਼ ਯਾਦ ਕਰੋ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਸੀ ਕਿ ਹੇ ਮੇਰੀ ਕੌਮ! ਅੱਲਾਹ ਦੇ ਉਸ ਅਹਿਸਾਨ ਨੂੰ ਯਾਦ ਕਰੋ, ਜਿਹੜਾ ਉਸ ਨੇ ਤੁਹਾਡੇ ਉੱਤੇ ਕੀਤਾ ਹੇ, ਜਦੋਂ ਕਿ ਉਸ ਨੇ ਤੁਹਾਡੇ ਵਿੱਚੋਂ ਪੈਗ਼ੰਬਰ ਬਣਾਏ, ਤੁਹਾਨੂੰ ਹਕੂਮਤਾਂ ਵੀ ਬਖ਼ਸ਼ੀਆਂ ਅਤੇ ਤੁਹਾਨੂੰ ਉਹ ਕੁੱਝ ਦਿੱਤਾ ਜੋ ਸੰਸਾਰ ਵਿਚ ਹੋਰ ਕਿਸੇ ਨੂੰ ਨਹੀਂ ਸੀ ਦਿੱਤਾ।