Iniciar sesión
Iniciar sesión
Iniciar sesión
Seleccionar idioma

Al-Káhf 18:94 قالوا يا ذا القرنين ان ياجوج وماجوج مفسدون في الارض فهل نجعل لك خرجا على ان تجعل بيننا وبينهم سدا ٩٤

Página 303 · Juz 16

قَالُواْ
يَٰذَا
ٱلۡقَرۡنَيۡنِ
إِنَّ
يَأۡجُوجَ
وَمَأۡجُوجَ
مُفۡسِدُونَ
فِي
ٱلۡأَرۡضِ
فَهَلۡ
نَجۡعَلُ
لَكَ
خَرۡجًا
عَلَىٰٓ
أَن
تَجۡعَلَ
بَيۡنَنَا
وَبَيۡنَهُمۡ
سَدّٗا
٩٤
ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ 1 ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ?
Continuar leyendo

Lee Tafsir

Ibn Kathir (Abridged)

His Journey to the Land of Ya'juj and Ma'juj, and building the Barrier

Allah says of Dhul-Qarnayn:

ثُمَّ أَتْبَعَ سَبَباً

(Then he followed (another) way) meaning, he traveled from the east of the earth until he reached a place between the two mountains which were next to one another with a valley i

…

His Journey to the Land of Ya'juj and Ma'juj, and building the Barrier

Allah says of Dhul-Qarnayn:

ثُمَّ أَتْبَعَ سَبَباً

(Then he followed (another)

…
Ver Tafsires

Leer en contexto

83. (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ। 84. ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ। 85. ਉਹ ਇਕ ਮੁਹਿਮ ’ਤੇ ਤੁਰ ਪਿਆ। 86. ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ। 87. ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ। 88. ਅਤੇ ਜਿਹੜਾ ਕੋਈ ਈਮਾਨ ਲਿਆਵੇ ਤੇ ਅਮਲ ਵੀ ਨੇਕ ਕਰੇ, ਉਹਨਾਂ ਲਈ ਅੱਲਾਹ ਕੋਲ ਸੋਹਣਾ ਬਦਲਾ ਹੈ ਅਤੇ ਅਸੀਂ ਵੀ ਆਪਣੇ ਕੰਮਾਂ ਲਈ ਉਹਨਾਂ ਨੂੰ ਸੁਖਾਲੇ ਆਦੇਸ਼ ਦਿਆਂਗੇ। 89. ਫੇਰ ਉਹ ਇਕ ਦੂਜੀ ਮੁਹਿਮ ਦੇ ਪਿੱਛੇ ਤੁਰ ਪਿਆ। 90. ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ। 91. ਹਕੀਕਤ ਇਹੋ ਹੈ ਅਤੇ ਜੋ ਕੁੱਝ ਵੀ ਉਸ ਦੇ ਕੋਲ ਸੀ ਉਹ ਸਭ ਸਾਡੇ ਵਿਥਾਰ ਪੂਰਵਕ ਗਿਆਨ ਦੇ ਘੇਰੇ ਵਿਚ ਹੈ। 92. ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ। 93. ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ ਪੁੱਜਿਆ ਤਾਂ ਉਸ ਨੂੰ ਉੱਥੇ ਇਕ ਕੌਮ ਵੇਖੀ ਜਿਹੜੀ ਕੋਈ ਵੀ ਗੱਲਬਾਤ ਸਮਝਣ ਵਿਚ ਅਸਮਰਥ ਲੱਗਦੀ ਸੀ। 94. ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ? 95. ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ। 96. ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ। 97. ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ ਨਹੀਂ ਸੀ ਰੱਖਦੇ ਅਤੇ ਨਾ ਹੀ ਇਸ ਵਿਚ ਸੰਨ੍ਹ ਲਾ ਸਕਦੇ ਸੀ। 98. ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ। 99. ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ। 100. ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ। 101. (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir