਼ (ਹੇ ਮੁਸਲਮਾਨੋ!) ਤੁਹਾਡੇ ਮਾਲ ਅਤੇ ਤੁਹਾਡੀਆਂ ਜਾਨਾਂ ਰਾਹੀਂ ਤੁਹਾਨੂੰ ਅਵੱਸ਼ ਅਜ਼ਮਾਇਆ ਜਾਵੇਗਾ। ਤੁਸੀਂ ਉਹਨਾਂ ਲੋਕਾਂ ਤੋਂ ਜਿਨ੍ਹਾਂ ਨੂੰ ਤੁਹਾਥੋਂ ਪਹਿਲਾਂ ਕਿਤਾਬ ਦਿੱਤੀ ਗਈ ਅਤੇ ਉਹਨਾਂ ਲੋਕਾਂ ਤੋਂ, ਜਿਹੜੇ ਮੁਸ਼ਰਿਕ ਹਨ, ਜ਼ਰੂਰ ਹੀ ਦੁਖਦਾਈ ਗੱਲਾਂ ਸੁਣੋਗੇ, ਜੇ ਤੁਸੀਂ ਸਬਰ ਕਰੋ ਤੇ ਪਰਹੇਜ਼ਗਾਰੀ ਵਾਲਾ ਵਤੀਰਾ ਅਪਣਾਓਗੇ ਤਾਂ ਇਹ ਬਹੁਤ ਵੱਡੀ ਹਿੱਮਤ ਦਾ ਕੰਮ ਹੇ।