ! ਇਹਨਾਂ (ਮੇਰੇ ਮਾਂ-ਬਾਪ) ’ਤੇ ਮਿਹਰਾਂ ਫ਼ਰਮਾ ਜਿਸ ਤਰ੍ਹਾਂ (ਮਿਹਰ ਮੁਹੱਬਤ ਨਾਲ) ਉਨ੍ਹਾਂ ਨੇ ਬਚਪਣ ਵਿਚ ਮੇਰੀ ਪਰਵਰਿਸ਼ ਕੀਤੀ ਹੈ । ۲۵. ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ। ۲۶. ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ। ۲۷. ਫ਼ਜ਼ੂਲ (ਲੋੜ ਤੋਂ ਵੱਧ) ਖ਼ਰਚ ਕਰਨ ਵਾਲੇ ਸ਼ੈਤਾਨ ਦੇ ਭਰਾ ਹਨ ਅਤੇ ਸ਼ੈਤਾਨ ਆਪਣੇ ਰੱਬ ਦਾ ਨਾ-ਸ਼ੁਕਰਾ ਹੈ। ۲۸. ਜੇ ਤੁਹਾਨੂੰ ਉਹਨਾਂ (ਲੋੜਵੰਦਾਂ ਦੇ ਸਵਾਲਾਂ) ਤੋਂ ਇਸ ਕਰਕੇ ਕੰਨੀ ਕਤਰਾਉਣੀ ਪਵੇ ਕਿ ਹਾਲੇ ਤੁਸੀਂ ਆਪ ਹੀ ਅੱਲਾਹ ਦੀ ਮਿਹਰਾਂ ਦੀ ਭਾਲ ਕਰ ਰਹੇ ਹੋ (ਭਾਵ ਕੁਝ ਦੇ ਨਹੀਂ ਸਕਦੇ) ਤਾਂ ਨਰਮਾਈ ਨਾਲ ਜਵਾਬ ਦਿਓ। ۲۹. ਨਾ ਹੀ ਤੁਸੀਂ ਆਪਣਾ ਹੱਥ ਗਰਦਨ ਨਾਲ ਬੰਨ੍ਹੀਂ ਰੱਖੋ (ਕਿ ਕੰਜੂਸੀ ਕਰੋ) ਅਤੇ ਨਾ ਹੀ ਉਸ ਨੂੰ ਉੱਕਾ ਹੀ ਖੁੱਲ੍ਹਾ ਛੱਡ ਦਿਓ (ਕਿ ਫਜ਼ੂਲ ਖ਼ਰਚੀ ਹੋਵੇ) ਕਿ ਭੰਡੀ ਕਰਵਾ ਕੇ ਤੇ ਬੇਬਸ ਹੋਕੇ ਬੈਠੇ ਰਹਿ ਜਾਓ। ۳۰. ਬੇਸ਼ੱਕ ਤੇਰਾ ਰੱਬ ਜਿਸ ਲਈ ਚਾਹੁੰਦਾ ਹੈ ਉਸ ਲਈ ਖੁੱਲ੍ਹੀ-ਡੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਜੇ ਚਾਹੇ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਉਹ ਆਪਣੇ ਬੰਦਿਆਂ (ਦੇ ਹਾਲਾਂ) ਤੋਂ ਭਲੀ-ਭਾਂਤ ਜਾਣੂ ਹੈ ਅਤੇ ਚੰਗੀ ਤਰ੍ਹਾਂ ਵੇਖ ਰਿਹਾ ਹੈ।

- Punjabi Translation - Arif Halim

reading-goal:continue-reading

یادداشت‌ها و بازتاب ها

reflection-not-available

Notes placeholders

با قرآن در ارتباط باشید❤️

یادآوری‌های کوتاه و معنادار برای شروع مجدد، تأمل و ارتباط با قرآن.

قرآن بخوانید، گوش دهید، جستجو کنید و در قرآن فکر کنید

Quran.com یک پلتفرم قابل اعتماد است که میلیون‌ها نفر در سراسر جهان برای خواندن، جستجو، گوش دادن و تأمل در مورد قرآن به زبان‌های مختلف از آن استفاده می‌کنند. این پلتفرم ترجمه، تفسیر، تلاوت، ترجمه کلمه به کلمه و ابزارهایی برای مطالعه عمیق‌تر ارائه می‌دهد و قرآن را برای همه قابل دسترسی می‌کند.

به عنوان یک صدقه جاریه، Quran.com به کمک به مردم برای ارتباط عمیق با قرآن اختصاص دارد. Quran.com با حمایت Quran.Foundation ، یک سازمان غیرانتفاعی 501(c)(3)، به عنوان یک منبع رایگان و ارزشمند برای همه، به لطف خدا، به رشد خود ادامه می‌دهد.

پیمایش کنید
صفحه اصلی
رادیو قرآن
قاریان
درباره ما
توسعه دهندگان
به روز رسانی محصول
بازخورد
کمک
اهدا کنید
پروژه های ما
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
پروژه های غیرانتفاعی تحت مالکیت، مدیریت یا حمایت شده توسط Quran.Foundation
لینک های محبوب
دعاهایی از قرآن
آیه روز قرآن
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
نقشه سایتحریم خصوصیشرایط و ضوابط
© ۲۰۲۶ Quran.com. تمامی حقوق محفوظ است
مشارکت