਼ ਅਸੀਂ ਉਹਨਾਂ ਯਹੂਦੀਆਂ ਲਈ ਤੌਰੈਤ ਵਿਚ ਹੁਕਮ ਲਿਖ ਦਿੱਤਾ ਸੀ ਕਿ ਬੇਸ਼ੱਕ ਜਾਨ ਦੇ ਬਦਲੇ ਜਾਨ,2 ਅੱਖ ਦੇ ਬਦਲੇ ਅੱਖ, ਨੱਕ ਦੇ ਬਦਲੇ ਨੱਕ, ਕੰਨ ਦੇ ਬਦਲੇ ਕੰਨ, ਦੰਦ ਦੇ ਬਦਲੇ ਦੰਦ ਅਤੇ ਸਾਰੇ ਵਿਸ਼ੇਸ਼ ਜਖ਼ਮਾ ਦਾ ਵੀ ਬਰਾਬਰ ਦਾ ਬਦਲਾ ਹੇ, ਫੇਰ ਜਿਹੜਾ ਵਿਅਕਤੀ ਮੁਆਫ਼ ਕਰ ਦੇਵੇ (ਬਦਲਾ ਨਾ ਲਵੇ) ਉਸ ਲਈ ਹੀ ਬਦਲੇ ਤੋਂ ਛੁਟਕਾਰਾ ਹੇ ਅਤੇ ਜਿਹੜੇ ਲੋਕ ਅੱਲਾਹ ਵੱਲੋਂ ਨਾਜ਼ਿਲ ਕੀਤੇ ਹੋਏ ਹੁਕਮਾਂ ਅਨੁਸਾਰ ਫ਼ੈਸਲਾ ਨਹੀਂ ਕਰਦੇ, ਉਹੀਓ ਜ਼ਾਲਮ ਹਨ। 1