Log masuk
Log masuk
Log masuk
Pilih Bahasa

Ali-'Imran 3:13 قد كان لكم اية في فيتين التقتا فية تقاتل في سبيل الله واخرى كافرة يرونهم مثليهم راي العين والله يويد بنصره من يشاء ان في ذالك لعبرة لاولي الابصار ١٣

Halaman 51 · Juz 3

قَدۡ
كَانَ
لَكُمۡ
ءَايَةٞ
فِي
فِئَتَيۡنِ
ٱلۡتَقَتَاۖ
فِئَةٞ
تُقَٰتِلُ
فِي
سَبِيلِ
ٱللَّهِ
وَأُخۡرَىٰ
كَافِرَةٞ
يَرَوۡنَهُم
مِّثۡلَيۡهِمۡ
رَأۡيَ
ٱلۡعَيۡنِۚ
وَٱللَّهُ
يُؤَيِّدُ
بِنَصۡرِهِۦ
مَن
يَشَآءُۚ
إِنَّ
فِي
ذَٰلِكَ
لَعِبۡرَةٗ
لِّأُوْلِي
ٱلۡأَبۡصَٰرِ
١٣
ਹਕੀਕਤ ਵਿਚ ਤੁਹਾਡੇ ਲਈ ਉਹਨਾਂ ਦੋ ਧੜ੍ਹਿਆਂ (ਮੋਮਿਨ ਤੇ ਕਾਫ਼ਿਰਾਂ) ਵਿਚ (ਸਿੱਖਿਆ ਲਈ) ਇਕ ਅਹਿਮ ਨਿਸ਼ਾਨੀ ਸੀ ਜਿਹੜੇ (ਬਦਰ ਦੇ ਮੈਦਾਨ ਵਿਚ) ਇਕ ਦੂਜੇ ਨਾਲ ਭਿੜੇ ਸੀ (ਉਹਨਾਂ ਵਿਚ) ਇਕ ਧੜਾ ਅੱਲਾਹ ਦੀ ਰਾਹ ਵਿਚ ਲੜ ਰਿਹਾ ਸੀ ਅਤੇ ਦੂਜਾ (ਰੱਬ ਦਾ) ਇਨਕਾਰੀ ਸੀ। ਵੇਖਣ ਵਾਲੀਆਂ ਅੱਖਾਂ ਉਹਨਾਂ (ਕਾਫ਼ਿਰਾਂ) ਦੇ ਧੜੇ ਨੂੰ (ਮੁਸਲਮਾਨਾਂ ਦੇ ਧੜੇ ਤੋਂ) ਦੋ ਗੁਣਾ ਵੇਖ ਰਹੀਆਂ ਸਨ। (ਜਦ ਕਿ) ਅੱਲਾਹ ਜਿਸ ਨੂੰ ਚਾਹੁੰਦਾ ਹੇ ਆਪਣੀ ਮਦਦ ਦੁਆਰਾ ਸ਼ਕਤੀ (ਸਹਾਇਤਾ) ਪ੍ਰਦਾਨ ਕਰਦਾ ਹੇ। ਬੇਸ਼ੱਕ ਇਸ (ਜੰਗ ਵਿਚ) ਸੂਝ-ਬੂਝ ਰੱਖਣ ਵਾਲਿਆਂ ਲਈ ਇਕ ਵੱਡੀ ਨਸੀਹਤ ਹੇ।
Teruskan Membaca

Baca Tafsir

Ibn Kathir (Abridged)

Threatening the Jews With Defeat and Encouraging Them to Learn a Lesson From the Battle of Badr

Allah commanded the Prophet Muhammad ﷺ to proclaim to the disbelievers,

سَتُغْلَبُونَ

(You will be defeated) in this life,

وَتُحْشَرُونَ

(And gathered together) on the Day of Resurrection,

إِلَى جَهَنَّمَ وَبِئ

…

Threatening the Jews With Defeat and Encouraging Them to Learn a Lesson From the Battle of Badr

Allah commanded the Prophet Muhammad ﷺ to proclaim to t

…
Lihat Tafsir

Baca dalam Konteks

10. ਬੇਸ਼ੱਕ ਜਿਨ੍ਹਾਂ ਲੋਕਾਂ ਨੇ (ਰੱਬ ਦਾ) ਇਨਕਾਰ ਕੀਤਾ ਉਹਨਾਂ ਦੇ ਮਾਲ ਅਤੇ ਔਲਾਦ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ ਕੁੱਝ ਕੰਮ ਨਹੀਂ ਆਵੇਗੀ, ਉਹ ਲੋਕੀਂ ਤਾਂ (ਨਰਕ ਦੀ) ਅੱਗ ਦਾ ਬਾਲਣ ਹਨ। 11. (ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਵਾਂਗ ਹੋਵੇਗਾ। ਉਹਨਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੂੰ ਝੁਠਲਾਇਆ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਉਹਨਾਂ ਦੇ ਅਪਰਾਧਾਂ ਕਾਰਨ (ਸਜ਼ਾ ਲਈ) ਨੱਪ ਲਿਆ। ਅੱਲਾਹ ਸਜ਼ਾ ਦੇਣ ਵਿਚ ਬਹੁਤ ਸਖ਼ਤ ਹੇ। 12. (ਹੇ ਨਬੀ!) ਜਿਹਨਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਨੂੰ ਆਖ ਦਿਓ ਕਿ ਛੇਤੀ ਹੀ ਤੁਸੀਂ (ਅੱਲਾਹ ਦੇ) ਅਧੀਨ ਹੋ ਜਾਓਗੇ ਅਤੇ ਤੁਹਾਨੂੰ ਨਰਕ ਵੱਲ ਹੱਕਿਆ ਜਾਵੇਗਾ ਜੋ ਕਿ ਬਹੁਤ ਹੀ ਬੁਰਾ ਟਿਕਾਣਾ ਹੇ। 13. ਹਕੀਕਤ ਵਿਚ ਤੁਹਾਡੇ ਲਈ ਉਹਨਾਂ ਦੋ ਧੜ੍ਹਿਆਂ (ਮੋਮਿਨ ਤੇ ਕਾਫ਼ਿਰਾਂ) ਵਿਚ (ਸਿੱਖਿਆ ਲਈ) ਇਕ ਅਹਿਮ ਨਿਸ਼ਾਨੀ ਸੀ ਜਿਹੜੇ (ਬਦਰ ਦੇ ਮੈਦਾਨ ਵਿਚ) ਇਕ ਦੂਜੇ ਨਾਲ ਭਿੜੇ ਸੀ (ਉਹਨਾਂ ਵਿਚ) ਇਕ ਧੜਾ ਅੱਲਾਹ ਦੀ ਰਾਹ ਵਿਚ ਲੜ ਰਿਹਾ ਸੀ ਅਤੇ ਦੂਜਾ (ਰੱਬ ਦਾ) ਇਨਕਾਰੀ ਸੀ। ਵੇਖਣ ਵਾਲੀਆਂ ਅੱਖਾਂ ਉਹਨਾਂ (ਕਾਫ਼ਿਰਾਂ) ਦੇ ਧੜੇ ਨੂੰ (ਮੁਸਲਮਾਨਾਂ ਦੇ ਧੜੇ ਤੋਂ) ਦੋ ਗੁਣਾ ਵੇਖ ਰਹੀਆਂ ਸਨ। (ਜਦ ਕਿ) ਅੱਲਾਹ ਜਿਸ ਨੂੰ ਚਾਹੁੰਦਾ ਹੇ ਆਪਣੀ ਮਦਦ ਦੁਆਰਾ ਸ਼ਕਤੀ (ਸਹਾਇਤਾ) ਪ੍ਰਦਾਨ ਕਰਦਾ ਹੇ। ਬੇਸ਼ੱਕ ਇਸ (ਜੰਗ ਵਿਚ) ਸੂਝ-ਬੂਝ ਰੱਖਣ ਵਾਲਿਆਂ ਲਈ ਇਕ ਵੱਡੀ ਨਸੀਹਤ ਹੇ।

- Punjabi Translation - Arif Halim

Teruskan Membaca

Nota dan Refleksi

Anda tidak mempunyai sebarang nota atau renungan tentang ayat ini.

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan