Masuk
Masuk
Masuk
Pilih Bahasa

Al-Ma'idah 5:58 واذا ناديتم الى الصلاة اتخذوها هزوا ولعبا ذالك بانهم قوم لا يعقلون ٥٨

Halaman 106 · Juz 6

وَاِذَا
نَادَیْتُمْ
اِلَی
الصَّلٰوةِ
اتَّخَذُوْهَا
هُزُوًا
وَّلَعِبًا ؕ
ذٰلِكَ
بِاَنَّهُمْ
قَوْمٌ
لَّا
یَعْقِلُوْنَ
۟
ਜਦੋਂ ਤੁਸੀਂ ਉਹਨਾਂ ਨੂੰ ਨਮਾਜ਼ ਲਈ ਬੁਲਾਉਂਦੇ ਹੋ 1 ਤਾਂ ਉਹ ਇਹ ਦਾ ਮਖੌਲ ਉਡਾਉਂਦੇ ਹਨ ਅਤੇ ਖੇਡ-ਤਮਾਸ਼ਾ ਬਣਾ ਲੈਂਦੇ ਹਨ, ਇਹ ਇਸ ਲਈ ਕਰਦੇ ਹਨ ਕਿ ਉਹਨਾਂ ਨੂੰ ਅਕਲ ਹੀ ਨਹੀਂ।
Lanjutkan Membaca

Bacalah Tafsir

Ibn Kathir (Abridged)

The Prohibition of Being Loyal Friends with Disbelievers

This Ayah discourages and forbids taking the enemies of Islam and its people, such as the People of the Book and the polytheists, as friends. These disbelievers mock the most important acts that any person could ever perform, the honorable, pur

…

The Prohibition of Being Loyal Friends with Disbelievers

This Ayah discourages and forbids taking the enemies of Islam and its people, such as the Peop

…
Melihat Tafsir

Baca dalam Konteks

57. ਹੇ ਈਮਾਨ ਵਾਲਿਓ! ਉਹਨਾਂ ਨੂੰ ਆਪਣਾ ਮਿੱਤਰ ਨਾ ਬਣਾਓ ਜਿਨ੍ਹਾਂ ਨੇ ਤੁਹਾਡੇ ਧਰਮ (ਇਸਲਾਮ) ਨੂੰ ਹਾਸਾ-ਮਖ਼ੋਲ ਬਣਾ ਛੱਡਿਆ ਹੇ, ਭਾਵੇਂ ਉਹ ਉਹਨਾਂ ਵਿੱਚੋਂ ਹੋਣ ਜਿਹਨਾਂ ਨੂੰ ਤੁਹਾਥੋਂ ਪਹਿਲਾਂ ਕਿਤਾਬਾਂ (ਤੌਰੈਤ, ਇੰਜੀਲ) ਦਿੱਤੀਆਂ ਗਈਆਂ ਹਨ ਜਾਂ ਕਾਫ਼ਿਰ ਹੋਣ, ਜੇ ਤੁਸੀਂ ਮੋਮਿਨ ਹੋ ਤਾਂ ਕੇਵਲ ਅੱਲਾਹ ਤੋਂ ਹੀ ਡਰੋ। 58. ਜਦੋਂ ਤੁਸੀਂ ਉਹਨਾਂ ਨੂੰ ਨਮਾਜ਼ ਲਈ ਬੁਲਾਉਂਦੇ ਹੋ ਤਾਂ ਉਹ ਇਹ ਦਾ ਮਖੌਲ ਉਡਾਉਂਦੇ ਹਨ ਅਤੇ ਖੇਡ-ਤਮਾਸ਼ਾ ਬਣਾ ਲੈਂਦੇ ਹਨ, ਇਹ ਇਸ ਲਈ ਕਰਦੇ ਹਨ ਕਿ ਉਹਨਾਂ ਨੂੰ ਅਕਲ ਹੀ ਨਹੀਂ। 59. ਸੋ (ਹੇ ਨਬੀ!) ਤੁਸੀਂ ਆਖੋ ਕਿ ਹੇ ਕਿਤਾਬ ਵਾਲਿਓ! ਕੀ ਤੁਸੀਂ ਸਾਡੇ ਨਾਲ ਇਸ ਲਈ ਵੈਰ ਰੱਖਦੇ ਹੋ ਕਿ ਅਸੀਂ ਅੱਲਾਹ ਅਤੇ ਉਸ ਵੱਲੋਂ ਘੱਲੀ ਗਈ ਕਿਤਾਬ (.ਕੁਰਆਨ) ਅਤੇ ਸਾਥੋਂ ਪਹਿਲਾਂ ਨਾਜ਼ਿਲ ਹੋਈਆਂ ਕਿਤਾਬਾਂ ਉੱਤੇ ਈਮਾਨ ਰੱਖਦੇ ਹਾਂ। ਬੇਸ਼ੱਕ ਤੁਹਾਡੇ ਵਿੱਚੋਂ ਬਹੁਤੇ ਲੋਕ ਤਾਂ ਨਾ-ਫ਼ਰਮਾਨ ਹਨ। 60. (ਹੇ ਨਬੀ!) ਕਹਿ ਦਿਓ! ਕੀ ਮੈਂ ਤੁਹਾਨੂੰ ਉਸ ਵਿਅਕਤੀ ਬਾਰੇ ਨਾ ਦੱਸਾਂ ਜਿਹੜਾ ਬਦਲੇ ਪੱਖੋਂ ਅੱਲਾਹ ਦੀਆਂ ਨਜ਼ਰਾਂ ਵਿਚ ਉਸ (ਨਾ-ਫ਼ਰਮਾਨ) ਤੋਂ ਵੀ ਵੱਧ ਭੈੜਾ ਹੇ ? ਇਹ ਵਿਅਕਤੀ ਉਹ ਹੇ ਜਿਸ ਉੱਤੇ ਅੱਲਾਹ ਨੇ ਲਾਅਨਤਾਂ ਪਾਈਆਂ ਹਨ ਅਤੇ ਉਸ ’ਤੇ ਆਪਣਾ ਗ਼ਜ਼ਬ (ਕਰੋਪ) ਨਾਜ਼ਿਲ ਕੀਤਾ ਹੇ। ਇਹਨਾਂ ਵਿੱਚੋਂ ਕੁੱਝ ਨੂੰ ਬਾਂਦਰ ਅਤੇ ਸੂਰ ਬਣਾ ਛੱਡਿਆ। ਅਤੇ ਜਿਸ ਵਿਅਕਤੀ ਨੇ ਸ਼ੈਤਾਨ ਦੀ ਬੰਦਗੀ ਕੀਤੀ ਉਹੀ ਲੋਕ ਸਭ ਤੋਂ ਵੱਧ ਭੈੜੀ ਸ਼੍ਰੇਣੀ ਵਿਚ ਹਨ ਅਤੇ ਇਹੋ ਹਨ ਜਿਹੜੇ ਸੱਭ ਤੋਂ ਵੱਧ ਸਿੱਧੀ ਰਾਹ ਤੋਂ ਭਟਕੇ ਹੋਏ ਹਨ।

- Punjabi Translation - Arif Halim

Lanjutkan Membaca

Catatan dan Refleksi

Anda tidak memiliki catatan atau refleksi apa pun mengenai ayat ini.

Notes placeholders

Tetap Terhubung dengan Al-Quran ❤️

Pengingat singkat dan bermakna untuk menyegarkan diri, merenung, dan tetap terhubung dengan Al-Quran.

Baca, Dengarkan, Cari, dan Renungkan Al Quran

Quran.com adalah platform tepercaya yang digunakan jutaan orang di seluruh dunia untuk membaca, mencari, mendengarkan, dan merefleksikan Al-Qur'an dalam berbagai bahasa. Platform ini menyediakan terjemahan, tafsir, tilawah, terjemahan kata demi kata, dan berbagai alat untuk pembelajaran yang lebih mendalam, sehingga Al-Qur'an dapat diakses oleh semua orang.

Sebagai sebuah Sadaqah Jariyah, Quran.com berdedikasi untuk membantu orang-orang terhubung secara mendalam dengan Al-Qur'an. Didukung oleh Quran.Foundation , sebuah organisasi nirlaba 501(c)(3), Quran.com terus berkembang sebagai referensi yang sangat bernilai dan gratis untuk semua orang, Alhamdulillah.

Navigasi
Halaman Utama
Radio Qur'an
Qari
Tentang Kami
Pengembang
Pengkinian Produk
Beri Masukan
Bantuan
Menyumbang
Proyek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyek nirlaba yang dimiliki, dikelola, atau disponsori oleh Quran.Foundation
Link populer
Doa-doa dari Al-Quran
Ayat Al-Quran Hari Ini
Ayat Kursi
Surah Yasin
Surah Al Mulk
Surah Ar-Rahman
Surah Al Waqi'ah
Surah Al Kahfi
Surah Al Muzzammil
Peta situsKerahasiaanSyarat dan Ketentuan
© 2026 Quran.com. Hak Cipta Terlindungi
Menyumbang