Iniciar sesión
Iniciar sesión
Iniciar sesión
Seleccionar idioma

Al-Qiyáma 75:30 الى ربك يوميذ المساق ٣٠

Página 578 · Juz 29

إِلَىٰ
رَبِّكَ
يَوۡمَئِذٍ
ٱلۡمَسَاقُ
٣٠
ਉਸ ਦਿਹਾੜੇ ਤੁਹਾਡੇ ਰੱਬ ਵੱਲ ਚਲਣਾ ਹੋਵੇਗਾ।
reading-goal:continue-reading

Leer q-and-a.tafsir

Ibn Kathir (Abridged)

Certainty will Occur at the Time of Death. Allah Informs of the Condition at the Time of Death and What Terrors it Contains.

May Allah make us firm at that time with the Firm Statement. Allah says,

كَلاَّ إِذَا بَلَغَتِ التَّرَاقِىَ

(Nay, when it reaches to the collarbones.) If we make the word "Kalla"

…

Certainty will Occur at the Time of Death. Allah Informs of the Condition at the Time of Death and What Terrors it Contains.

May Allah make us firm at

…
Ver tafsirs

Leer related-content

26. ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ। 27. ਅਤੇ ਕਿਹਾ ਜਾਵੇਗਾ ਕਿ ਕੌਣ ਹੈ ਝਾੜ-ਫੂਂਕ ਕਰਨ ਵਾਲਾ ? 28. ਅਤੇ ਉਹ ਸਮਝ ਲਵੇਗਾ ਕਿ ਇਹ (ਸੰਸਾਰ ਤੋਂ) ਵਿਛੋੜੇ ਦਾ ਸਮਾਂ ਹੈ। 29. ਪਿੰਨੀ ਨਾਲ ਪਿੰਨੀ ਜੁੜ ਜਾਵੇਗੀ। 30. ਉਸ ਦਿਹਾੜੇ ਤੁਹਾਡੇ ਰੱਬ ਵੱਲ ਚਲਣਾ ਹੋਵੇਗਾ। 31. ਨਾ ਤਾਂ ਉਸ ਨੇ (ਸੰਸਾਰ ਵਿਚ ਹੱਕ ਦੀ) ਪੁਸ਼ਟੀ ਕੀਤੀ ਅਤੇ ਨਾ ਹੀ ਨਮਾਜ਼ ਪੜ੍ਹੀ। 32. ਸਗੋਂ ਉਸ ਨੇ ਤਾਂ ਹੱਕ ਨੂੰ ਝੁਠਲਾਇਆ ਅਤੇ ਮੂੰਹ ਮੋੜ ਲਿਆ। 33. ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ। 34. ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ। 35. ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ। 36. ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ। 37. ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ। 38. ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ। 39. ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ। 40. ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।

- Punjabi Translation - Arif Halim

reading-goal:continue-reading

Notas y Reflexiones.

reflection-not-available

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir