Iniciar sesión
Iniciar sesión
Iniciar sesión
Seleccionar idioma

Al-Yáziya 45:1 حم ١

Página 499 · Juz 25

حمٓ
١
ਹਾ, ਮੀਮ।
reading-goal:continue-reading

Leer q-and-a.tafsir

Ibn Kathir (Abridged)

Which was revealed in Makkah

بِسْمِ اللَّهِ الرَّحْمَنِ الرَّحِيمِ

In the Name of Allah, the Most Gracious, the Most Merciful.

A Directive to contemplate over Allah's Ayat

Allah directs His servants to contemplate His favors and gifts, as well as His great power that is demonstrated by His creating the

…

Which was revealed in Makkah

بِسْمِ اللَّهِ الرَّحْمَنِ الرَّحِيمِ

In the Name of Allah, the Most Gracious, the Most Merciful.

A Directive to contemplat

…
Ver tafsirs

Leer related-content

1. ਹਾ, ਮੀਮ। 2. ਇਹ ਕਿਤਾਬ (.ਕੁਰਆਨ) ਅੱਲਾਹ ਵੱਲੋਂ ਉਤਾਰੀ ਗਈ ਹੈ। ਜਿਹੜਾ ਅਤਿਅੰਤ ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ। 3. ਨਿਰਸੰਦੇਹ, ਅਕਾਸ਼ਾਂ ਤੇ ਧਰਤੀ ਵਿਚ ਈਮਾਨ ਵਾਲਿਆਂ ਲਈ (ਰੱਬ ਦੀ ਕੁਦਰਤ ਦੀਆਂ) ਕਿੰਨੀਆਂ ਹੀ ਨਿਸ਼ਾਨੀਆਂ ਹਨ। 4. ਤੁਹਾਡੀ ਆਪਣੀ ਸਿਰਜਣਾ ਵਿਚ ਵੀ ਅਤੇ ਉਹਨਾਂ ਜਾਨਵਰਾਂ ਵਿਚ ਵੀ, ਜਿਨ੍ਹਾਂ ਨੂੰ ਅੱਲਾਹ (ਧਰਤੀ ਵਿਚ) ਫੈਲਾ ਰਿਹਾ ਹੈ, ਉਹਨਾਂ ਲੋਕਾਂ ਲਈ ਵੱਡੀਆਂ ਨਿਸ਼ਾਨੀਆਂ ਹਨ, ਜਿਹੜੇ ਅੱਲਾਹ ਉੱਤੇ ਯਕੀਨ ਰੱਖਦੇ ਹਨ। 5. ਰਾਤ ਤੇ ਦਿਨ ਦੇ ਬਦਲ-ਬਦਲ ਕੇ ਆਉਣ-ਜਾਣ ਵਿਚ ਅਤੇ ਉਸ ਰਿਜ਼ਕ (ਪਾਣੀ) ਵਿਚ ਜਿਹੜਾ ਅੱਲਾਹ ਨੇ ਅਕਾਸ਼ੋਂ ਨਾਜ਼ਿਲ ਕੀਤਾ ਹੈ, ਫੇਰ ਉਸ ਰਾਹੀਂ ਮੋਈ ਪਈ ਧਰਤੀ ਨੂੰ ਜਿਊਂਦਾ ਕਰਦਾ ਹੈ ਅਤੇ ਹਵਾਵਾਂ ਦੀਆਂ ਦਿਸ਼ਾਵਾਂ ਬਦਲਣ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ। 6. ਇਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਹਨ ਜਿਨ੍ਹਾਂ ਨੂੰ ਅਸੀਂ ਤੁਹਾਡੇ ਸਾਮ੍ਹਣੇ ਹੱਕ ਸੱਚ ਨਾਲ ਬਿਆਨ ਕਰ ਰਹੇ ਹਨ। ਹੁਣ ਉਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਤੋਂ ਮਗਰੋਂ ਕਿਹੜੀ ਗੱਲ ’ਤੇ ਈਮਾਨ ਲਿਉਣਗੇ ? 7. ਹਰੇਕ ਝੂਠੇ ਗੁਨਾਹਗਾਰ ਲਈ ਬਰਬਾਦੀ ਹੈ। 8. ਜਦੋਂ ਅੱਲਾਹ ਦੀਆਂ ਆਇਤਾਂ ਉਸ ਦੇ ਸਾਮ੍ਹਣੇ ਪੜ੍ਹੀਆਂ ਜਾਂਦੀਆਂ ਹਨ ਅਤੇ ਉਹ ਉਨ੍ਹਾਂ ਨੂੰ ਸੁਣਦਾ ਵੀ ਹੈ, ਪਰ ਉਹ ਹੰਕਾਰ ਵਿਚ ਆ ਕੇ ਆਪਣੀ ਗੱਲ ਉੱਤੇ ਅੜ ਜਾਂਦਾ ਹੈ ਜਿਵੇਂ ਉਸ ਨੇ ਕੁੱਝ ਸੁਣਿਆ ਹੀ ਨਹੀਂ। (ਹੇ ਨਬੀ!) ਤੁਸੀਂ ਉਸ ਨੂੰ ਦਰਦਨਾਕ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ। 9. ਜਦੋਂ ਉਹ ਸਾਡੀਆਂ ਕੁੱਝ ਆਇਤਾਂ (ਆਦੇਸ਼ਾਂ) ਵਿੱਚੋਂ ਕੁਝ ਨੂੰ ਜਾਣ ਲੈਂਦਾ ਹੈ ਤਾਂ ਉਹਨਾਂ ਦਾ ਮਖੌਲ ਉਡਾਉਂਦਾ ਹੈ, ਅਜਿਹੇ ਲੋਕਾਂ ਲਈ ਹੀਣਤਾ ਭਰਿਆ ਅਜ਼ਾਬ ਹੈ। 10. ਉਹਨਾਂ ਦੇ ਅੱਗੇ ਨਰਕ ਹੈ। ਜੋ ਕੁੱਝ ਵੀ ਉਹਨਾਂ ਨੇ ਸੰਸਾਰ ਵਿਚ ਕਮਾਇਆ ਹੈ, ਉਹ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹ ਇਸ਼ਟ ਕੰਮ ਆਉਣਗੇ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਤੋਂ ਛੁੱਟ ਆਪਣਾ ਕਾਰਜ-ਸਾਧਕ ਬਣਾ ਛੱਡਿਆ ਹੈ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੈ। 11. ਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਲੋਹੜੇ ਦਾ ਦੁਖਦਾਈ ਅਜ਼ਾਬ ਹੈ।

- Punjabi Translation - Arif Halim

reading-goal:continue-reading

Notas y Reflexiones.

reflection-not-available

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir