਼ ਜਿਹੜੇ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਨ ਲੱਗ ਪਏ, ਪਹਿਲਾਂ ਉਹਨਾਂ ਨੇ ਜੋ ਕੁੱਝ ਵੀ (ਹਰਾਮ) ਖਾਇਆ ਪਿਆ ਹੇ ਉਸ ਲਈ ਕੋਈ ਗੁਨਾਹ (ਭਾਵ ਸਜ਼ਾ) ਨਹੀਂ, ਪਰ ਅੱਗੇ ਲਈ ਬੁਰਾਈਆਂ ਤੋਂ ਬਚਣ, ਈਮਾਨ ’ਤੇ ਕਾਇਮ ਰਹਿਣ ਤੇ ਭਲੇ ਕੰਮ ਕਰਨ, ਫੇਰ ਜੇ ਉਹ ਬੁਰਾਈਆਂ ਤੋਂ ਬਚੇ ਹੀ ਰਹਿਣ ਅਤੇ ਈਮਾਨ ਉੱਤੇ ਡਟੇ ਰਹਿਣ, ਫੇਰ ਉਹ ਰੱਬ ਤੋਂ ਡਰਦੇ ਹੋਏ ਨੇਕੀ ਕਰਨ ਤਾਂ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।