Iniciar sesión
Iniciar sesión
Iniciar sesión
Seleccionar idioma

Al-Mumtájana 60:12 يا ايها النبي اذا جاءك المومنات يبايعنك على ان لا يشركن بالله شييا ولا يسرقن ولا يزنين ولا يقتلن اولادهن ولا ياتين ببهتان يفترينه بين ايديهن وارجلهن ولا يعصينك في معروف فبايعهن واستغفر لهن الله ان الله غفور رحيم ١٢

Página 551 · Juz 28

يَٰٓأَيُّهَا
ٱلنَّبِيُّ
إِذَا
جَآءَكَ
ٱلۡمُؤۡمِنَٰتُ
يُبَايِعۡنَكَ
عَلَىٰٓ
أَن
لَّا
يُشۡرِكۡنَ
بِٱللَّهِ
شَيۡـٔٗا
وَلَا
يَسۡرِقۡنَ
وَلَا
يَزۡنِينَ
وَلَا
يَقۡتُلۡنَ
أَوۡلَٰدَهُنَّ
وَلَا
يَأۡتِينَ
بِبُهۡتَٰنٖ
يَفۡتَرِينَهُۥ
بَيۡنَ
أَيۡدِيهِنَّ
وَأَرۡجُلِهِنَّ
وَلَا
يَعۡصِينَكَ
فِي
مَعۡرُوفٖ
فَبَايِعۡهُنَّ
وَٱسۡتَغۡفِرۡ
لَهُنَّ
ٱللَّهَۚ
إِنَّ
ٱللَّهَ
غَفُورٞ
رَّحِيمٞ
١٢
ਹੇ ਨਬੀ! ਜਦੋਂ ਮੋਮਿਨ ਇਸਤਰੀਆਂ ਤੁਹਾਡੇ ਕੋਲ ਬੈਅਤ (ਪ੍ਰਣ) ਕਰਨ ਲਈ ਆਉਣ ਕਿ ਉਹ ਅੱਲਾਹ ਦੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਬਣਾਉਣਗੀਆਂ, ਨਾ ਚੋਰੀ ਕਰਨਗੀਆਂ, ਨਾ ਜ਼ਨਾਂ ਕਰਨਗੀਆਂ, ਨਾ ਆਪਣੀ ਔਲਾਦ ਨੂੰ ਕਤਲ ਕਰਨਗੀਆਂ, ਨਾ ਆਪਣੇ ਹੱਥਾਂ-ਪੈਰਾਂ ਦੇ ਅੱਗੇ ਕੋਈ ਊਜ ਘੜ੍ਹ ਕੇ ਲਿਆਉਣਗੀਆਂ ਅਤੇ ਨਾ ਕਿਸੇ ਭਲੇ ਕੰਮ ਵਿਚ ਤੁਹਾਡੀ ਨਾ-ਫ਼ਰਮਾਨੀ ਕਰਨਗਈਆਂ, ਫੇਰ ਤੁਸੀਂ ਉਹਨਾਂ ਤੋਂ ਬੈਅਤ ਲੈ ਲਓ ਅਤੇ ਉਹਨਾਂ ਲਈ ਅੱਲਾਹ ਤੋਂ ਖਿਮਾ ਮੰਗੋ। ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ।
reading-goal:continue-reading

Leer q-and-a.tafsir

Ibn Kathir (Abridged)

Perhaps Allah will make a Friendship between You and Those, whom You hold as Enemies

Allah said to His faithful servants, after ordering them to be enemies with the disbelievers,

عَسَى اللَّهُ أَن يَجْعَلَ بَيْنَكُمْ وَبَيْنَ الَّذِينَ عَادَيْتُم مِّنْهُم مَّوَدَّةً

(Perhaps Allah will make friendship

…

Perhaps Allah will make a Friendship between You and Those, whom You hold as Enemies

Allah said to His faithful servants, after ordering them to be ene

…
Ver tafsirs

Leer related-content

10. ਹੇ ਈਮਾਨ ਵਾਲਿਓ! ਜਦੋਂ ਤੁਹਾਡੇ ਕੋਲ ਮੋਮਿਨ ਬੀਬੀਆਂ ਹਿਜਰਤ ਕਰਕੇ ਆਉਣ ਤਾਂ ਤੁਸੀਂ ਉਹਨਾਂ (ਦੇ ਮੋਮਿਨ ਹੋਣ) ਦੀ ਜਾਂਚ-ਪੜਤਾਲ ਕਰ ਲਿਆ ਕਰੋ। ਅੱਲਾਹ ਉਹਨਾਂ ਦੇ ਈਮਾਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਫੇਰ ਜੇ ਤੁਹਾਨੂੰ ਤਸੱਲੀ ਹੋ ਜਾਵੇ ਕਿ ਉਹ ਈਮਾਨ ਵਾਲੀਆਂ ਹੀ ਹਨ ਫੇਰ ਉਹਨਾਂ ਨੂੰ ਕਾਫ਼ਿਰਾਂ ਵੱਲ ਵਾਪਸ ਨਾ ਭੇਜੋ, ਕਿਉਂ ਜੋ ਹੁਣ ਨਾ ਉਹ (ਮੋਮਿਨ ਔਰਤਾਂ) ਇਹਨਾਂ ਕਾਫ਼ਿਰਾਂ ਲਈ ਹਲਾਲ (ਜਾਇਜ਼) ਹਨ ਅਤੇ ਨਾ ਹੀ ਉਹ ਕਾਫ਼ਿਰ ਇਹਨਾਂ ਲਈ ਹਲਾਲ ਹਨ। ਤੁਸੀਂ ਉਹਨਾਂ ਕਾਫ਼ਿਰਾਂ ਨੂੰ ਜੋ ਉਹਨਾਂ ਨੇ (ਮਹਿਰ ਆਦਿ) ਖ਼ਰਚ ਕੀਤਾ ਹੈ ਉਹਨਾਂ ਨੂੰ ਮੋੜ ਦਿਓ। ਜੇ ਤੁਸੀਂ ਉਹਨਾਂ ਨੂੰ ਮਹਿਰ ਦੇ ਕੇ ਉਹਨਾਂ ਨਾਲ ਨਿਕਾਹ ਕਰ ਲਵੋ ਤਾਂ ਤੁਹਾਡੇ ਉੱਤੇ ਕੋਈ ਪਾਪ ਨਹੀਂ। ਤੁਸੀਂ ਕਾਫ਼ਿਰ ਔਰਤਾਂ ਨੂੰ ਆਪਣੇ ਕਬਜ਼ੇ ਵਿਚ ਨਾ ਰੱਖੋ, ਜੋ ਤੁਸੀਂ ਉਹਨਾਂ (ਕਾਫ਼ਿਰ ਔਰਤਾਂ) ’ਤੇ ਖ਼ਰਚ ਕੀਤਾ ਹੈ ਉਹ ਵਾਪਸ ਮੰਗ ਲਓ ਅਤੇ ਜਿਹੜਾ ਖ਼ਰਚ ਉਹਨਾਂ ਕਾਫ਼ਿਰਾਂ ਨੇ (ਮੁਸਲਮਾਨ ਔਰਤਾਂ) ਉੱਤੇ) ਕੀਤਾ ਹੈ ਉਹ ਵੀ ਮੰਗ ਲੈਣ। ਇਹ ਅੱਲਾਹ ਦਾ ਹੁਕਮ ਹੈ ਉਹ ਤੁਹਾਡੇ ਵਿਚਾਲੇ ਨਿਆ ਪੁਰਵਕ ਫ਼ੈਸਲਾ ਕਰਦਾ ਹੈ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਅਤੇ ਯੁਕਤੀਮਾਨ ਹੈ। 11. ਜੇ ਤੁਹਾਡੀਆਂ ਪਤਨੀਆਂ ਵਿਚੋਂ ਕੋਈ (ਤੁਹਾਥੋਂ ਅੱਡ ਹੋ ਕੇ) ਕਾਫ਼ਿਰਾਂ ਕੋਲ ਚਲੀਆਂ ਜਾਣ (ਅਤੇ ਤੁਹਾਨੂੰ ਕੀਤਾ ਹੋਇਆ ਖ਼ਰਚ ਨਾ ਮਿਲੇ) ਤਾਂ ਤੁਸੀਂ (ਕਾਫ਼ਿਰਾਂ ਨਾਲ) ਲੜੋ। (ਤਾਂਜੋ ਗ਼ਨੀਮਤ ਹੱਥ ਲੱਗੇ) ਜਿਨ੍ਹਾਂ ਦੀਆਂ ਪਤਨੀਆਂ ਚਲੀਆਂ ਗਈਆਂ ਸਨ ਉਹਨਾਂ ਨੂੰ ਉਹਨਾਂ ਨੂੰ ਉਸ (ਮਹਿਰ) ਦੇ ਬਰਾਬਰ ਦਿਓ ਜੋ ਉਹਨਾਂ ਨੇ ਖ਼ਰਚ ਕੀਤਾ ਹੈ। ਤੁਸੀਂ ਅੱਲਾਹ ਤੋਂ ਡਰੋ ਜਿਸ ਉੱਤੇ ਤੁਹਾਡਾ ਈਮਾਨ ਹੈ। 12. ਹੇ ਨਬੀ! ਜਦੋਂ ਮੋਮਿਨ ਇਸਤਰੀਆਂ ਤੁਹਾਡੇ ਕੋਲ ਬੈਅਤ (ਪ੍ਰਣ) ਕਰਨ ਲਈ ਆਉਣ ਕਿ ਉਹ ਅੱਲਾਹ ਦੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਬਣਾਉਣਗੀਆਂ, ਨਾ ਚੋਰੀ ਕਰਨਗੀਆਂ, ਨਾ ਜ਼ਨਾਂ ਕਰਨਗੀਆਂ, ਨਾ ਆਪਣੀ ਔਲਾਦ ਨੂੰ ਕਤਲ ਕਰਨਗੀਆਂ, ਨਾ ਆਪਣੇ ਹੱਥਾਂ-ਪੈਰਾਂ ਦੇ ਅੱਗੇ ਕੋਈ ਊਜ ਘੜ੍ਹ ਕੇ ਲਿਆਉਣਗੀਆਂ ਅਤੇ ਨਾ ਕਿਸੇ ਭਲੇ ਕੰਮ ਵਿਚ ਤੁਹਾਡੀ ਨਾ-ਫ਼ਰਮਾਨੀ ਕਰਨਗਈਆਂ, ਫੇਰ ਤੁਸੀਂ ਉਹਨਾਂ ਤੋਂ ਬੈਅਤ ਲੈ ਲਓ ਅਤੇ ਉਹਨਾਂ ਲਈ ਅੱਲਾਹ ਤੋਂ ਖਿਮਾ ਮੰਗੋ। ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ। 13. ਹੇ ਈਮਾਨ ਵਾਲਿਓ! ਤੁਸੀਂ ਉਸ ਕੌਮ ਨਾਲ ਮਿੱਤਰਤਾ ਨਾ ਕਰੋ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਹੈ, ਜਿਹੜੇ ਅੰਤਿਮ ਦਿਹਾੜੇ ਤੋਂ ਨਿਰਾਸ਼ ਹੋ ਗਏ ਹਨ। ਜਿਵੇਂ ਕਬਰਾਂ ਵਿਚ ਪਏ ਕਾਫ਼ਿਰ (ਮੁੜ ਜੀਵਨ) ਤੋਂ ਨਿਰਾਸ਼ ਹਨ।

- Punjabi Translation - Arif Halim

reading-goal:continue-reading

Notas y Reflexiones.

reflection-not-available

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir