Войти
Войти
Войти
Выберите язык

Al-Ma'idah 5:67 ۞ يا ايها الرسول بلغ ما انزل اليك من ربك وان لم تفعل فما بلغت رسالته والله يعصمك من الناس ان الله لا يهدي القوم الكافرين ٦٧

Страница 119 · Джуз 6

۞ يَٰٓأَيُّهَا
ٱلرَّسُولُ
بَلِّغۡ
مَآ
أُنزِلَ
إِلَيۡكَ
مِن
رَّبِّكَۖ
وَإِن
لَّمۡ
تَفۡعَلۡ
فَمَا
بَلَّغۡتَ
رِسَالَتَهُۥۚ
وَٱللَّهُ
يَعۡصِمُكَ
مِنَ
ٱلنَّاسِۗ
إِنَّ
ٱللَّهَ
لَا
يَهۡدِي
ٱلۡقَوۡمَ
ٱلۡكَٰفِرِينَ
٦٧
ਹੇ ਰਸੂਲ! ਜੋ ਕੁੱਝ ਵੀ ਆਪ ਜੀ ਵੱਲ ਤੁਹਾਡੇ ਰੱਬ ਵੱਲੋਂ ਘੱਲ੍ਹਿਆ ਗਿਆ ਹੇ ਉਸ ਨੂੰ ਲੋਕਾਂ ਤਕ ਪਹੁੰਚਾ ਦੇਵੋ ਜੇ ਤੁਸੀਂ ਅਜਿਹਾ ਨਾ ਕੀਤਾ ਤਾਂ ਤੁਸੀਂ ਅੱਲਾਹ ਦੇ ਪੈਗ਼ੰਬਰ ਹੋਣ ਦਾ ਹੱਕ ਅਦਾ ਨਹੀਂ ਕੀਤਾ। ਅੱਲਾਹ ਤੁਹਾਨੂੰ ਲੋਕਾਂ ਦੀਆਂ ਸ਼ਰਾਰਤਾਂ ਤੋਂ ਬਚਾਉਣ ਵਾਲਾ ਹੇ। ਬੇਸ਼ੱਕ ਅੱਲਾਹ ਕਾਫ਼ਿਰਾਂ ਨੂੰ ਸੇਧ ਨਹੀਂ ਦਿੰਦਾ।
reading-goal:continue-reading

Читать q-and-a.tafsir

Russian Tafseer Al Saddi

Аллах обратился к Своему посланнику, да благословит его Аллах и приветствует, с самым великим повелением и приказал ему сообщить людям обо всем, что ему было ниспослано. Это относится ко всем воззрениям, деяниям, высказываниям, религиозным предписаниям и божественным требованиям, которым мусульмане …
Аллах обратился к Своему посланнику, да благословит его Аллах и приветствует, с самым великим повелением и приказал ему сообщить людям обо всем, что е…
Вид tafsirs

Читать related-content

67. ਹੇ ਰਸੂਲ! ਜੋ ਕੁੱਝ ਵੀ ਆਪ ਜੀ ਵੱਲ ਤੁਹਾਡੇ ਰੱਬ ਵੱਲੋਂ ਘੱਲ੍ਹਿਆ ਗਿਆ ਹੇ ਉਸ ਨੂੰ ਲੋਕਾਂ ਤਕ ਪਹੁੰਚਾ ਦੇਵੋ ਜੇ ਤੁਸੀਂ ਅਜਿਹਾ ਨਾ ਕੀਤਾ ਤਾਂ ਤੁਸੀਂ ਅੱਲਾਹ ਦੇ ਪੈਗ਼ੰਬਰ ਹੋਣ ਦਾ ਹੱਕ ਅਦਾ ਨਹੀਂ ਕੀਤਾ। ਅੱਲਾਹ ਤੁਹਾਨੂੰ ਲੋਕਾਂ ਦੀਆਂ ਸ਼ਰਾਰਤਾਂ ਤੋਂ ਬਚਾਉਣ ਵਾਲਾ ਹੇ। ਬੇਸ਼ੱਕ ਅੱਲਾਹ ਕਾਫ਼ਿਰਾਂ ਨੂੰ ਸੇਧ ਨਹੀਂ ਦਿੰਦਾ। 68. (ਹੇ ਨਬੀ!) ਤੁਸੀਂ ਕਹਿ ਦਿਓ! ਹੇ ਅਹਲੇ ਕਿਤਾਬ! ਤੁਸੀਂ ਅਸਲੀ ਧਰਮ ਉੱਤੇ ਕਦੇ ਵੀ ਕਾਇਮ ਨਹੀਂ ਰਹਿ ਸਕਦੇ ਜਦ ਤਕ ਕਿ ਤੁਸੀਂ ਤੌਰੈਤ, ਇੰਜੀਲ ਅਤੇ ਆਪਣੇ ਰੱਬ ਵੱਲੋਂ ਉਤਾਰੀਆਂ ਹੋਈਆਂ ਦੂਜੀਆਂ ਕਿਤਾਬਾਂ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕਰੋਗੇ। ਹਕੀਕਤ ਇਹ ਹੇ ਜੋ ਕੁੱਝ ਤੁਹਾਡੇ ਵੱਲ ਤੁਹਾਡੇ ਰੱਬ ਨੇ ਉਤਾਰਿਆ ਹੇ, ਇਹ ਇਹਨਾਂ (ਅਹਲੇ ਕਿਤਾਬ) ਦੇ ਬਹੁਤੇ ਲੋਕਾਂ ਦੀ ਸਰਕਸ਼ੀ ਤੇ ਕੁਫ਼ਰ ਵਿਚ ਵਾਧੇ ਦਾ ਕਾਰਨ ਬਣਿਆ ਹੇ, ਸੋ ਤੁਸੀਂ ਕਾਫ਼ਿਰਾਂ ਦੇ ਹਾਲ ਉੱਤੇ ਦੁਖੀ ਨਾ ਹੋਵੋ। 69. ਬੇਸ਼ੱਕ ਜਿਹੜੇ ਲੋਕ ਵੀ ਈਮਾਨ ਲਿਆਏ ਭਾਂਵੇਂ ਉਹ ਯਹੂਦੀ, ਸਾਬੀ ਤੇ ਨਸਰਾਨੀ ਹਨ, ਇਹਨਾਂ ਵਿੱਚੋਂ ਜਿਹੜਾ ਵੀ ਅੱਲਾਹ ਅਤੇ ਕਿਆਮਤ ਉੱਤੇ ਈਮਾਨ ਰੱਖੇਗਾ ਅਤੇ ਨੇਕ ਕੰਮ ਵੀ ਕਰੇਗਾ, ਉਹਨਾਂ ਨੂੰ (ਕਿਆਮਤ ਦਿਹਾੜੇ) ਨਾ ਕੋਈ ਡਰ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਕੋਈ ਦੁੱਖ ਹੋਵੇਗਾ।

- Punjabi Translation - Arif Halim

reading-goal:continue-reading

Примечания и Размышления

reflection-not-available

Notes placeholders

Оставайтесь на связи с Кораном ❤️

Короткие, но содержательные напоминания, чтобы перезагрузиться, поразмышлять и оставаться на связи с Кораном.

Читайте, слушайте, ищите и размышляйте над Кораном

Quran.com — это надёжная платформа, используемая миллионами людей по всему миру для чтения, поиска, прослушивания и размышления над Кораном на разных языках. Она предоставляет переводы, тафсир, декламацию, пословный перевод и инструменты для более глубокого изучения, делая Коран доступным каждому.

Quran.com, как садака джария, стремится помочь людям глубже проникнуть в Коран. При поддержке Quran.Foundation , некоммерческой организации, имеющей статус 501(c)(3), Quran.com продолжает развиваться как бесплатный и ценный ресурс для всех. Альхамдулиллях.

Навигация
Дом
Коран Радио
Чтецы
О нас
Разработчики
Обновления продуктов
Обратная связь
Помощь
Пожертвовать
Наши проекты
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Некоммерческие проекты, принадлежащие, управляемые или спонсируемые Quran.Foundation
Популярные ссылки
Молитвы из Корана
Аят дня из Корана
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Карта сайтаКонфиденциальностьУсловия и положения
© 2026 Quran.com. Все права защищены
Способствовать