Log masuk
Log masuk
Log masuk
Pilih Bahasa

Ali-'Imran 3:166 وما اصابكم يوم التقى الجمعان فباذن الله وليعلم المومنين ١٦٦

Halaman 72 · Juz 4

وَمَآ
أَصَٰبَكُمۡ
يَوۡمَ
ٱلۡتَقَى
ٱلۡجَمۡعَانِ
فَبِإِذۡنِ
ٱللَّهِ
وَلِيَعۡلَمَ
ٱلۡمُؤۡمِنِينَ
١٦٦
(ਹੇ ਮੁਸਲਮਾਨੋ!) ਤੁਹਾਨੂੰ ਜੋ ਵੀ ਹਾਨੀ ਉਸ ਦਿਨ (ਉਹਦ ਦੇ ਯੁੱਧ ਵਿਚ) ਹੋਈ ਸੀ, ਜਿਸ ਦਿਨ ਦੋ ਗੁੱਟਾਂ ਵਿਚਕਾਰ ਟੱਕਰ ਹੋਈ ਸੀ, ਉਹ ਸਭ ਕੁੱਝ ਅੱਲਾਹ ਦੇ ਹੁਕਮ ਅਨੁਸਾਰ ਹੀ ਸੀ ਅਤੇ ਇਹ ਇਸ ਲਈ ਸੀ ਕਿ ਅੱਲਾਹ ਪਛਾਣ ਲਵੇ ਕਿ ਕੌਣ ਈਮਾਨ ਵਾਲਾ ਹੇ।
reading-goal:continue-reading

Baca q-and-a.tafsir

Ibn Kathir (Abridged)

The Reason and Wisdom Behind the Defeat at Uhud

Allah said,

أَوَ لَمَّا أَصَبَتْكُمْ مُّصِيبَةٌ

(When a single disaster smites you), in reference to when the Muslims suffered seventy fatalities during the battle of Uhud,

قَدْ أَصَبْتُمْ مِّثْلَيْهَا

(although you smote (your enemies) with one twice as gr

…

The Reason and Wisdom Behind the Defeat at Uhud

Allah said,

أَوَ لَمَّا أَصَبَتْكُمْ مُّصِيبَةٌ

(When a single disaster smites you), in reference to when

…
Lihat tafsirs

Baca related-content

165. ਉਸ ਸਮੇਂ ਤੁਹਾਡਾ ਕੀ ਹਾਲ ਸੀ ਜਦੋਂ ਤੁਹਾਡੇ ਉੱਤੇ (ਉਹਦ ਦੇ ਮੈਦਾਨ ਵਿਚ) ਇਕ ਮੁਸੀਬਤ ਆ ਪਈ ਤਾਂ ਤੁਸੀਂ ਕਹਿਣ ਲੱਗੇ ਕਿ ਇਹ ਮੁਸੀਬਤ ਕਿੱਥੋਂ ਆਈ ਹੇ? ਜਦੋਂ ਕਿ ਇਸ ਤੋਂ ਪਹਿਲਾਂ ਬਦਰ ਦੇ ਮੈਦਾਨ ਵਿਚ ਤੁਸੀਂ ਇਹਨਾਂ ਕਾਫ਼ਰਾਂ ਨੂੰ ਦੂਣੀ ਮੁਸੀਬਤ ਦੇ ਚੁੱਕੇ ਹੋ। ਤਾਂ (ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਸਾਰੀਆਂ ਮੁਸੀਬਤਾਂ ਤੁਹਾਡੀਆਂ ਆਪਣੀਆਂ ਸਹੇੜੀਆਂ ਹੋਈਆ ਹਨ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੇ। 166. (ਹੇ ਮੁਸਲਮਾਨੋ!) ਤੁਹਾਨੂੰ ਜੋ ਵੀ ਹਾਨੀ ਉਸ ਦਿਨ (ਉਹਦ ਦੇ ਯੁੱਧ ਵਿਚ) ਹੋਈ ਸੀ, ਜਿਸ ਦਿਨ ਦੋ ਗੁੱਟਾਂ ਵਿਚਕਾਰ ਟੱਕਰ ਹੋਈ ਸੀ, ਉਹ ਸਭ ਕੁੱਝ ਅੱਲਾਹ ਦੇ ਹੁਕਮ ਅਨੁਸਾਰ ਹੀ ਸੀ ਅਤੇ ਇਹ ਇਸ ਲਈ ਸੀ ਕਿ ਅੱਲਾਹ ਪਛਾਣ ਲਵੇ ਕਿ ਕੌਣ ਈਮਾਨ ਵਾਲਾ ਹੇ। 167. ਅਤੇ ਅੱਲਾਹ ਇਹ ਵੀ ਜਾਣਦਾ ਹੇ ਕਿ ਮਨਾਫ਼ਿਕ ਕੋਣ ਹਨ। ਜਦੋਂ ਉਹਨਾਂ (ਮੁਨਾਫ਼ਿਕਾਂ) ਨੂੰ ਕਿਹਾ ਗਿਆ ਕਿ ਆਓ ਅੱਲਾਹ ਦੀ ਰਾਹ ਵਿਚ ਲੜੀਏ ਜਾਂ ਸ਼ਹਿਰ ਦਾ ਬਚਾਉ ਕਰੀਏ ਤਾਂ ਉਹ (ਮੁਨਾਫ਼ਿਕ) ਕਹਿਣ ਲੱਗੇ ਕਿ ਜੇਕਰ ਅਸੀਂ ਜਾਣਦੇ ਹੁੰਦੇ ਕਿ ਅੱਜ ਜੰਗ ਹੋਵੇਗੀ ਤਾਂ ਅਸੀਂ ਤੁਹਾਡੇ ਨਾਲ ਜ਼ਰੂਰ ਜਾਂਦੇ। ਉਸ ਦਿਨ ਉਹ ਈਮਾਨ ਨਾਲੋਂ ਕੁਫ਼ਰ ਦੇ ਵਧੇਰੇ ਨੇੜੇ ਸਨ। ਇਹ (ਮੁਨਾਫ਼ਿਕ) ਲੋਕ ਆਪਣੇ ਮੂਹੋਂ ਉਹ ਗੱਲਾਂ ਆਖਦੇ ਹਨ ਜਿਹੜੀਆਂ ਉਹਨਾਂ ਦੇ ਮਨਾਂ ਵਿਚ ਨਹੀਂ ਹੁੰਦੀਆਂ (ਜਦ ਕਿ) ਅੱਲਾਹ ਉਹ ਸਭ ਜਾਣਦਾ ਹੇ ਜਿਨ੍ਹਾਂ (ਗੱਲਾਂ) ਨੂੰ ਦਿਲਾਂ ਵਿਚ ਲੁਕਾਉਂਦੇ ਹਨ। 168. ਇਹ ਉਹ ਲੋਕ ਹਨ ਜੋ ਆਪ ਤਾਂ ਬੈਠੇ ਹੀ ਰਹੇ ਅਤੇ ਆਪਣੇ ਭਰਾਵਾਂ ਬਾਰੇ (ਜਿਹੜੇ ਜੰਗ ਵਿਚ ਗਏ ਸੀ) ਕਹਿਣ ਲੱਗੇ, ਕਿ ਜੇ ਉਹ ਸਾਡਾ ਕਹਿਣਾ ਮੰਨ ਲੈਂਦੇ ਤਾਂ ਮਾਰੇ ਨਾ ਜਾਂਦੇ। (ਹੇ ਨਬੀ!) ਇਹਨਾਂ ਨੂੰ ਆਖ ਦਿਓ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਆਪਣੀਆਂ ਜਾਨਾਂ ਤੋਂ ਮੌਤ ਨੂੰ ਟਾਲ ਕੇ ਵਿਖਾਓ। 169. ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ, ਉਹਨਾਂ ਨੂੰ ਮੁਰਦਾ ਨਾ ਕਹੋ, ਉਹ ਤਾਂ ਜਿਉਂਦੇ ਹਨ, ਆਪਣੇ ਰੱਬ ਵੱਲੋਂ ਉਹਨਾਂ ਨੂੰ ਰਿਜ਼ਕ ਦਿੱਤਾ ਜਾਂਦਾ ਹੇ। 170. ਅੱਲਾਹ ਨੇ ਆਪਣੇ ਫ਼ਜ਼ਲਾਂ ਨਾਲ ਜੋ ਉਹਨਾਂ ਨੂੰ ਨਵਾਜ਼ਿਆ ਹੇ ਉਸ ਤੋਂ ਉਹ ਬਹੁਤ ਖ਼ੁਸ਼ ਹਨ ਅਤੇ ਉਹਨਾਂ (ਮੋਮਿਨਾਂ) ਪ੍ਰਤੀ ਵੀ ਖ਼ੁਸ਼ੀਆਂ ਮਨਾ ਰਹੇ ਹਨ, ਜਿਹੜੇ ਅਜੇ ਤੀਕ ਉਹਨਾਂ ਨਾਲ ਨਹੀਂ ਮਿਲੇ। ਅਤੇ ਉਹਨਾਂ ਦੇ ਪਿੱਛੇ (ਅੱਲਾਹ ਦੀ ਰਾਹ ਵਿਚ ਲੜਨ ਲਈ) ਰਹਿ ਗਏ ਹਨ। ਨਾ ਤਾਂ ਉਹਨਾਂ ਨੂੰ (ਮਰਨ ਦਾ) ਕੋਈ ਡਰ ਹੇ ਅਤੇ ਨਾ ਹੀ (ਮਰਨ ਮਗਰੋਂ) ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ। 171. ਉਹ ਅੱਲਾਹ ਦੇ ਇਨਾਮ ਅਤੇ ਉਸ ਦੇ ਫਜ਼ਲਾਂ ਤੋਂ ਬਹੁਤ ਖ਼ੁਸ਼ ਹਨ (ਅਤੇ ਇਸ ਗੱਲ ’ਤੇ ਵੀ ਸੰਤੁਸ਼ਟ ਹਨ ਕਿ) ਅੱਲਾਹ ਈਮਾਨ ਵਾਲਿਆਂ ਦੇ ਨੇਕ ਕੰਮਾਂ ਨੂੰ ਆਜਾਈਂ ਨਹੀਂ ਕਰੇਗਾ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan