Ingia
Ingia
Ingia
Chagua Lugha

Al-Maidah 5:107 فان عثر على انهما استحقا اثما فاخران يقومان مقامهما من الذين استحق عليهم الاوليان فيقسمان بالله لشهادتنا احق من شهادتهما وما اعتدينا انا اذا لمن الظالمين ١٠٧

Ukurasa 125 · Juzuu 7

فَإِنۡ
عُثِرَ
عَلَىٰٓ
أَنَّهُمَا
ٱسۡتَحَقَّآ
إِثۡمٗا
فَـَٔاخَرَانِ
يَقُومَانِ
مَقَامَهُمَا
مِنَ
ٱلَّذِينَ
ٱسۡتَحَقَّ
عَلَيۡهِمُ
ٱلۡأَوۡلَيَٰنِ
فَيُقۡسِمَانِ
بِٱللَّهِ
لَشَهَٰدَتُنَآ
أَحَقُّ
مِن
شَهَٰدَتِهِمَا
وَمَا
ٱعۡتَدَيۡنَآ
إِنَّآ
إِذٗا
لَّمِنَ
ٱلظَّٰلِمِينَ
١٠٧
ਫੇਰ ਜੇ ਪਤਾ ਲਗ ਜਾਵੇ ਕਿ ਉਹਨਾਂ ਦੋਹਾਂ ਨੇ (ਝੂਠੀ ਗਵਾਹੀ ਦੇਣ ਦਾ) ਪਾਪ ਕੀਤਾ ਹੇ ਤਾਂ ਉਹਨਾਂ ਦੀ ਥਾਂ ਦੋ ਹੋਰ ਗਵਾਹ ਉਹਨਾਂ ਲੋਕਾਂ ਵਿੱਚੋਂ ਲਵੋ, ਜਿਹਨਾਂ ਦਾ ਹੱਕ ਮਾਰਿਆ ਜਾ ਰਿਹਾ ਹੇ ਅਤੇ ਮ੍ਰਿਤਕ ਦੇ ਵੀ ਵੱਧ ਨੇੜੇ ਹੋਣ, ਜੇ ਉਹ ਦੋਵੇਂ ਅੱਲਾਹ ਦੀ ਸੁੰਹ ਖਾ ਕੇ ਆਖਣ ਕਿ ਸਾਡੀ ਗਵਾਹੀ ਪਹਿਲੇ ਦੋਹਾਂ ਗਵਾਹਾਂ ਤੋਂ ਵਧੇਰੇ ਸੱਚੀ ਹੇ, ਅਸੀਂ ਕੋਈ ਵਧੀਕੀ ਨਹੀਂ ਕੀਤੀ, ਜੇ ਅਸੀਂ ਅਜਿਹਾ ਕਰੀਏ ਤਾਂ ਜ਼ਾਲਮਾਂ ਵਿਚ ਗਿਣੇ ਜਾਵਾਂਗੇ।
reading-goal:continue-reading

Soma q-and-a.tafsir

Ibn Kathir (Abridged)

Testimony of Two Just Witnesses for the Final Will and Testament

This honorable Ayah contains a glorious ruling from Allah. Allah's statement,

يِأَيُّهَا الَّذِينَ ءَامَنُواْ شَهَدَةُ بَيْنِكُمْ إِذَا حَضَرَ أَحَدَكُمُ الْمَوْتُ حِينَ الْوَصِيَّةِ اثْنَانِ

(O you who believe! When death approaches any

…

Testimony of Two Just Witnesses for the Final Will and Testament

This honorable Ayah contains a glorious ruling from Allah. Allah's statement,

يِأَيُّهَ

…
Tazama tafsirs

Soma related-content

105. ਹੇ ਈਮਾਨ ਵਾਲਿਓ! ਤੁਸੀਂ ਆਪਣੀ ਚਿੰਤਾ ਅਵਸ਼ ਕਰੋ, ਜੇ ਤੁਸੀਂ ਸਿੱਧੀ ਰਾਹ ’ਤੇ ਚੱਲ ਰਹੇ ਹੋ ਤਾਂ ਜਿਹੜਾ ਵਿਅਕਤੀ ਕੁਰਾਹੇ ਪਿਆ ਹੋਇਆ ਹੇ ਉਹ ਤੁਹਾਡਾ ਕੁੱਝ ਵੀ ਵਿਗਾੜ ਨਹੀਂ ਸਕਦਾ। ਤੁਸੀਂ ਸਾਰਿਆਂ ਨੇ ਅੱਲਾਹ ਵੱਲ ਹੀ ਪਰਤਣਾ ਹੇ, ਫੇਰ ਉਹ ਤੁਹਾਨੂੰ ਦੱਸ ਦੇਵੇਗਾ ਕਿ ਤੁਸੀਂ ਕੀ ਕਰਦੇ ਰਹੇ ਹੋ ? 106. ਹੇ ਈਮਾਨ ਵਾਲਿਓ! ਜਦੋਂ ਤੁਹਾਡੇ ਵਿੱਚੋਂ ਕਿਸੇ ਦੀ ਮੌਤ ਦਾ ਵੇਲਾ ਆਉਣ ਲੱਗੇ (ਤਾਂ ਵਸੀਅਤ ਕਰਨ ਵੇਲੇ) ਤੁਹਾਡੇ ਵਿਚਾਲੇ ਕੋਈ ਗਵਾਹ ਹੋਣਾ ਚਾਹੀਦਾ ਹੇ। ਸੋ ਵਸੀਅਤ ਕਰਦੇ ਸਮੇਂ ਆਪਣੇ (ਰਿਸ਼ਤੇਦਾਰਾਂ) ਵਿੱਚੋਂ ਦੋ ਨਿਆਕਾਰੀਆਂ ਨੂੰ ਗਵਾਹ ਬਣਾ ਲਓ। ਜੇ ਤੁਸੀਂ ਕਿਧਰੇ ਸਫ਼ਰ ’ਚ ਹੋਵੋਂ ਅਤੇ (ਰਾਹ ਵਿਚ ਹੀ) ਤੁਹਾ` ਮੌਤ ਆ ਜਾਵੇ ਤਾਂ ਬਿਗਾਨੀਆਂ ਵਿੱਚੋਂ ਦੋ ਗਵਾਹ ਠੀਕ ਹਨ। ਜੇ ਤੁਹਾ` (ਬੇਇਨਸਾਫ਼ੀ ਦਾ) ਸ਼ੱਕ ਹੋ ਜਾਵੇ ਤਾਂ ਇਹਨਾਂ ਦੋਹਾਂ ਗਵਾਹਾਂ ਨੂੰ ਨਮਾਜ਼ ਮਗਰੋਂ ਮਸੀਤ ਵਿਚ ਰੋਕ ਲਵੋ ਜੇ ਉਹ ਅੱਲਾਹ ਦੀ ਸੁੰਹ ਖਾ ਕੇ ਆਖਣ ਕਿ ਅਸੀਂ ਇਸ ਗਵਾਹੀ ਦੇ ਬਦਲੇ ਕੁੱਝ ਵੀ ਨਹੀਂ ਲੈ ਰਹੇ ਅਤੇ ਜੇ ਕੋਈ ਸਾਕ ਸੰਬੰਧੀ ਵੀ ਹੋਵੇ ਤਾਂ ਵੀ ਅਸੀਂ ਉਸ ਦਾ ਪੱਖ ਪੂਰਨ ਵਾਲੇ ਨਹੀਂ ਅਤੇ ਅਸੀਂ ਅੱਲਾਹ ਦੀ ਗਵਾਹੀ ਨੂੰ ਗੁਪਤ ਨਹੀਂ ਰੱਖਾਂਗੇ। ਜੇ ਅਸੀਂ ਅਜਿਹਾ ਕੀਤਾ ਤਾਂ ਅਸੀਂ ਵੀ ਪਾਪੀਆਂ ਵਿਚ ਗਿਣੇ ਜਾਵਾਂਗੇ। 107. ਫੇਰ ਜੇ ਪਤਾ ਲਗ ਜਾਵੇ ਕਿ ਉਹਨਾਂ ਦੋਹਾਂ ਨੇ (ਝੂਠੀ ਗਵਾਹੀ ਦੇਣ ਦਾ) ਪਾਪ ਕੀਤਾ ਹੇ ਤਾਂ ਉਹਨਾਂ ਦੀ ਥਾਂ ਦੋ ਹੋਰ ਗਵਾਹ ਉਹਨਾਂ ਲੋਕਾਂ ਵਿੱਚੋਂ ਲਵੋ, ਜਿਹਨਾਂ ਦਾ ਹੱਕ ਮਾਰਿਆ ਜਾ ਰਿਹਾ ਹੇ ਅਤੇ ਮ੍ਰਿਤਕ ਦੇ ਵੀ ਵੱਧ ਨੇੜੇ ਹੋਣ, ਜੇ ਉਹ ਦੋਵੇਂ ਅੱਲਾਹ ਦੀ ਸੁੰਹ ਖਾ ਕੇ ਆਖਣ ਕਿ ਸਾਡੀ ਗਵਾਹੀ ਪਹਿਲੇ ਦੋਹਾਂ ਗਵਾਹਾਂ ਤੋਂ ਵਧੇਰੇ ਸੱਚੀ ਹੇ, ਅਸੀਂ ਕੋਈ ਵਧੀਕੀ ਨਹੀਂ ਕੀਤੀ, ਜੇ ਅਸੀਂ ਅਜਿਹਾ ਕਰੀਏ ਤਾਂ ਜ਼ਾਲਮਾਂ ਵਿਚ ਗਿਣੇ ਜਾਵਾਂਗੇ। 108. ਇਸ ਤਰ੍ਹਾਂ ਆਸ ਕੀਤੀ ਜਾ ਸਕਦੀ ਹੇ ਕਿ ਉਹ ਸੱਚੀ ਗਵਾਹੀ ਦੇਣਗੇ ਜਾਂ ਘੱਟੋ-ਘੱਟ ਇਸ ਗੱਲ ਤੋਂ ਡਰਣਗੇ ਕਿ ਉਹਨਾਂ (ਵਾਰਸਾਂ) ਦੀਆਂ ਸਹੁੰਆਂ ਮਗਰੋਂ ਉਹਨਾਂ ਦੀਆਂ ਸਹੁੰਆਂ ਵੀ ਰੱਦ ਨਾ ਕਰ ਦਿੱਤੀਆਂ ਜਾਣਗੀਆਂ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਸੁਣੋ! ਕਿ ਅੱਲਾਹ ਨਾ-ਫ਼ਰਮਾਨਾਂ ਨੂੰ ਹਿਦਾਇਤ ਨਹੀਂ ਦਿੰਦਾ।

- Punjabi Translation - Arif Halim

reading-goal:continue-reading

Maelezo na Tafakari

reflection-not-available

Notes placeholders

Endelea Kuungana na Qur'ani ❤️

Vikumbusho vifupi vyenye maana vinavyoweka upya maisha yako, kukusaidia kutafakari na kuendelea kushikamana na Qur'ani.

Soma, Sikiliza, Tafuta, na Tafakari Qur'ani

Quran.com ni jukwaa linaloaminika na linalotumiwa na mamilioni duniani kote kusoma, kutafuta, kusikiliza na kutafakari kuhusu Qur'ani katika lugha tofauti. Inatoa huduma za tarjuma, tafsiri, vikariri, tarjuma ya neno kwa neno, na zana za ufahamu wa kina, kuifanya Qur'ani ipatikane na kila mtu.

Kama mbinu ya Sadaqah Jariyah, Quran.com imejitolea kusaidia watu kuunganishwa kwa kina na Qur'ani. Ikiungwa mkono na Quran.Foundation , shirika lisilo la faida la 501(c)(3), Quran.com inaendelea kukua kama rasilimali ya bila malipo na yenye thamani kwa wote, Alhamdulillah.

Chunguza
Nyumbani
Redio ya Qur'ani
Wasomaji
Kutuhusu
Watengenezaji
Sasisho za Bidhaa
Maoni
Msaada
Changia
Miradi Yetu
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Miradi isiyo ya faida inayomilikiwa, kusimamiwa, au kufadhiliwa na Quran.Foundation
Viungo Maarufu
Dua kutoka Quran
Aya ya Quran ya Siku
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Ramani ya tovutiFaraghaSheria na Masharti
© 2026 Quran.com. Haki Zote Zimehifadhiwa
Changia