Войти
Войти
Войти
Выберите язык

An-Nahl 16:105 انما يفتري الكذب الذين لا يومنون بايات الله واولايك هم الكاذبون ١٠٥

Страница 279 · Джуз 14

إِنَّمَا
يَفۡتَرِي
ٱلۡكَذِبَ
ٱلَّذِينَ
لَا
يُؤۡمِنُونَ
بِـَٔايَٰتِ
ٱللَّهِۖ
وَأُوْلَٰٓئِكَ
هُمُ
ٱلۡكَٰذِبُونَ
١٠٥
ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ।
Продолжить чтение

Прочитайте тафсир.

Russian Tafseer Al Saddi

Ложь измышляют грешники, которые продолжают упрямо сопротивляться Божьему посланнику, да благословит его Аллах и приветствует, после того, как они узрели ясные знамения. Ложь является их неотъемлемым качеством, и они более других заслуживают называться лжецами. Что же касается Пророка Мухаммада, да …
Ложь измышляют грешники, которые продолжают упрямо сопротивляться Божьему посланнику, да благословит его Аллах и приветствует, после того, как они узр…
Вид Тафсиры

Читать в контексте

101. ਜਦੋਂ ਅਸੀਂ ਇਕ ਆਇਤ ਦੀ ਥਾਂ ਦੂਜੀ ਆਇਤ ਉਤਾਰਦੇ ਹਾਂ ਜਦੋਂ ਕਿ ਅੱਲਾਹ ਜੋ ਵੀ ਉਤਾਰਦਾ ਹੈ ਉਸ ਨੂੰ ਭਲੀ-ਭਾਂਤ ਜਾਣਦਾ ਹੈ, ਫੇਰ ਉਹ (ਕਾਫ਼ਿਰ) ਆਖਦੇ ਹਨ ਕਿ (ਹੇ ਮੁਹੰਮਦ!) ਇਹ ਸਭ ਤੂੰ ਹੀ ਘੜ੍ਹਦਾ ਹੈ। ਅਸਲ ਵਿਚ ਇਹਨਾਂ ਵਿੱਚੋਂ ਵਧੇਰੇ ਕੁੱਝ ਜਾਣਦੇ ਹੀ ਨਹੀਂ। 102. (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਪਵਿੱਤਰ ਰੂਹ (ਜਿਬਰਾਈਲ) ਨੇ ਤੁਹਾਡੇ ਰੱਬ ਵੱਲੋਂ ਹੱਕ-ਸੱਚ ਨਾਲ ਉਤਾਰਿਆ ਗਿਆ ਹੈ, ਤਾਂ ਜੋ ਅੱਲਾਹ ਈਮਾਨ ਵਾਲਿਆਂ ਦੇ ਪੈਰਾਂ ਨੂੰ ਜਮਾਈਂ ਰੱਖੇ, ਇਸ ਵਿਚ ਆਗਿਆਕਾਰੀਆਂ ਲਈ ਰਾਹ-ਨੁਮਾਈ ਅਤੇ ਖ਼ੁਸ਼ਖ਼ਬਰੀ ਹੈ। 103. ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਜੋ ਇਹ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਨੂੰ ਤਾਂ ਇਕ ਵਿਅਕਤੀ (.ਕੁਰਆਨ) ਸਿਖਾਉਂਦਾ ਹੈ, ਜਦ ਕਿ ਉਹ ਵਿਅਕਤੀ ਜਿਸ ਵੱਲ ਇਹ ਸੰਕੇਤ ਕਰਦੇ ਹਨ, ਅਜਮੀ ਹੈ (ਭਾਵ ਉਸ ਦੀ ਬੋਲੀ ਅਰਬੀ ਨਹੀਂ)। ਜਦ ਕਿ ਇਹ .ਕੁਰਆਨ ਤਾਂ ਠੇਠ ਅਰਬੀ ਵਿਚ ਹੈ। 104. ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਨਹੀਂ ਮੰਨਦੇ, ਉਹਨਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ। 105. ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ। 106. ਜਿਹੜਾ ਵਿਅਕਤੀ ਆਪਣੇ ਈਮਾਨ ਲਿਆਉਣ ਮਗਰੋਂ ਵੀ ਅੱਲਾਹ ਨਾਲ ਕੁਫ਼ਰ ਕਰੇ, ਛੁੱਟ ਉਸ ਤੋਂ ਜਿਸ ਨੂੰ ਮਜਬੂਰ ਕੀਤਾ ਜਾਵੇ ਪਰ ਉਸ ਦਾ ਮਨ ਈਮਾਨ ’ਤੇ ਸੰਤੁਸ਼ਟ ਸੀ, ਪਰੰਤੂ ਜਿਹੜੇ ਲੋਕੀ ਖੁੱਲ੍ਹੇ ਦਿਲ ਤੋਂ ਕੁਫ਼ਰ ਕਰਦੇ ਹਨ, ਤਾਂ ਉਹਨਾਂ ’ਤੇ ਅੱਲਾਹ ਦਾ ਕਰੋਪ ਹੈ ਅਤੇ ਉਹਨਾਂ ਲਈ ਬਹੁਤ ਵੱਡਾ ਅਜ਼ਾਬ ਹੈ। 107. ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ ਥਾਂ ਸੰਸਾਰਿਕ ਜੀਵਨ ਨੂੰ ਵਧੇਰੇ ਪਸੰਦ ਕੀਤਾ ਹੈ, ਅੱਲਾਹ ਵੀ ਕਾਫ਼ਿਰਾਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ। 108. ਇਹ ਉਹ ਲੋਕ ਹਨ, ਜਿਨ੍ਹਾਂ ਦੇ ਦਿਲਾਂ (ਭਾਵ ਅਕਲਾਂ) ’ਤੇ, ਕੰਨਾਂ ’ਤੇ ਅਤੇ ਅੱਖਾਂ ’ਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਇਹ ਗਫ਼ਲਤ ਵਿਚ ਪਏ ਹੋਏ ਹਨ। 109. ਕੁੱਝ ਵੀ ਸ਼ੱਕ ਨਹੀਂ ਕਿ ਇਹੋ ਲੋਕ ਆਖ਼ਿਰਤ ਵਿਚ ਘਾਟੇ ਵਿਚ ਰਹਿਣਗੇ। 110. (ਹੇ ਨਬੀ!) ਬੇਸ਼ੱਕ ਤੁਹਾਡਾ ਰੱਬ ਉਹਨਾਂ ਲੋਕਾਂ ਲਈ ਅਤਿ ਮਿਹਰਬਾਨ ਹੈ ਜਿਨ੍ਹਾਂ ਨੇ ਅਜ਼ਮਾਇਸ਼ ਵਿਚ ਪੈਣ ਮਗਰੋਂ ਹਿਜਰਤ ਕੀਤੀ, ਫੇਰ ਜਿਹਾਦ (ਸੰਘਰਸ਼) ਕੀਤਾ ਅਤੇ ਧੀਰਜ ਤੋਂ ਕੰਮ ਲਿਆ। ਬੇਸ਼ੱਕ ਤੁਹਾਡਾ ਰੱਬ ਇਹਨਾਂ ਅਜ਼ਮਾਇਸ਼ਾਂ ਤੋਂ ਬਾਅਦ ਲੋਕਾਂ ਲਈ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

- Punjabi Translation - Arif Halim

Продолжить чтение

Заметки и размышления

У вас нет никаких заметок или размышлений по этому стиху.

Notes placeholders

Оставайтесь на связи с Кораном ❤️

Короткие, но содержательные напоминания, чтобы перезагрузиться, поразмышлять и оставаться на связи с Кораном.

Читайте, слушайте, ищите и размышляйте над Кораном

Quran.com — это надёжная платформа, используемая миллионами людей по всему миру для чтения, поиска, прослушивания и размышления над Кораном на разных языках. Она предоставляет переводы, тафсир, декламацию, пословный перевод и инструменты для более глубокого изучения, делая Коран доступным каждому.

Quran.com, как садака джария, стремится помочь людям глубже проникнуть в Коран. При поддержке Quran.Foundation , некоммерческой организации, имеющей статус 501(c)(3), Quran.com продолжает развиваться как бесплатный и ценный ресурс для всех. Альхамдулиллях.

Навигация
Дом
Коран Радио
Чтецы
О нас
Разработчики
Обновления продуктов
Обратная связь
Помощь
Пожертвовать
Наши проекты
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Некоммерческие проекты, принадлежащие, управляемые или спонсируемые Quran.Foundation
Популярные ссылки
Молитвы из Корана
Аят дня из Корана
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Карта сайтаКонфиденциальностьУсловия и положения
© 2026 Quran.com. Все права защищены
Способствовать