Log masuk
Log masuk
Log masuk
Pilih Bahasa

Al-Muddaththir 74:35 انها لاحدى الكبر ٣٥

Halaman 576 · Juz 29

إِنَّهَا
لَإِحۡدَى
ٱلۡكُبَرِ
٣٥
ਬੇਸ਼ੱਕ ਇਹ ਨਰਕ ਵੀ ਵੱਡੀਆਂ ਚੀਜ਼ਾਂ ਵਿੱਚੋਂ ਇਕ ਹੈ।
reading-goal:continue-reading

Baca q-and-a.tafsir

Ibn Kathir (Abridged)

The Number of Guardians of Hell and what the Disbelievers said about that

Allah says,

وَمَا جَعَلْنَآ أَصْحَبَ النَّارِ

(And We have set none as (Ashab) guardians of the Fire) meaning, its guardians.

إِلاَّ مَلَئِكَةً

(but angels.) Guardian angels, stern and severe. This is a refutation of the idolators

…

The Number of Guardians of Hell and what the Disbelievers said about that

Allah says,

وَمَا جَعَلْنَآ أَصْحَبَ النَّارِ

(And We have set none as (Ashab)

…
Lihat tafsirs

Baca related-content

32. ਉੱਕਾ ਨਹੀਂ ਸਹੁੰ ਹੈ ਚੰਨ ਦੀ। 33. ਅਤੇ ਰਾਤ ਦੀ ਜਦੋਂ ਉਹ ਢੱਲਦੀ ਹੈ। 34. ਅਤੇ ਸਵੇਰੇ ਦੀ ਜਦੋਂ ਉਹ ਰੌਸ਼ਨ ਹੁੰਦੀ ਹੈ। 35. ਬੇਸ਼ੱਕ ਇਹ ਨਰਕ ਵੀ ਵੱਡੀਆਂ ਚੀਜ਼ਾਂ ਵਿੱਚੋਂ ਇਕ ਹੈ। 36. ਮਨੁੱਖਾਂ ਲਈ ਡਰਾਵਾ ਹੈ। 37. ਉਸ ਲਈ (ਡਰਾਵਾ ਹੈ) ਜੋ ਤੁਹਾਡੇ ਵਿੱਚੋਂ (ਨੇਕੀ ਵੱਲ) ਅਗਾਂਹ ਵਧਣਾ ਜਾਂ ਪਿਛਾਂਹ ਰਹਿਣਾ ਚਾਹੁੰਦਾ ਹੈ। 38. ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ ਦੇ ਬਦਲੇ ਉਹ ਗਹਿਣੇ ਪਿਆ ਹੋਇਆ ਹੈ। 39. ਛੁੱਟ ਸੱਜੇ ਹੱਥ ਵਾਲਿਆਂ ਤੋਂ। 40. ਉਹ ਜੰਨਤ ਦੇ ਬਾਗ਼ਾਂ ਵਿਚ ਹੋਣਗੇ ਅਤੇ ਇਕ ਦੂਜੇ ਦਾ ਹਾਲ ਪੁਛੱਣਗੇ। 41. ਅਪਰਾਧੀਆਂ ਬਾਰੇ ਗੱਲਾਂ ਕਰਨਗੇ। 42. (ਉਹਨਾਂ ਤੋਂ ਪੁੱਛਣਗੇ) ਤੁਹਾਨੂੰ ਕਿਹੜੀ ਚੀਜ਼ ਨੇ ਨਰਕ ਵਿਚ ਸੁੱਟਿਆ ਹੈ ? 43. ਉਹ ਆਖਣਗੇ ਕਿ ਅਸੀਂ ਨਮਾਜ਼ੀਆਂ ਵਿੱਚੋਂ ਨਹੀਂ ਸੀ। 44. ਅਤੇ ਨਾ ਹੀ ਅਸੀਂ ਮੁਥਾਜਾਂ ਨੂੰ ਭੋਜਨ ਕਰਵਾਉਂਦੇ ਸੀ। 45. ਅਸੀਂ (ਝੂਠੀਆਂ ਗੱਲਾਂ) ਬਣਾਉਣ ਵਾਲਿਆਂ ਦੇ ਨਾਲ ਰੁਝੇ ਰਹਿੰਦੇ ਸੀ। 46. ਅਸੀਂ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੂਠ ਦੱਸਦੇ ਸੀ। 47. ਇੱਥੋਂ ਤਕ ਕਿ ਸਾਨੂੰ ਮੌਤ ਨੇ ਆ ਝੱਫਿਆ। 48. ਹੁਣ ਸਿਫ਼ਾਰਸ਼ੀਆਂ ਦੀ ਕੋਈ ਵੀ ਸਿਫ਼ਾਰਸ਼ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦੇਵੇਗੀ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan