Log masuk
Log masuk
Log masuk
Pilih Bahasa

Al-Kahfi 18:32 ۞ واضرب لهم مثلا رجلين جعلنا لاحدهما جنتين من اعناب وحففناهما بنخل وجعلنا بينهما زرعا ٣٢

Halaman 297 · Juz 15

۞ وَٱضۡرِبۡ
لَهُم
مَّثَلٗا
رَّجُلَيۡنِ
جَعَلۡنَا
لِأَحَدِهِمَا
جَنَّتَيۡنِ
مِنۡ
أَعۡنَٰبٖ
وَحَفَفۡنَٰهُمَا
بِنَخۡلٖ
وَجَعَلۡنَا
بَيۡنَهُمَا
زَرۡعٗا
٣٢
(ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ।
reading-goal:continue-reading

Baca q-and-a.tafsir

Ibn Kathir (Abridged)

The Example of the Rich Idolators and the Poor Muslims

After mentioning the idolators who were too arrogant to sit with the poor and weak among Muslims, showing off before them with their wealth and noble lineage, Allah then gives a parable for them of two men, one of whom Allah gave two gardens of g

…

The Example of the Rich Idolators and the Poor Muslims

After mentioning the idolators who were too arrogant to sit with the poor and weak among Muslims

…
Lihat tafsirs

Baca related-content

32. (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ। 33. ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ। 34. ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ। 35. ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ। 36. ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ। 37. ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ? 38. ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ। 39. (ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ ਰਿਹਾ ਸੀ ਤਾਂ “ਮਾਸ਼ਾ ਅੱਲਾਹ ਲਾ ਕੁਵੱਤਾ ਇਲਾੱ ਬਿਲਾੱਹ” (ਭਾਵ ਜੋ ਅੱਲਾਹ ਚਾਹੁੰਦਾ ਹੈ ਉਹੀਓ ਹੁੰਦਾ ਹੈ, ਅੱਲਾਹ ਤੋਂ ਛੁੱਟ ਹੋਰ ਕੋਈ ਵੀ ਸ਼ਕਤੀ ਨਹੀਂ) ਕਿਉਂ ਨਾ ਕਿਹਾ। ਜੇ ਅੱਜ ਤੂੰ ਮੈਨੂੰ ਮਾਲ ਤੇ ਸੰਤਾਨ ਪੱਖੋਂ ਘੱਟ ਵੇਖ ਰਿਹਾ ਹੈ। 40. ਹੋ ਸਕਦਾ ਹੈ ਕਿ ਮੇਰਾ ਰੱਬ ਮੈਨੂੰ ਤੇਰੇ ਇਸ ਬਾਗ਼ ਤੋਂ ਵੀ ਵਧੀਆ (ਬਾਗ਼) ਦੇ ਦੇਵੇ ਅਤੇ ਜਾਂ ਤੇਰੇ ਇਸ ਬਾਗ਼ ’ਤੇ ਕੋਈ ਅਕਾਸ਼ੋਂ ਅਜ਼ਾਬ ਭੇਜੇ ਕਿ ਉਹ (ਤੇਰਾ ਬਾਗ਼) ਇਕ ਰੜਾ ਮੈਦਾਨ ਬਣ ਕੇ ਰਹਿ ਜਾਵੇ। 41. ਜਾਂ ਇਸ ਦਾ ਪਾਣੀ ਡੁੰਗਿਆਈ (ਭਾਵ ਧਰਤੀ) ਵਿਚ ਉੱਤਰ ਜਾਵੇ ਫੇਰ ਇਹ ਗੱਲ ਤੇਰੇ ਵੱਸ ਦੀ ਨਹੀਂ ਕਿ ਤੂੰ (ਪਾਣੀ ਨੂੰ) ਲੱਭ ਸਕੇ (ਭਾਵ ਕੱਢ ਲਿਆਵੇਂ)। 42. ਸੋ ਉਸ (ਨਾ-ਸ਼ੁਕਰੇ) ਦੇ ਫਲਾਂ ਨੂੰ (ਅਜ਼ਾਬ ਨੇ) ਘੇਰ ਲਿਆ (ਭਾਵ ਨਸ਼ਟ ਹੋ ਗਏ) ਉਹ ਆਪਣੀ ਲਗਾਈ ਹੋਈ ਲਾਗਤ ਨੂੰ ਬਰਬਾਦ ਹੁੰਦਾ ਵੇਖ ਹੱਥ ਮਲਦਾ ਰਹਿ ਗਿਆ, ਜਦ ਕਿ ਉਹ ਆਪਣੇ (ਬਾਗ਼) ਛੱਪਰਾਂ ’ਤੇ ਪੁੱਠਾ ਡਿੱਗਿਆ ਪਿਆ ਸੀ ਅਤੇ ਉਹ ਆਖ ਰਿਹਾ ਸੀ ਕਿ ਕਾਸ਼! ਮੈਂ ਆਪਣੇ ਰੱਬ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਕਰਦਾ। 43. ਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ ਜਿਹੜਾ ਅੱਲਾਹ (ਦੇ ਅਜ਼ਾਬ) ਤੋਂ ਉਸ ਦਾ ਬਚਾਓ ਕਰਦਾ ਅਤੇ ਨਾ ਹੀ ਉਹ ਆਪ ਇਸ (ਬਿਪਤਾ) ਦਾ ਸਾਥੋਂ ਬਦਲਾ ਲੈ ਸਕਦਾ ਸੀ। 44. (ਇਸ ਤੋਂ ਸਿੱਧ ਹੁੰਦਾ ਹੈ ਕਿ) ਕੰਮ ਬਣਾਉਣ ਦਾ ਸਾਰਾ ਅਧਿਕਾਰ ਅੱਲਾਹ ਸੱਚੇ ਦਾ ਹੀ ਹੈ। ਉਹੀਓ ਲੋਕ-ਪ੍ਰਲੋਕ ਵਿਚ ਵਧੀਆ ਬਦਲਾ ਦੇਣ ਵਾਲਾ ਹੈ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan