਼ ਹੇ ਈਮਾਨ ਵਾਲਿਓ! ਅੱਲਾਹ ਤੁਹਾਡੀ ਪਰਖ ਉਸ ਸ਼ਿਕਾਰ ਦੁਆਰਾ ਕਰੇਗਾ, ਜਿਨ੍ਹਾਂ ਤਕ ਤੁਹਾਡੇ ਹੱਥ ਅਤੇ ਤੁਹਾਡੇ ਨੇਜ਼ੇ ਭਾਵ ਹਥਿਆਰ ਪਹੁੰਚ ਸਕਦੇ ਹਨ ਤਾਂ ਜੋ ਅੱਲਾਹ ਨੂੰ ਪਤਾ ਲੱਗ ਜਾਵੇ ਕਿ ਕੋਣ ਹੇ ਜਿਹੜਾ ਉਸ ਤੋਂ ਬਿਨਾਂ ਵੇਖੇ ਡਰਦਾ ਹੇ, (ਇਹਨਾਂ ਹਿਦਾਇਤਾਂ ਤੋਂ ਬਾਅਦ) ਜਿਹੜਾ ਵੀ ਵਿਅਕਤੀ ਹੱਦੋਂ ਟੱਪੇਗਾ, ਉਸ ਲਈ ਦਰਦਨਾਕ ਅਜ਼ਾਬ ਹੇ।