Log masuk
Log masuk
Log masuk
Pilih Bahasa

Al-Jinn 72:13 وانا لما سمعنا الهدى امنا به فمن يومن بربه فلا يخاف بخسا ولا رهقا ١٣

Halaman 572 · Juz 29

وَأَنَّا
لَمَّا
سَمِعۡنَا
ٱلۡهُدَىٰٓ
ءَامَنَّا
بِهِۦۖ
فَمَن
يُؤۡمِنۢ
بِرَبِّهِۦ
فَلَا
يَخَافُ
بَخۡسٗا
وَلَا
رَهَقٗا
١٣
ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।
Teruskan Membaca

Baca Tafsir

Ibn Kathir (Abridged)

The Jinns testify that among Them there are Believers, Disbelievers, Misguided and Guided

Allah says that the Jinns said about themselves,

وَأَنَّا مِنَّا الصَّلِحُونَ وَمِنَّا دُونَ ذَلِكَ

(There are among us some that are righteous, and some the contrary;) meaning, other than that.

كُنَّا طَرَآئِقَ قِ
…

The Jinns testify that among Them there are Believers, Disbelievers, Misguided and Guided

Allah says that the Jinns said about themselves,

وَأَنَّا مِنّ
…
Lihat Tafsir

Baca dalam Konteks

1. (ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ ਸੁਨੇਹਾ) ਘੱਲੀ ਗਈ ਹੈ ਕਿ ਜਿੰਨਾਂ ਦੀ ਇਕ ਟੋਲੀ ਨੇ (.ਕੁਰਆਨ) ਧਿਆਨ ਨਾਲ ਸੁਣਿਆ ਤੇ ਫੇਰ (ਆਪਣੇ ਕੌਮ ਨੂੰ ਜਾ ਕੇ) ਆਖਿਆ ਕਿ ਬੇਸ਼ੱਕ ਅਸੀਂ ਇਕ ਅਚਰਜਮਈ਼ਕੁਰਆਨ ਸੁਣਿਆ ਹੈ। 2. ਜੋ ਸਿੱਧੀ ਤੇ ਹਿਦਾਇਤ ਵਾਲੀ ਰਾਹ ਦਰਸਾਉਂਦਾ ਹੈ। ਸੋ ਅਸੀਂ ਉਸ ’ਤੇ ਈਮਾਨ ਲਿਆਏ ਹਾਂ ਅਤੇ ਹੁਣ ਅਸੀਂ ਕਿਸੇ ਨੂੰ ਵੀ ਰੱਬ ਦਾ ਸ਼ਰੀਕ ਨਹੀਂ ਠਹਿਰਾਵਾਂਗੇ। 3. ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ ਵੱਡੀ ਉੱਚੀ ਹੈ। ਉਸ ਨੇ ਕਿਸੇ ਨੂੰ ਆਪਣੀ ਪਤਨੀ ਜਾਂ ਪੁੱਤਰ ਨਹੀਂ ਬਣਾਇਆ। 4. ਅਤੇ ਕਿਹਾ ਕਿ ਸਾਡੇ ਮੂਰਖ ਸਾਥੀ ਅੱਲਾਹ ਦੇ ਬਾਰੇ ਝੂਠੀਆਂ ਗੱਲਾਂ ਆਖਦੇ ਰਹੇ ਹਨ। 5. ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ। 6. ਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ। 7. ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)। 8. ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ ਨੂੰ ਕਰੜੇ ਪਹਿਰੇਦਾਰਾਂ ਨਾਲ ਅਤੇ ਅੰਗਿਆਰਾਂ ਨਾਲ ਭਰਿਆ ਹੋਇਆ। 9. ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ। 10. ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ? 11. ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ। 12. ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ। 13. ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ। 14. ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ। 15. ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।

- Punjabi Translation - Arif Halim

Teruskan Membaca

Nota dan Refleksi

Anda tidak mempunyai sebarang nota atau renungan tentang ayat ini.

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan