وَكَذَٰلِكَ
أَعۡثَرۡنَا
عَلَيۡهِمۡ
لِيَعۡلَمُوٓاْ
أَنَّ
وَعۡدَ
ٱللَّهِ
حَقّٞ
وَأَنَّ
ٱلسَّاعَةَ
لَا
رَيۡبَ
فِيهَآ
إِذۡ
يَتَنَٰزَعُونَ
بَيۡنَهُمۡ
أَمۡرَهُمۡۖ
فَقَالُواْ
ٱبۡنُواْ
عَلَيۡهِم
بُنۡيَٰنٗاۖ
رَّبُّهُمۡ
أَعۡلَمُ
بِهِمۡۚ
قَالَ
ٱلَّذِينَ
غَلَبُواْ
عَلَىٰٓ
أَمۡرِهِمۡ
لَنَتَّخِذَنَّ
عَلَيۡهِم
مَّسۡجِدٗا
٢١
ਇਸੇ ਪ੍ਰਕਾਰ ਅਸੀਂ ਉਹਨਾਂ ਲੋਕਾਂ ਦੇ ਹਾਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਹੈ ਤਾਂ ਜੋ ਉਹ ਸਮਝ ਜਾਣ ਲੈਣ ਕਿ ਅੱਲਾਹ ਦਾ ਵਾਅਦਾ (ਆਪਣੇ ਨੇਕ ਬੰਦਿਆਂ ਦੀ) ਮਦਦ ਕਰਨ ਦਾ ਸੱਚਾ ਹੈ ਅਤੇ ਕਿਆਮਤ ਦੇ ਆਉਣ ਵਿਚ ਵੀ ਕੋਈ ਸ਼ੱਕ ਨਹੀਂ। ਜਦੋਂ ਉਹ (ਬਸਤੀ ਵਾਲੇ) ਇਹਨਾਂ ਦੇ ਮਾਮਲੇ ਵਿਚ ਆਪੋ ਵਿਚ ਝਗੜ ਰਹੇ ਸਨ ਤਾਂ ਉਹ ਆਖਣ ਲੱਗੇ ਕਿ (ਉਹਨਾਂ ਦੀ ਗੁਫਾ ’ਤੇ) ਇਕ ਭਵਨ ਬਣਾ ਦਿਓ, ਉਹਨਾਂ ਦੇ ਬਾਰੇ ਤਾਂ ਉਹਨਾਂ ਦਾ ਰੱਬ ਹੀ ਜਾਣਦਾ ਹੈ। ਜਿਹੜੇ ਲੋਕ ਮਾਮਲੇ ਦੀ ਅਗਵਾਈ ਕਰ ਰਹੇ ਸਨ, ਉਹ ਆਖਣ ਲੱਗੇ ਕਿ ਅਸੀਂ ਇਹਨਾਂ ’ਤੇ ਇਕ ਪੂਜਾ-ਸਥਾਨ ਬਣਾਵਾਂਗੇ।
Read Tafsir
Ibn Kathir (Abridged)
How the People of the City came to know about Them; building a Memorial over the Cave
وَكَذلِكَ أَعْثَرْنَا عَلَيْهِمْ
(And thus We made their case known,) means, `We caused the people to find them.'
لِيَعْلَمُواْ أَنَّ وَعْدَ اللَّهِ حَقٌّ وَأَنَّ السَّاعَةَ لاَ رَيْبَ فِيهَا
(that they might know that
…How the People of the City came to know about Them; building a Memorial over the Cave
وَكَذلِكَ أَعْثَرْنَا عَلَيْهِمْ
(And thus We made their case know
…