Sign in
Sign in
Sign in
Select Language
English
العربية
বাংলা
فارسی
Français
Indonesia
Italiano
Dutch
Português
русский
Shqip
ภาษาไทย
Türkçe
اردو
简体中文
Melayu
Español
Kiswahili
Tiếng Việt
75. chapter:full-surah-seo-heading
The Resurrection
chapter:full-surah-seo-visible-intro quran-reader:translation-by Arif Halim.
Listen
info
Translation
bismillah
75:1
لا اقسم بيوم القيامة ١
لَآ أُقْسِمُ بِيَوْمِ ٱلْقِيَـٰمَةِ ١
لَآ
أُقۡسِمُ
بِيَوۡمِ
ٱلۡقِيَٰمَةِ
١
ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।
quran-reader:tafsirs
Lessons
Reflections
75:2
ولا اقسم بالنفس اللوامة ٢
وَلَآ أُقْسِمُ بِٱلنَّفْسِ ٱللَّوَّامَةِ ٢
وَلَآ
أُقۡسِمُ
بِٱلنَّفۡسِ
ٱللَّوَّامَةِ
٢
ਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ।
quran-reader:tafsirs
Lessons
Reflections
75:3
ايحسب الانسان الن نجمع عظامه ٣
أَيَحْسَبُ ٱلْإِنسَـٰنُ أَلَّن نَّجْمَعَ عِظَامَهُۥ ٣
أَيَحۡسَبُ
ٱلۡإِنسَٰنُ
أَلَّن
نَّجۡمَعَ
عِظَامَهُۥ
٣
ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?
quran-reader:tafsirs
Lessons
Reflections
75:4
بلى قادرين على ان نسوي بنانه ٤
بَلَىٰ قَـٰدِرِينَ عَلَىٰٓ أَن نُّسَوِّىَ بَنَانَهُۥ ٤
بَلَىٰ
قَٰدِرِينَ
عَلَىٰٓ
أَن
نُّسَوِّيَ
بَنَانَهُۥ
٤
ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।
1
quran-reader:tafsirs
Lessons
Reflections
75:5
بل يريد الانسان ليفجر امامه ٥
بَلْ يُرِيدُ ٱلْإِنسَـٰنُ لِيَفْجُرَ أَمَامَهُۥ ٥
بَلۡ
يُرِيدُ
ٱلۡإِنسَٰنُ
لِيَفۡجُرَ
أَمَامَهُۥ
٥
ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।
quran-reader:tafsirs
Lessons
Reflections
75:6
يسال ايان يوم القيامة ٦
يَسْـَٔلُ أَيَّانَ يَوْمُ ٱلْقِيَـٰمَةِ ٦
يَسۡـَٔلُ
أَيَّانَ
يَوۡمُ
ٱلۡقِيَٰمَةِ
٦
ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।
quran-reader:tafsirs
Lessons
Reflections
75:7
فاذا برق البصر ٧
فَإِذَا بَرِقَ ٱلْبَصَرُ ٧
فَإِذَا
بَرِقَ
ٱلۡبَصَرُ
٧
(ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।
quran-reader:tafsirs
Lessons
Reflections
75:8
وخسف القمر ٨
وَخَسَفَ ٱلْقَمَرُ ٨
وَخَسَفَ
ٱلۡقَمَرُ
٨
ਚੰਨ ਬੇ-ਨੂਰ ਹੋ ਜਾਵੇਗਾ।
quran-reader:tafsirs
Lessons
Reflections
75:9
وجمع الشمس والقمر ٩
وَجُمِعَ ٱلشَّمْسُ وَٱلْقَمَرُ ٩
وَجُمِعَ
ٱلشَّمۡسُ
وَٱلۡقَمَرُ
٩
ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ।
1
quran-reader:tafsirs
Lessons
Reflections
75:10
يقول الانسان يوميذ اين المفر ١٠
يَقُولُ ٱلْإِنسَـٰنُ يَوْمَئِذٍ أَيْنَ ٱلْمَفَرُّ ١٠
يَقُولُ
ٱلۡإِنسَٰنُ
يَوۡمَئِذٍ
أَيۡنَ
ٱلۡمَفَرُّ
١٠
ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?
quran-reader:tafsirs
Lessons
Reflections
75:11
كلا لا وزر ١١
كَلَّا لَا وَزَرَ ١١
كـَلَّا
لَا
وَزَرَ
١١
ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।
quran-reader:tafsirs
Lessons
Reflections
75:12
الى ربك يوميذ المستقر ١٢
إِلَىٰ رَبِّكَ يَوْمَئِذٍ ٱلْمُسْتَقَرُّ ١٢
إِلَىٰ
رَبِّكَ
يَوۡمَئِذٍ
ٱلۡمُسۡتَقَرُّ
١٢
ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।
quran-reader:tafsirs
Lessons
Reflections
75:13
ينبا الانسان يوميذ بما قدم واخر ١٣
يُنَبَّؤُا۟ ٱلْإِنسَـٰنُ يَوْمَئِذٍۭ بِمَا قَدَّمَ وَأَخَّرَ ١٣
يُنَبَّؤُاْ
ٱلۡإِنسَٰنُ
يَوۡمَئِذِۭ
بِمَا
قَدَّمَ
وَأَخَّرَ
١٣
ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।
quran-reader:tafsirs
Lessons
Reflections
75:14
بل الانسان على نفسه بصيرة ١٤
بَلِ ٱلْإِنسَـٰنُ عَلَىٰ نَفْسِهِۦ بَصِيرَةٌۭ ١٤
بَلِ
ٱلۡإِنسَٰنُ
عَلَىٰ
نَفۡسِهِۦ
بَصِيرَةٞ
١٤
ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
quran-reader:tafsirs
Lessons
Reflections
75:15
ولو القى معاذيره ١٥
وَلَوْ أَلْقَىٰ مَعَاذِيرَهُۥ ١٥
وَلَوۡ
أَلۡقَىٰ
مَعَاذِيرَهُۥ
١٥
ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।
quran-reader:tafsirs
Lessons
Reflections
75:16
لا تحرك به لسانك لتعجل به ١٦
لَا تُحَرِّكْ بِهِۦ لِسَانَكَ لِتَعْجَلَ بِهِۦٓ ١٦
لَا
تُحَرِّكۡ
بِهِۦ
لِسَانَكَ
لِتَعۡجَلَ
بِهِۦٓ
١٦
(ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।
quran-reader:tafsirs
Lessons
Reflections
75:17
ان علينا جمعه وقرانه ١٧
إِنَّ عَلَيْنَا جَمْعَهُۥ وَقُرْءَانَهُۥ ١٧
إِنَّ
عَلَيۡنَا
جَمۡعَهُۥ
وَقُرۡءَانَهُۥ
١٧
ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।
quran-reader:tafsirs
Lessons
Reflections
75:18
فاذا قراناه فاتبع قرانه ١٨
فَإِذَا قَرَأْنَـٰهُ فَٱتَّبِعْ قُرْءَانَهُۥ ١٨
فَإِذَا
قَرَأۡنَٰهُ
فَٱتَّبِعۡ
قُرۡءَانَهُۥ
١٨
ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।
quran-reader:tafsirs
Lessons
Reflections
75:19
ثم ان علينا بيانه ١٩
ثُمَّ إِنَّ عَلَيْنَا بَيَانَهُۥ ١٩
ثُمَّ
إِنَّ
عَلَيۡنَا
بَيَانَهُۥ
١٩
ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।
quran-reader:tafsirs
Lessons
Reflections
75:1
لا اقسم بيوم القيامة ١
لَآ أُقْسِمُ بِيَوْمِ ٱلْقِيَـٰمَةِ ١
لَآ
أُقۡسِمُ
بِيَوۡمِ
ٱلۡقِيَٰمَةِ
١
ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।
quran-reader:tafsirs
Lessons
Reflections