Se connecter
Se connecter
Se connecter
Sélectionner la langue

Al-Mu'minune 23:37 ان هي الا حياتنا الدنيا نموت ونحيا وما نحن بمبعوثين ٣٧

Page 344 · Juz 18

إِنۡ
هِيَ
إِلَّا
حَيَاتُنَا
ٱلدُّنۡيَا
نَمُوتُ
وَنَحۡيَا
وَمَا
نَحۡنُ
بِمَبۡعُوثِينَ
٣٧
ਇਹੋ ਸਾਡਾ ਸੰਸਾਰਿਕ ਜੀਵਨ (ਹੀ ਤਾਂ ਸਭ ਕੁੱਝ) ਹੈ, ਜਿੱਥੇ ਅਸੀਂ ਮਰਦੇ ਤੇ ਜਿਊਂਦੇ ਰਹਿੰਦੇ ਹਾਂ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ।
reading-goal:continue-reading

Lire q-and-a.tafsir

Ibn Kathir (Abridged)

The Story of `Ad or Thamud

Allah tells us that after the people of Nuh, He created another nation. It was said that this was `Ad, because they were the successors of the people of Nuh. Or it was said that they were Thamud, because Allah says:

فَأَخَذَتْهُمُ الصَّيْحَةُ بِالْحَقِّ

(So, the Sayhah overto

…

The Story of `Ad or Thamud

Allah tells us that after the people of Nuh, He created another nation. It was said that this was `Ad, because they were the

…
Vue tafsirs

Lire related-content

33. ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ। 34. ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ। 35. ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ ਜਦੋਂ ਤੁਸੀਂ ਮਰ ਜਾਓਗੇ ਅਤੇ ਮਿੱਟੀ ਤੇ ਹੱਡੀਆਂ ਹੋ ਕੇ ਰਹਿ ਜਾਓਗੇ ਤਾਂ ਫੇਰ (ਕਬਰਾਂ ਵਿੱਚੋਂ ਕੱਢ ਕੇ) ਮੁੜ ਜੀਵਿਤ ਕੀਤੇ ਜਾਓਗੇ? 36. ਜਿਹੜਾ ਵਚਨ ਤੁਹਾਨੂੰ ਦਿੱਤਾ ਜਾ ਰਿਹਾ ਹੈ ਉਹ ਪੂਰਾ ਹੋਣਾ ਅਸੰਭਵ ਹੈ। 37. ਇਹੋ ਸਾਡਾ ਸੰਸਾਰਿਕ ਜੀਵਨ (ਹੀ ਤਾਂ ਸਭ ਕੁੱਝ) ਹੈ, ਜਿੱਥੇ ਅਸੀਂ ਮਰਦੇ ਤੇ ਜਿਊਂਦੇ ਰਹਿੰਦੇ ਹਾਂ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ। 38. ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ। 39. ਨਬੀ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਉਹਨਾਂ ਨੇ ਮੈਨੂੰ ਝੁਠਲਾਇਆ ਹੈ, ਸੋ ਹੁਣ ਤੂੰ ਮੇਰੀ ਮਦਦ ਕਰ। 40. ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ ਕਰਤੂਤਾਂ ਲਈ) ਪਛਤਾਉਣਗੇ। 41. ਅੰਤ ਬਣਦੇ ਹੱਕ ਅਨੁਸਾਰ ਇਕ ਤੇਜ਼ ਚੀਕ ਨੇ ਉਹਨਾਂ ਨੂੰ ਆ ਨੱਪਿਆ ਅਤੇ ਅਸੀਂ ਉਹਨਾਂ ਨੂੰ ਕੂੜਾ-ਕਚਰਾ ਬਣਾ ਕੇ ਸੁੱਟ ਦਿੱਤਾ। ਸੋ ਜ਼ਾਲਮਾਂ ਲਈ ਲਾਅਨਤ ਹੈ। 42. ਉਹਨਾਂ ਤੋਂ ਮਗਰੋਂ ਅਸੀਂ ਹੋਰ ਵੀ ਕਈ ਉੱਮਤਾਂ (ਕੌਮਾਂ) ਨੂੰ ਪੈਦਾ ਕੀਤਾ। 43. ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ ਸਕਦੀ ਹੈ (ਭਾਵ ਜਿਊਂਦੀ ਰਹਿ ਸਕਦੀ ਹੈ) ਅਤੇ ਨਾ ਹੀ ਉਹ ਪਿੱਛੇ ਰਹਿ ਸਕਦੀ ਹੈ (ਭਾਵ ਮਰ ਸਕਦੀ ਹੈ)। 44. ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ ਉੱਮਤ ਕੋਲ ਉਹਨਾਂ ਦਾ ਰਸੂਲ ਆਇਆ ਤਾਂ ਉਸ (ਉੱਮਤ) ਨੇ ਉਸ ਨੂੰ ਝੁਠਲਾਇਆ। ਅਸੀਂ ਇਕ ਤੋਂ ਬਾਅਦ ਦੂਜੀ ਉੱਮਤ ਨੂੰ ਹਲਾਕ ਕਰਦੇ ਗਏ ਅਤੇ ਉਹ (ਕੌਮਾਂ) ਕੇਵਲ ਕਹਾਣੀ ਬਣ ਕੇ ਰਹਿ ਗਈਆਂ। ਉਹਨਾਂ ਲੋਕਾਂ ਲਈ ਫਿਟਕਾਰ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।

- Punjabi Translation - Arif Halim

reading-goal:continue-reading

Notes et Réflexions

reflection-not-available

Notes placeholders

Restez connecté(e) avec le Coran ❤️

De courts rappels significatifs pour se recentrer, méditer et rester connecté(e) au Coran.

Lire, Écouter, Rechercher et Méditer sur le Coran

Quran.com est une plateforme fiable utilisée par des millions de personnes dans le monde pour lire, rechercher, écouter et méditer sur le Coran en plusieurs langues. Elle propose des traductions, des tafsirs, des récitations, des traductions mot à mot et des outils pour une étude plus approfondie, rendant le Coran accessible à tous.

En tant que Sadaqah Jariyah, Quran.com se consacre à aider les gens à se connecter profondément au Coran. Soutenu par Quran.Foundation , une organisation à but non lucratif 501(c)(3), Quran.com continue de se développer en tant que ressource gratuite et précieuse pour tous, Alhamdulillah.

Naviguer
Accueil
Quran Radio
Récitateurs
À propos de nous
Développeurs
Mises à jour du produit
Avis
Aider
Faire un don
Nos projets
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projets à but non lucratif détenus, gérés ou sponsorisés par Quran.Foundation
Liens populaires
Douas du Coran
Verset du Coran du jour
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Plan du site (sitemap)ConfidentialitéTermes et conditions
© 2026 Quran.com. Tous droits réservés
Contribuer