਼ ਉਹਨਾਂ ਵਿੱਚੋਂ ਦੋ ਵਿਅਕਤੀ, ਜੋ ਰੱਬ ਤੋਂ ਡਰਣ ਵਾਲਿਆਂ ਵਿੱਚੋਂ ਸਨ ਅਤੇ ਜਿਨ੍ਹਾਂ ਉੱਤੇ ਰੱਬ ਦੀ ਮਿਹਰ ਸੀ, ਉਹ ਬੋਲੇ, ਤੁਸੀਂ ਉਹਨਾਂ ਦੇ ਮੁਕਾਬਲੇ ਲਈ ਬੂਹੇ ਤਕ ਤਾਂ ਪਹੁੰਚੋ, ਜਦੋਂ ਤੁਸੀਂ ਬੂਹੇ ਵਿਚ ਦਾਖ਼ਲ ਹੋਵੋਗੇ ਤਾਂ ਲਾਜ਼ਮਨ ਤੁਸੀਂ ਹੀ ਭਾਰੂ ਰਹੋਗੇ। ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਤੁਹਾਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।