Iniciar sesión
Iniciar sesión
Iniciar sesión
Seleccionar idioma

Al-Káhf 18:18 وتحسبهم ايقاظا وهم رقود ونقلبهم ذات اليمين وذات الشمال وكلبهم باسط ذراعيه بالوصيد لو اطلعت عليهم لوليت منهم فرارا ولمليت منهم رعبا ١٨

Página 295 · Juz 15

وَتَحۡسَبُهُمۡ
أَيۡقَاظٗا
وَهُمۡ
رُقُودٞۚ
وَنُقَلِّبُهُمۡ
ذَاتَ
ٱلۡيَمِينِ
وَذَاتَ
ٱلشِّمَالِۖ
وَكَلۡبُهُم
بَٰسِطٞ
ذِرَاعَيۡهِ
بِٱلۡوَصِيدِۚ
لَوِ
ٱطَّلَعۡتَ
عَلَيۡهِمۡ
لَوَلَّيۡتَ
مِنۡهُمۡ
فِرَارٗا
وَلَمُلِئۡتَ
مِنۡهُمۡ
رُعۡبٗا
١٨
ਤੁਸੀਂ ਸਮਝਦੇ ਹੋ ਕਿ ਉਹ ਜਾਗ ਰਹੇ ਹਨ ਜਦ ਕਿ ਉਹ ਤਾਂ ਸੁੱਤੇ ਪਏ ਹਨ। ਅਸੀਂ (ਅੱਲਾਹ) ਆਪ ਹੀ ਉਹਨਾਂ ਨੂੰ ਸੱਜੇ ਖੱਬੇ ਪਾਸੇ ਦੁਆਉਂਦੇ ਹਾਂ ਅਤੇ ਉਹਨਾਂ ਦਾ ਕੁੱਤਾ ਵੀ (ਗੁਫਾ ਦੀ) ਚੌਂਖਟ ’ਤੇ ਆਪਣੇ ਪੈਰ ਫੈਲਾਈਂ ਬੈਠਾ ਹੋਇਆ ਹੈ। ਜੇਕਰ ਤੁਸੀਂ ਝਾਤੀ ਮਾਰ ਕੇ ਉਹਨਾਂ ਨੂੰ ਵੇਖ ਲੈਂਦੇ ਤਾਂ (ਡਰਦੇ ਹੋਏ) ਪਿਛਲੇ ਪੈਰੀਂ ਨੱਸ ਜਾਂਦੇ ਅਤੇ ਉਹਨਾਂ ਨੂੰ ਵੇਖ ਕੇ ਦਹਿਸ਼ਤ ਬੈਠ ਜਾਂਦੀ।
Continuar leyendo

Lee Tafsir

Ibn Kathir (Abridged)

Their Sleep in the Cave

Some of the scholars mentioned that when Allah caused them to sleep, their eyelids did not close, lest disintegration took hold of them. If their eyes remained open to the air, this would be better for the sake of preservation. Allah says:

وَتَحْسَبُهُمْ أَيْقَاظًا وَهُمْ رُقُو
…

Their Sleep in the Cave

Some of the scholars mentioned that when Allah caused them to sleep, their eyelids did not close, lest disintegration took hold

…
Ver Tafsires

Leer en contexto

18. ਤੁਸੀਂ ਸਮਝਦੇ ਹੋ ਕਿ ਉਹ ਜਾਗ ਰਹੇ ਹਨ ਜਦ ਕਿ ਉਹ ਤਾਂ ਸੁੱਤੇ ਪਏ ਹਨ। ਅਸੀਂ (ਅੱਲਾਹ) ਆਪ ਹੀ ਉਹਨਾਂ ਨੂੰ ਸੱਜੇ ਖੱਬੇ ਪਾਸੇ ਦੁਆਉਂਦੇ ਹਾਂ ਅਤੇ ਉਹਨਾਂ ਦਾ ਕੁੱਤਾ ਵੀ (ਗੁਫਾ ਦੀ) ਚੌਂਖਟ ’ਤੇ ਆਪਣੇ ਪੈਰ ਫੈਲਾਈਂ ਬੈਠਾ ਹੋਇਆ ਹੈ। ਜੇਕਰ ਤੁਸੀਂ ਝਾਤੀ ਮਾਰ ਕੇ ਉਹਨਾਂ ਨੂੰ ਵੇਖ ਲੈਂਦੇ ਤਾਂ (ਡਰਦੇ ਹੋਏ) ਪਿਛਲੇ ਪੈਰੀਂ ਨੱਸ ਜਾਂਦੇ ਅਤੇ ਉਹਨਾਂ ਨੂੰ ਵੇਖ ਕੇ ਦਹਿਸ਼ਤ ਬੈਠ ਜਾਂਦੀ। 19. ਇਸੇ ਹਾਲਤ ਵਿਚ ਅਸੀਂ ਉਹਨਾਂ ਨੂੰ ਨੀਂਦ ਤੋਂ ਉਠਾਇਆ ਤਾਂ ਜੋ ਉਹ ਆਪਸ ਵਿਚ ਪੁੱਛ-ਗਿੱਛ ਕਰਨ। ਉਹਨਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਕਿੰਨੀ ਦੇਰ ਇਸ ਹਾਲਤ ਵਿਚ ਸੁੱਤੇ ਰਹੇ? ਉਹਨਾਂ ਨੇ ਉੱਤਰ ਦਿੱਤਾ ਕਿ ਅਸੀਂ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ ਇਸ ਹਾਲਤ ਵਿਚ ਰਹੇ ਹੋਵਾਂਗੇ। ਫੇਰ ਆਖਣ ਲੱਗੇ ਕਿ ਤੁਸੀਂ ਜਿੱਨੀ ਦੇਰ ਇੰਜ ਰਹੇ ਇਸ ਦਾ ਅਸਲ ਗਿਆਨ ਤਾਂ ਤੁਹਾਡੇ ਅੱਲਾਹ ਨੂੰ ਹੀ ਹੈ। ਸੋ ਹੁਣ ਤੁਸੀਂ ਆਪਣੇ ਵਿੱਚੋਂ ਇਕ ਵਿਅਕਤੀ ਨੂੰ ਇਹ ਚਾਂਦੀ (ਦਾ ਸਿੱਕਾ) ਦੇ ਕੇ ਬਸਤੀ ਵਿਚ ਭੇਜੋ। ਉਹ ਚੰਗੀ ਤਰ੍ਹਾਂ ਦੇਖ-ਭਾਲ ਕਰ ਲਵੇ ਕਿ ਸ਼ਹਿਰ ਵਿਚ ਕਿਹੜਾ ਭੋਜਨ ਵਧੇਰੇ ਪਾਕੀਜ਼ਾ ਹੈ, ਉਸੇ ਵਿੱਚੋਂ ਤੁਹਾਡੇ ਲਈ ਵੀ ਭੋਜਨ ਲਿਆਵੇ। ਉਸ ਨੂੰ ਚਾਹੀਦਾ ਹੈ ਕਿ (ਸੁਚੇਤ ਹੋ ਕੇ) ਨਰਮਾਈ ਨਾਲ ਗੱਲ ਕਰੇ, ਤੁਹਾਡੇ ਬਾਰੇ ਉੱਕਾ ਹੀ ਕਿਸੇ ਨੂੰ ਪਤਾ ਨਾ ਲੱਗੇ। 20. ਜੇ ਕਿਤੇ ਉਹਨਾਂ (ਬਸਤੀ ਵਾਲਿਆਂ) ਨੂੰ ਤੁਹਾਡੀ ਖ਼ਬਰ ਹੋ ਗਈ ਤਾਂ ਉਹ ਪੱਥਰ ਮਾਰ-ਮਾਰ ਕੇ ਤੁਹਾਨੂੰ ਮਾਰ ਦੇਣਗੇ ਜਾਂ ਤੁਹਾਨੂੰ ਮੁੜ ਆਪਣੇ ਧਰਮ ਵਿਚ ਲੈ ਆਉਣਗੇ, ਫੇਰ ਤੁਸੀਂ ਕਦੇ ਵੀ ਸਫ਼ਲਤਾ ਪ੍ਰਾਪਤ ਨਹੀਂ ਕਰ ਸਕੋਂਗੇ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir