Sign in
Sign in
Sign in
Select Language

Al-Qasas 28:18 فاصبح في المدينة خايفا يترقب فاذا الذي استنصره بالامس يستصرخه قال له موسى انك لغوي مبين ١٨

Page 387 · Juz 20

فَأَصۡبَحَ
فِي
ٱلۡمَدِينَةِ
خَآئِفٗا
يَتَرَقَّبُ
فَإِذَا
ٱلَّذِي
ٱسۡتَنصَرَهُۥ
بِٱلۡأَمۡسِ
يَسۡتَصۡرِخُهُۥۚ
قَالَ
لَهُۥ
مُوسَىٰٓ
إِنَّكَ
لَغَوِيّٞ
مُّبِينٞ
١٨
ਫੇਰ ਮੂਸਾ ਨੇ ਸ਼ਹਿਰ ਵਿਚ ਡਰਦੇ ਡਰਦੇ ਅਤੇ ਇੱਧਰ ਉੱਧਰ ਦੇਖਦੇ ਹੋਏ ਸਵੇਰ ਕੀਤੀ। ਅਚਣਚੇਤ ਉਸ ਨੇ ਵੇਖਿਆ ਕਿ ਜਿਸ ਵਿਅਕਤੀ ਨੇ ਕੱਲ ਉਸ (ਮੂਸਾ) ਤੋਂ ਸਹਾਇਤਾ ਮੰਗੀ ਸੀ (ਅੱਜ ਫੇਰ ਉਸ ਨੂੰ) ਮਦਦ ਲਈ ਕਹਿ ਰਿਹਾ ਹੈ। ਮੂਸਾ ਨੇ ਉਸ ਨੂੰ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਤੂੰ ਤਾਂ ਵਿਗੜ੍ਹਿਆ ਹੋਇਆ ਆਦਮੀ ਹੈ।
reading-goal:continue-reading

Read q-and-a.tafsir

Ibn Kathir (Abridged)

How the Secret of this Killing became known

Allah tells us that when Musa killed that Coptic,

فِى الْمَدِينَةِ خَآئِفاً

(he became afraid in the city) meaning, of the consequences of his action,

يَتَرَقَّبُ

(looking about) means, turning around and watching out, waiting for the consequences of his action

…

How the Secret of this Killing became known

Allah tells us that when Musa killed that Coptic,

فِى الْمَدِينَةِ خَآئِفاً

(he became afraid in the city) me

…
View tafsirs

Read related-content

14. ਜਦੋਂ ਮੂਸਾ ਆਪਣੀ ਭਰ ਜਵਾਨੀ ਨੂੰ ਪੁੱਜ ਗਿਆ ਅਤੇ ਸਮਝ ਬੂਝ ਵਾਲਾ ਹੋ ਗਿਆ ਫੇਰ ਅਸੀਂ ਉਸ (ਮੂਸਾ) ਨੂੰ ਹਿਕਮਤ (ਸਮਝਦਾਰੀ) ਤੇ ਗਿਆਨ ਬਖ਼ਸ਼ਿਆ। ਅਸੀਂ ਨੇਕੀ ਕਰਨ ਵਾਲਿਆਂ ਨੂੰ ਇੰਜ ਹੀ ਬਦਲਾ ਦਿਆ ਕਰਦਾ ਹਾਂ। 15. (ਇਕ ਦਿਨ ਮੂਸਾ) ਉਸ ਸ਼ਹਿਰ ਵਿਚ ਅਜਿਹੇ ਵੇਲੇ ਦਾਖ਼ਲ ਹੋਇਆ ਜਦੋਂ ਸ਼ਹਿਰ ਨਿਵਾਸੀ ਬੇਖ਼ਬਰੀ ਵਿਚ ਸਨ। ਉੱਥੇ ਉਸ (ਮੂਸਾ ਨੇ) ਦੋ ਆਦਮੀਆਂ ਨੂੰ ਲੜਦੇ ਵੇਖਿਆ। (ਉਹਨਾਂ ਵਿਚ) ਇਕ ਤਾਂ ਉਸ (ਮੂਸਾ) ਦੀ ਕੌਮ ਵਿੱਚੋਂ ਸੀ ਅਤੇ ਦੂਜਾ ਉਸ ਦੀ ਵੈਰੀ ਕੌਮ ਵਿੱਚੋਂ ਸੀ। ਜਿਹੜਾ (ਮੂਸਾ) ਦੀ ਕੌਮ ਵਿੱਚੋਂ ਸੀ ਉਸ ਨੇ ਉਸ ਦੇ ਵਿਰੁੱਧ, ਜੋ ਉਸ ਦੀ ਕੌਮ ਦਾ ਵੈਰੀ ਸੀ, ਉਸ (ਮੂਸਾ) ਤੋਂ ਸਹਾਇਤਾ ਮੰਗੀ। ਜਿਸ ਤੋਂ ਮੂਸਾ ਨੇ ਉਸ ਦੇ ਇਕ ਮੁੱਕਾ ਜੜ੍ਹ ਦਿੱਤਾ ਜਿਸ ਕਾਰਨ ਉਹ ਮਰ ਗਿਆ। ਮੂਸਾ (ਨੂੰ ਇਸ ਦਾ ਪਛਤਾਵਾ ਹੋਇਆ ਅਤੇ) ਆਖਣ ਲੱਗਾ ਕਿ ਇਹ ਤਾਂ ਸ਼ੈਤਾਨੀ ਕੰਮ ਹੈ, ਬੇਸ਼ੱਕ ਉਹ ਸ਼ੈਤਾਨ (ਮਨੁੱਖ ਦਾ) ਖੁੱਲਾ ਦੁਸ਼ਮਨ ਹੈ ਅਤੇ ਕੁਰਾਹੇ ਪਾਉਂਦਾ ਹੈ। 16. (ਮੂਸਾ ਨੇ ਮੁਆਫ਼ੀ ਮੰਗਦੇ ਹੋਏ) ਕਿਹਾ ਕਿ ਹੇ ਮੇਰੇ ਮਾਲਿਕ! ਮੈਨੇ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ, ਸੋ ਤੂੰ ਮੈਨੂੰ ਖਿਮਾ ਕਰ ਦੇ। ਅੱਲਾਹ ਨੇ ਉਸ ਨੂੰ ਮੁਆਫ਼ ਕਰ ਦਿੱਤਾ। ਉਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ। 17. (ਮੂਸਾ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿੱਦਾਂ ਤੂੰ ਮੇਰੇ ’ਤੇ ਉਪਕਾਰ ਕੀਤਾ ਹੈ ਹੁਣ ਮੈਂ ਕਦੇ ਵੀ ਕਿਸੇ ਅਪਰਾਧੀ ਦੀ ਮਦਦ ਨਹੀਂ ਕਰਾਂਗਾ। 18. ਫੇਰ ਮੂਸਾ ਨੇ ਸ਼ਹਿਰ ਵਿਚ ਡਰਦੇ ਡਰਦੇ ਅਤੇ ਇੱਧਰ ਉੱਧਰ ਦੇਖਦੇ ਹੋਏ ਸਵੇਰ ਕੀਤੀ। ਅਚਣਚੇਤ ਉਸ ਨੇ ਵੇਖਿਆ ਕਿ ਜਿਸ ਵਿਅਕਤੀ ਨੇ ਕੱਲ ਉਸ (ਮੂਸਾ) ਤੋਂ ਸਹਾਇਤਾ ਮੰਗੀ ਸੀ (ਅੱਜ ਫੇਰ ਉਸ ਨੂੰ) ਮਦਦ ਲਈ ਕਹਿ ਰਿਹਾ ਹੈ। ਮੂਸਾ ਨੇ ਉਸ ਨੂੰ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਤੂੰ ਤਾਂ ਵਿਗੜ੍ਹਿਆ ਹੋਇਆ ਆਦਮੀ ਹੈ। 19. ਜਦੋਂ (ਮੂਸਾ ਨੇ) ਆਪਣੇ ਅਤੇ ਉਸ ਵਿਅਕਤੀ ਨੂੰ ਫੜਣਾ ਚਾਹਿਆ, ਜਿਹੜਾ ਉਹਨਾਂ ਦੋਹਾਂ ਦਾ ਵੈਰੀ ਸੀ ਤਾਂ ਉਹ (ਇਸਰਾਈਲੀ) ਆਖਣ ਲੱਗਾ ਕਿ ਹੇ ਮੂਸਾ! ਜਿਵੇਂ ਤੂੰ ਕੱਲ ਇਕ ਵਿਅਕਤੀ ਨੂੰ ਕਤਲ ਕੀਤਾ ਸੀ, ਕੀ ਤੂੰ ਉਸੇ ਪ੍ਰਕਾਰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ? ਤੂੰ ਤਾਂ ਇਹ ਚਾਹੁੰਣਾ ਹੈ ਕਿ ਇਸ ਦੇਸ਼ ਵਿਚ ਜਬਰ ਦੇ ਜ਼ੁਲਮ ਕਰਦਾ ਫਿਰੇਂ, ਤੂੰ ਨਹੀਂ ਚਾਹੁੰਦਾ ਕਿ ਕੋਈ ਸੁਧਾਰ ਹੋਵੇ। 20. (ਉਸੇ ਵੇਲੇ) ਸ਼ਹਿਰ ਦੇ ਪਰਲੇ ਸਿਰਿਓ ਭੱਜਦਾ ਹੋਇਆ ਇਕ ਵਿਅਕਤੀ ਆਇਆ ਅਤੇ ਆਖਣ ਲੱਗਾ ਕਿ ਹੇ ਮੂਸਾ! (ਮਿਸਰ) ਦੇ ਸਰਦਾਰ ਤੇਰੇ ਵਿਰੁੱਧ ਸਲਾਹਾਂ ਕਰ ਰਹੇ ਹਨ, ਬੱਸ ਤੂੰ (ਛੇਤੀ ਤੋਂ ਛੇਤੀ) ਇੱਥੋਂ ਨਿਕਲ ਜਾ ਮੈਂ ਤੇਰੇ ਸ਼ੁਭ ਚਿੰਤਕਾਂ ਵਿੱਚੋਂ ਹਾਂ। 21. (ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ ਆਲੇ-ਦੁਆਲੇ ਵੇਖਦੇ ਹੋਏ ਨਿੱਕਲ ਤੁਰਿਆ ਅਤੇ ਆਖਣ ਲੱਗਿਆ ਕਿ ਹੇ ਮੇਰੇ ਪਾਲਣਹਾਰ! ਮੈਨੂੰ ਜ਼ਾਲਮਾਂ ਦੀ ਕੌਮ ਤੋਂ ਸੁਰੱਖਿਅਤ ਰੱਖ।

- Punjabi Translation - Arif Halim

reading-goal:continue-reading

Notes and Reflections

reflection-not-available

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute