Giriş yap
Giriş yap
Giriş yap
Dil Seçin

Ali 'Imran 3:47 قالت رب انى يكون لي ولد ولم يمسسني بشر قال كذالك الله يخلق ما يشاء اذا قضى امرا فانما يقول له كن فيكون ٤٧

Sayfa 56 · Cüz 3

قَالَتۡ
رَبِّ
أَنَّىٰ
يَكُونُ
لِي
وَلَدٞ
وَلَمۡ
يَمۡسَسۡنِي
بَشَرٞۖ
قَالَ
كَذَٰلِكِ
ٱللَّهُ
يَخۡلُقُ
مَا
يَشَآءُۚ
إِذَا
قَضَىٰٓ
أَمۡرٗا
فَإِنَّمَا
يَقُولُ
لَهُۥ
كُن
فَيَكُونُ
٤٧
(ਮਰੀਅਮ ਰੁਰਾਨ ਹੋਕੇ) ਕਹਿਣ ਲੱਗੀ ਕਿ ਹੇ ਮੇਰੇ ਰੱਬਾ! ਮੇਰੇ ਪੁੱਤਰ ਕਿਵੇਂ ਹੋਵੇਗਾ? ਜੱਦ ਕਿ ਮੈਨੂੰ ਕਿਸੇ ਪੁਰਸ਼ ਨੇ ਹੱਥ ਵੀ ਨਹੀਂ ਲਾਇਆ। ਫ਼ਰਿਸ਼ਤੇ ਨੇ ਕਿਹਾ, ਅੱਲਾਹ ਜੋ ਵੀ ਚਾਹੇ ਪੈਦਾ ਕਰਦਾ ਹੇ, ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੇ ਤਾਂ ਕੇਵਲ ਇਹੋ ਕਹਿੰਦਾ ਹੇ ਕਿ “ਹੋ ਜਾ” ਅਤੇ ਉਹ ਹੋ ਜਾਂਦਾ ਹੇ।
reading-goal:continue-reading

Okumak q-and-a.tafsir

Ibn Kathir (Abridged)

Delivering the Good News to Maryam of `Isa's Birth

This Ayah contains the glad tidings the angels brought to Maryam that she would give birth to a mighty son who will have a great future. Allah said,

إِذْ قَالَتِ الْمَلَئِكَةُ يمَرْيَمُ إِنَّ اللَّهَ يُبَشِّرُكِ بِكَلِمَةٍ مِّنْهُ

((Remember) when the

…

Delivering the Good News to Maryam of `Isa's Birth

This Ayah contains the glad tidings the angels brought to Maryam that she would give birth to a migh

…
Görüş tafsirs

Okumak related-content

47. (ਮਰੀਅਮ ਰੁਰਾਨ ਹੋਕੇ) ਕਹਿਣ ਲੱਗੀ ਕਿ ਹੇ ਮੇਰੇ ਰੱਬਾ! ਮੇਰੇ ਪੁੱਤਰ ਕਿਵੇਂ ਹੋਵੇਗਾ? ਜੱਦ ਕਿ ਮੈਨੂੰ ਕਿਸੇ ਪੁਰਸ਼ ਨੇ ਹੱਥ ਵੀ ਨਹੀਂ ਲਾਇਆ। ਫ਼ਰਿਸ਼ਤੇ ਨੇ ਕਿਹਾ, ਅੱਲਾਹ ਜੋ ਵੀ ਚਾਹੇ ਪੈਦਾ ਕਰਦਾ ਹੇ, ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੇ ਤਾਂ ਕੇਵਲ ਇਹੋ ਕਹਿੰਦਾ ਹੇ ਕਿ “ਹੋ ਜਾ” ਅਤੇ ਉਹ ਹੋ ਜਾਂਦਾ ਹੇ। 48. ਅੱਲਾਹ ਉਸ ਨੂੰ ਕਿਤਾਬ ਤੇ ਡੂੰਘੀ ਸੂਝ-ਬੂਝ ਦੀ ਸਿੱਖਿਆ ਅਤੇ ਤੌਰੈਤ ਤੇ ਇੰਜੀਲ ਦਾ ਗਿਆਨ ਬਖ਼ਸ਼ੇਗਾ। 49. ਅਤੇ ਉਸ ਨੂੰ ਬਨੀ ਇਸਰਾਈਲ ਵੱਲ ਰਸੂਲ ਬਣਾਕੇ ਭੇਜੇਗਾ ਅਤੇ (ਉਹ) ਆਖੇਗਾ ਕਿ ਮੈਂ ਤੁਹਾਡੇ ਕੋਲ ਤੁਹਾਡੇ ਰੱਬ ਦੀਆਂ ਨਿਸ਼ਾਨੀਆਂ ਲਿਆਇਆ ਹਾਂ। ਮੈਂ ਤੁਹਾਡੇ ਸਾਮ੍ਹਣੇ ਪੰਛੀ ਦੀ ਸ਼ਕਲ ਵਾਂਗ ਮਿੱਟੀ ਦੀ ਇਕ ਮੂਰਤ ਬਣਾਉਂਦਾ ਹਾਂ ਫੇਰ ਉਸ ਵਿਚ ਇਕ ਫੂਂਕ ਮਾਰਦਾ ਹਾਂ ਤਾਂ ਅੱਲਾਹ ਦੇ ਹੁਕਮ ਨਾਲ ਉਹ (ਅਸਲੀ) ਪੰਛੀ ਬਣ ਜਾਂਦਾ ਹੇ ਅਤੇ ਮੈਂ ਅੱਲਾਹ ਦੇ ਹੁਕਮ ਨਾਲ ਜਮਾਂਦਰੂ ਅੱਨ੍ਹੇ ਤੇ ਕੋੜ੍ਹੀ ਨੂੰ ਚੰਗਾ ਭਲਾ ਕਰ ਦਿੰਦਾ ਹਾਂ ਅਤੇ ਮੁਰਦੇ ਨੂੰ ਜਿਉਂਦਾ ਕਰਦਾ ਹਾਂ ਅਤੇ ਜੋ ਕੁੱਝ ਤੁਸੀਂ ਖਾਂਦੇ ਹੋ ਅਤੇ ਜੋ ਤੁਸੀਂ ਆਪਣੇ ਘਰਾਂ ਵਿਚ ਭੰਡਾਰ ਕਰਕੇ ਰਖਦੇ ਹੋ ਮੈਂ ਤੁਹਾ` ਉਹ ਸਭ ਦੱਸਦਾ ਹਾਂ। ਇਸ ਵਿਚ ਤੁਹਾਡੇ ਲਈ ਵਧੇਰੇ ਨਿਸ਼ਾਨੀਆਂ ਹਨ, ਜੇ ਤੁਸੀਂ ਈਮਾਨ ਵਾਲੇ ਹੋ। 50. ਮੈਂ ਉਸ ਦੀ ਪੁਸ਼ਟੀ ਕਰਦਾ ਹਾਂ ਜਿਹੜੀ ਤੌਰੈਤ ਮੇਥੋਂ ਪਹਿਲਾਂ (ਨਾਜ਼ਿਲ ਹੋਈ) ਹੇ। (ਮੈਂ ਇਸ ਲਈ ਆਇਆ ਹਾਂ ਕਿ) ਤੁਹਾਡੇ ਲਈ ਉਹ ਚੀਜ਼ਾਂ ਹਲਾਲ ਕਰ ਦੇਵਾਂ ਜਿਹੜੀਆਂ ਤੁਹਾਡੇ ਲਈ ਹਰਾਮ ਕਰ ਦਿੱਤੀਆਂ ਗਈਆਂ ਸਨ। ਮੈਂ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਿਸ਼ਾਨੀਆਂ ਲੈਕੇ ਆਇਆ ਹਾਂ, ਇਸ ਲਈ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ। 51. ਬੇਸ਼ੱਕ ਮੇਰਾ ਤੇ ਤੁਹਾਡਾ ਪਾਲਣਹਾਰ (ਇੱਕੋ) ਅੱਲਾਹ ਹੇ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ ਇਹੋ ਸਿੱਧਾ ਰਾਹ ਹੇ।

- Punjabi Translation - Arif Halim

reading-goal:continue-reading

Notlar ve Yansımalar

reflection-not-available

Notes placeholders

Kur'an'la bağlantınızı koruyun ❤️

Yeniden başlamak, düşünmek ve Kur'an'la bağlantıda kalmak için kısa ve anlamlı hatırlatmalar.

Kuran'ı Oku, Dinle, Araştır ve Üzerinde Düşün

Quran.com, dünya çapında milyonlarca kişinin Kur'an'ı birden fazla dilde okumak, aramak, dinlemek ve üzerinde düşünmek için kullandığı güvenilir bir platformdur. Çeviriler, tefsirler, kıraatler, kelime kelime çeviriler ve derinlemesine inceleme araçları sunarak Kur'an'ı herkes için erişilebilir hale getirir.

Bir Sadaka-i Cariye olarak Quran.com, insanların Kur'an ile derin bir bağ kurmasına yardımcı olmaya kendini adamıştır. 501(c)(3) kar amacı gütmeyen bir kuruluş olan Kur'an Vakfı tarafından desteklenen Quran.com, Elhamdülillah herkes için ücretsiz ve değerli bir kaynak olarak büyümeye devam ediyor.

Keşfedin
Anasayfa
Kuran Radyo
Okuyucular
Hakkımızda
Geliştiriciler
Ürün Güncellemeleri
Geri Bildirim
Yardım
Bağış Yapın
Projelerimiz
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Quran.Foundation tarafından sahip olunan, yönetilen veya desteklenen kar amacı gütmeyen projeler
Popüler Bağlantılar
Kur'an'dan Dualar
Günün Kur'an Ayeti
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Site HaritasıGizlilikŞartlar ve koşullar
© 2026 Quran.com. Her hakkı saklıdır
Katkı yapmak