਼ ਅਸੰਭਵ ਹੇ ਕਿ ਕਿਸੇ ਨਬੀ ਤੋਂ ਕਿਸੇ ਪ੍ਰਕਾਰ ਦੀ ਖ਼ਿਆਨਤ 1 (ਹੇਰਾ-ਫੇਰੀ) ਹੋਵੇ ਅਤੇ ਜੇ ਕੋਈ ਖ਼ਿਆਨਤ ਕਰੇਗਾ ਤਾਂ ਉਹ ਆਪਣੀ ਹੇਰਾ-ਫੇਰੀ ਨੂੰ ਲੈਕੇ ਕਿਆਮਤ ਦਿਹਾੜੇ (ਰੱਬ ਦੇ ਹਜ਼ੂਰ) ਹਾਜ਼ਿਰ ਹੋਵੇਗਾ, ਜਿੱਥੇ ਹਰ ਵਿਅਕਤੀ ਨੂੰ ਉਸ ਵੱਲੋਂ ਕੀਤੇ ਕੰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਵੇਗਾ। 1