਼ ਜਦੋਂ ਉਹ (ਜ਼ਕਰੀਆ) ਕਮਰੇ ਵਿਚ ਖੜ੍ਹਾ ਨਮਾਜ਼ ਪੜ੍ਹ ਰਿਹਾ ਸੀ ਤਾਂ ਫਰਿਸ਼ਤਿਆਂ ਨੇ ਉਸ ਨੂੰ ਆਵਾਜ਼ ਦਿੱਤੀ ਕਿ ਅੱਲਾਹ ਤੁਹਾਨੂੰ ਯਾਹੀਯਾ (ਨਾਂ ਦੇ ਪੁੱਤਰ) ਦੀ ਖ਼ੁਸ਼ਖ਼ਬਰੀ ਦਿੰਦਾ ਹੇ ਜੋ ਅੱਲਾਹ ਦੇ ਕਲਮੇ (ਈਸਾ) ਦੀ ਪੁਸ਼ਟੀ ਕਰੇਗਾ, ਉਸ ਵਿਚ ਸਰਦਾਰੀ ਹੋਵੇਗੀ, ਸੰਪੂਰਨ ਸੰਜਮ ਹੋਵੇਗਾ, ਅਤੇ ਨੇਕ ਲੋਕਾਂ ਵਿੱਚੋਂ ਹੋਵੇਗਾ।